ਪੰਜਾਬ ‘ਚ ਫਿਰ ਸ਼ੁਰੂ ਹੋਈ ਹੁੰਮਸ ਭਰੀ ਗਰਮੀ, 24 ਘੰਟਿਆਂ ‘ਚ ਤਾਪਮਾਨ 1.1 ਡਿਗਰੀ ਵਧਿਆ, ਜਾਣੋ ਕਦੋਂ ਬਦਲੇਗਾ ਮੌਸਮ
ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਮੌਸਮ ਖੁਸ਼ਕ ਹੋਣਾ ਸ਼ੁਰੂ ਹੋ ਗਿਆ ਹੈ। ਤਾਪਮਾਨ 'ਚ ਵਾਧਾ ਦੇਖਿਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਲੁਧਿਆਣਾ ਵਿੱਚ ਸਿਰਫ਼ 3 ਮਿਲੀਮੀਟਰ ...