Weather: ਪੰਜਾਬ ਦੇ ਇਸ ਜ਼ਿਲ੍ਹੇ ‘ਚ ਬਾਰਿਸ਼ ਦਾ ਅਲਰਟ, ਹੋਰ ਕਈ ਥਾਵਾਂ ‘ਤੇ ਬੱਦਲ ਛਾਏ ਰਹਿਣ ਨਾਲ ਤਾਪਮਾਨ ‘ਚ ਗਿਰਾਵਟ
Weather Update: ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਸ਼ੁੱਕਰਵਾਰ ਦੀ ਸ਼ੁਰੂਆਤ ਬੱਦਲਾਂ ਨਾਲ ਹੋਈ। ਜਿਸ ਕਾਰਨ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਉਧਰ ਅੱਜ ਦੁਆਬੇ ...