Tag: zalansky

ਭਾਰਤ ਆ ਸਕਦੇ ਹਨ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ, ਯੂਕਰੇਨ ਦੇ ਰਾਜਦੂਤ ਨੇ ਕਹੀ ਇਹ ਵੱਡੀ ਗੱਲ

ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਭਾਰਤ ਦਾ ਦੌਰਾ ਕਰ ਸਕਦੇ ਹਨ ਅਤੇ ਇਸ ਦੌਰੇ ਦੀ ਤਰੀਕ ਤੈਅ ਕਰਨ ਦੀ ਪ੍ਰਕਿਰਿਆ ਜਾਰੀ ਹੈ। ਇਹ ਜਾਣਕਾਰੀ ਭਾਰਤ ਵਿੱਚ ਯੂਕਰੇਨ ਦੇ ਰਾਜਦੂਤ ਓਲੇਕਸੈਂਡਰ ...