Punjab Weather Update: ਪੰਜਾਬ ਚੰਡੀਗੜ੍ਹ ‘ਚ ਅੱਜ ਮੌਸਮ ਬਦਲਣ ਦੀ ਸੰਭਾਵਨਾ, ਅਗਲੇ ਦੋ ਦਿਨ ਪੈ ਸਕਦਾ ਹੈ ਮੀਂਹ, ਜਾਣੋ ਆਪਣੇ ਸ਼ਹਿਰ ਦੇ ਮੌਸਮ ਦਾ ਹਾਲ
Punjab Weather Update: ਅੱਜ ਤੋਂ ਪੰਜਾਬ ਦਾ ਮੌਸਮ ਇੱਕ ਵਾਰ ਫਿਰ ਬਦਲ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਅਤੇ ਕੱਲ੍ਹ (20 ਮਾਰਚ) ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ...