Weather Update: ਆਉਣ ਵਾਲੇ ਦਿਨਾਂ ‘ਚ ਪਵੇਗਾ ਹੋਰ ਮੀਂਹ? ਮੌਸਮ ਵਿਭਾਗ ਨੇ ਪੰਜਾਬ ‘ਚ ਅਲਰਟ ਜਾਰੀ ਕੀਤਾ, ਕਿਸਾਨਾਂ ਦੀ ਵਧੀ ਚਿੰਤਾ
Punjab Weather: ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਕਾਰਨ ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਔਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿੱਚ ਪਿਛਲੇ ਦਿਨੀਂ ਸਭ ਤੋਂ ਵੱਧ 22 ਐਮਐਮ ...











