Weather update: ਪੰਜਾਬ ‘ਚ ਹੜ੍ਹਾਂ ਦੀ ਸਥਿਤੀ ‘ਚ ਹੋਇਆ ਸੁਧਾਰ, ਜਾਣੋ ਮੌਸਮ ਵਿਭਾਗ ਵੱਲੋਂ ਅਗਲੀ ਚਿਤਾਵਨੀ
Weather update:ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਹੌਲੀ-ਹੌਲੀ ਕਾਬੂ ਵਿੱਚ ਆ ਰਹੀ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਵਿੱਚ ਸੂਬੇ ਵਿੱਚ ਭਾਰੀ ਮੀਂਹ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਹੈ। ...