Tag: Vishal Nagar Kirtan

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਵਿਖੇ ਇਤਹਾਸਿਕ ਗੁਰੂਦਵਾਰਾ ਸ਼੍ਰੀ ਕੰਧ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਅਰੰਭ

ਦਸ਼ਮ ਪਿਤਾ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ ਦੇ ਬਟਾਲਾ ਵਿਖੇ ਇਤਹਾਸਿਕ ਗੁਰਦਵਾਰਾ ਸ਼੍ਰੀ ਕੰਧ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗੁਵਾਹੀ ਵਿੱਚ ਵਿਸ਼ਾਲ ਨਗਰ ...