ਯੁੱਧ ਨਸ਼ਿਆਂ ਵਿਰੁੱਧ ਨੂੰ ਹੋਰ ਹੁਲਾਰਾ ਦੇਣ ਲਈ ਆਉਣ ਵਾਲੇ ਮਹੀਨੇ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀ.) ਦੀ ਮਹੱਤਵਪੂਰਨ ਰਾਜ ਪੱਧਰੀ ਮੀਟਿੰਗ ਕੀਤੀ ਜਾਵੇਗੀ : CM ਮਾਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ‘ਯੁੱਧ ਨਸ਼ਿਆਂ ਵਿਰੁੱਧਮੁਹਿੰਮ ਦਾ ਦੂਜਾ ਪੜਾਅ ਨਸ਼ਿਆਂ ਦੀ ਸਮੱਸਿਆ ਦੀ ਰੀੜ੍ਹਤੇ ਹਮਲਾ ਕਰਨ ਲਈ ਤਿਆਰ ਹੈ ਅਤੇ ਸੂਬਾ ...





