ਸਾਲ 2025 ਦਾ ਲੇਖਾ ਜੋਖਾ-ਬਿਜਲੀ ਵਿਭਾਗ: ਬਿਜਲੀ ਕਨੈਕਸ਼ਨ ਪ੍ਰਕਿਰਿਆ ਸਰਲ; ‘ਰੋਸ਼ਨ ਪੰਜਾਬ’ ਨਾਲ ਭਵਿੱਖ-ਤਿਆਰ ਪਾਵਰ ਗ੍ਰਿਡ ਦੀ ਨੀਂਹ
ਚੰਡੀਗੜ੍ਹ, 28 ਦਸੰਬਰ : ਪੰਜਾਬ ਦੇ ਬਿਜਲੀ, ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਦੇ ਕੈਬਿਨੇਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਕਿਹਾ ਕਿ ਸਾਲ 2025 ਦੌਰਾਨ ਬਿਜਲੀ ਵਿਭਾਗ ...





