Tag: Virodh Diwas

ਮੁੜ ਸੜਕਾਂ ‘ਤੇ ਉਤਰਨਗੇ ਕਿਸਾਨ, 31 ਜਨਵਰੀ ਨੂੰ ਮਨਾਉਣਗੇ ਵਾਅਦਾ ਖ਼ਿਲਾਫ਼ੀ ਦਿਵਸ

ਕਿਸਾਨਾਂ ਨੇ ਸਰਕਾਰ ਖਿਲਾਫ ਇਕ ਵਾਰ ਫਿਰ ਸੜਕ 'ਤੇ ਉਤਰਨ ਦਾ ਫੈਸਲਾ ਕੀਤਾ ਹੈ। ਉਹ 31 ਜਨਵਰੀ ਨੂੰ ਵਾਅਦਾ ਖ਼ਿਲਾਫ਼ੀ ਦਿਵਸ ਵਜੋਂ ਮਨਾਉਣਗੇ। ਇਹ ਫੈਸਲਾ ਸ਼ਨੀਵਾਰ ਨੂੰ ਸੰਯੁਕਤ ਕਿਸਾਨ ਮੋਰਚਾ ...