ਜੇਕਰ ਮਹਿਲਾ ਸਰਪੰਚ ਪਿੰਡਾਂ ਦੀ ਵਾਗਡੋਰ ਸੰਭਾਲਦੇ ਹੁੰਦੇ ਤਾਂ ਪਿੰਡਾਂ ਦੀ ਹਾਲਤ ਅੱਜ ਨਾਲੋਂ ਕਿਤੇ ਬਿਹਤਰ ਹੁੰਦੀ-ਧਾਲੀਵਾਲ
ਪੰਚਾਇਤੀ ਰਾਜ ਸੰਸਥਾਵਾਂ ਵਿਚ ਔਰਤਾਂ ਦੀ ਮਜ਼ਬੂਤ ਭਾਈਵਾਲੀ ਉਤੇ ਕਰਵਾਏ ਪੰਜਾਬ ਦੇ ਪਲੇਠੇ ਸੈਮੀਨਾਰ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਪਿੰਡਾਂ ਦੀ ਦਸ਼ਾ ਤੇ ...