Tag: Vinod Chawra

ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੇ ਇੰਚਾਰਜ ਬਣਾਏ, ਹਰਦੀਪ ਪੁਰੀ, ਮੀਨਾਕਸ਼ੀ ਲੇਖੀ ਤੇ ਵਿਨੋਦ ਚਾਵੜਾ ਨੂੰ ਬਣਾਇਆ ਸਹਿ-ਇੰਚਾਰਜ

ਭਾਰਤੀ ਜਨਤਾ ਪਾਰਟੀ ਨੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਕੜੀ ਵਿੱਚ, ਭਾਜਪਾ ਨੇ ਪੰਜਾਬ ਦੇ ਇੰਚਾਰਜ ਅਤੇ ਸਹਿ-ਇੰਚਾਰਜ ਦਾ ਐਲਾਨ ਕੀਤਾ ਹੈ। ਪਾਰਟੀ ਨੇ ...