Weather Forecast: ਪਾਰਾ ਡਿੱਗਣ ਨਾਲ ਦਿੱਲੀ ‘ਤੇ ਸੀਤ ਲਹਿਰ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ, ਇਨ੍ਹਾਂ ਸੂਬਿਆਂ ‘ਚ ਬਾਰਿਸ਼ ਦਾ ਅਲਰਟ, ਜਾਣੋ ਸੀਤ ਲਹਿਰ ਦੀ ਅਪਡੇਟ
Weather Update Of 28 November: ਮੌਸਮੀ ਉਤਰਾਅ-ਚੜ੍ਹਾਅ ਦੇ ਵਿਚਕਾਰ, ਦਿੱਲੀ-ਐਨਸੀਆਰ 'ਚ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਜਾਰੀ ਹੈ। ਸੋਮਵਾਰ ਨੂੰ ਵੀ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਤੋਂ ...