Weather News: ਪੰਜਾਬ ‘ਚ ਭਾਰੀ ਮੀਂਹ, ਇਕਦਮ ਬਦਲਿਆ ਮੌਸਮ, ਗੜ੍ਹੇਮਾਰੀ ਦੀ ਵੀ ਚਿਤਾਵਨੀ
Punjab Weather News: ਪੰਜਾਬ ਦਾ ਮੌਸਮ ਇਕਦਮ ਬਦਲ ਗਿਆ ਹੈ। ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਸ਼ ਹੋ ਰਹੀ ਹੈ। ਸੰਗਰੂਰ, ਪਟਿਆਲਾ, ਫਰੀਦਕੋਟ, ਪਠਾਨਕੋਟ, ਬਠਿੰਡਾ, ਮੁਕਤਸਰ ਸਾਹਿਬ ਸਣੇ ਕਈ ਜ਼ਿਲ੍ਹਿਆਂ ਵਿਚ ਬਾਰਸ਼ ...