ਆਪਣੀ ਸਪੱਸ਼ਟ ਹਾਰ ਦੇ ਡਰੋਂ ‘ਆਪ’ ਨੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਕੀਤੀ ਉਲੰਘਣਾ: ਰਾਜਾ ਵੜਿੰਗ
Jalandhar By-Election: ਆਮ ਆਦਮੀ ਪਾਰਟੀ ਦੇ ਦੂਜੇ ਹਲਕੇ ਦੇ ਵਿਧਾਇਕਾਂ ਦੀ ਜਲੰਧਰ ਵਿੱਚ ਮੌਜੂਦਗੀ ਦੀ ਨਿੰਦਾ ਕਰਦੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੁੱਧਵਾਰ ਨੂੰ ਜਲੰਧਰ ਵਿੱਚ ਬੂਥਾਂ ਨੇੜੇ ਦੇਖੇ ...