Weather: ਗਰਮੀ ਦਾ ਕਹਿਰ, ਪੰਜਾਬ ‘ਚ ਪਾਰਾ 44 ਡਿਗਰੀ ਤੋਂ ਪਾਰ, 23-24 ਮਈ ਨੂੰ ਮੀਂਹ ਪੈਣ ਦੀ ਸੰਭਾਵਨਾ
Weather Update: ਪੰਜਾਬ ਸਮੇਤ ਮੈਦਾਨੀ ਇਲਾਕਿਆਂ ਵਿੱਚ ਗਰਮੀ ਨੇ ਆਪਣਾ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਵਿੱਚ ਪਾਰਾ 44 ਡਿਗਰੀ ਨੂੰ ਪਾਰ ਕਰ ਗਿਆ ਹੈ। ਵੀਕਐਂਡ ਦੀਆਂ ਛੁੱਟੀਆਂ ਦੌਰਾਨ ...