ਬੁੱਧਵਾਰ, ਅਪ੍ਰੈਲ 8, 2026 01:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ

ਕਰਵਾ ਚੌਥ ‘ਤੇ ਸੋਲਾਂ ਸ਼ਿੰਗਾਰ ‘ਚ ਇਨ੍ਹਾਂ ਵਸਤੂਆਂ ਦਾ ਰੱਖੋ ਖਾਸ ਖਿਆਲ, ਪੜ੍ਹੋ ਪੂਰੀ ਖ਼ਬਰ

by Gurjeet Kaur
ਅਕਤੂਬਰ 31, 2023
in ਲਾਈਫਸਟਾਈਲ
0

ਕਰਵਾ ਚੌਥ ‘ਤੇ ਸੁਹਾਗਣਾਂ ਆਪਣੇ ਪਤੀ ਦੀ ਲੰਬੀ ਉਮਰ ਲਈ ਵਰਤ ਰੱਖਦੀਆਂ ਨੇ । ਇਹ ਤਿਉਹਾਰ ਦੇਸ਼ ਭਰ ‘ਚ ਮਨਾਇਆ ਜਾਂਦਾ ਹੈ ।ਇਸ ਦਿਨ ਔਰਤਾਂ ਸੱਜ ਸੰਵਰ ਕੇ ਚੰਨ ਦੀ ਪੂਜਾ ਕਰਦੀਆਂ ਨੇ ।

ਕਰਵਾ ਚੌਥ ‘ਤੇ ਸੋਲਾਂ ਸ਼ਿੰਗਾਰ ਦਾ ਵਿਸ਼ੇਸ਼ ਮਹੱਤਵ ਹੈ ।ਪੂਜਾ ‘ਚ ਸ਼ਾਮਿਲ ਹੋਣ ਤੋਂ ਪਹਿਲਾਂ ਔਰਤਾਂ ਨੂੰ ਆਪਣਾ ਪੂਰਾ ਸ਼ਿੰਗਾਰ ਕਰਕੇ ਹੀ ਪੂਜਾ ‘ਚ ਸ਼ਾਮਿਲ ਹੋਣਾ ਚਾਹੀਦਾ ਹੈ । ਪਰ ਆਪਣੇ ਸੋਲਾਂ ਸ਼ਿੰਗਾਰ ‘ਚ ਔਰਤਾਂ ਨੂੰ ਹਰ ਚੀਜ਼ ਦਾ ਧਿਆਨ ਰੱਖਣਾ ਚਾਹੀਦਾ ਹੈ ।ਅੱਜ ਦੇ ਆਧੁਨਿਕ ਜ਼ਮਾਨੇ ‘ਚ ਵਿਆਹੁਤਾ ਔਰਤਾਂ ਵਰਤ ਰੱਖਣ ਵੇਲੇ ਆਮ ਤੌਰ ‘ਤੇ ਇਨ੍ਹਾਂ ਗੱਲਾਂ ਦਾ ਖਾਸ ਖਿਆਲ ਕਰਨਾ ਚਾਹੀਦਾ ਹੈ ਅਤੇ ਪੂਰਾ ਸੋਲਾਂ ਸ਼ਿੰਗਾਰ ਕਰਕੇ ਹੀ ਵਰਤ ਲਈ ਰੱਖੀ ਪੂਜਾ ‘ਚ ਸ਼ਾਮਿਲ ਹੋਣਾ ਚਾਹੀਦਾ ਹੈ।

ਮੰਗਲਸੂਤਰ,ਟਿੱਕਾ,ਬਿੰਦੀ ,ਸਿੰਦੂਰ ਲਗਾਉਣਾ ਬੇਹੱਦ ਜ਼ਰੂਰੀ ਹੈ ।ਇਸ ਦੇ ਨਾਲ ਹੀ ਕੱਜਲ ਜੋ ਕਿ ਨਜ਼ਰ ਤੋਂ ਬਚਾਉਂਦਾ ਹੈ ਉਹ ਵੀ ਲਗਾਉਣਾ ਚਾਹੀਦਾ ਹੈ । ਨੱਕ ‘ਚ ਪਾਈ ਜਾਣ ਵਾਲੀ ਨੱਥ ਵੀ ਸੋਲਾਂ ਸ਼ਿੰਗਾਰ ‘ਚ ਸ਼ਾਮਿਲ ਹੈ ।ਗੱਲ ਕਰਵਾ ਚੌਥ ਦੀ ਹੋਵੇ ਤਾਂ ਫਿਰ ਮਹਿੰਦੀ ਨੂੰ ਅੱਖੋਂ ਪਰੋਖੇ ਕਿਵੇਂ ਕੀਤਾ ਜਾ ਸਕਦਾ ਹੈ । ਮਹਿੰਦੀ ਹੱਥਾਂ ‘ਤੇ ਲਗਾਉਣਾ ਬੇਹੱਦ ਜ਼ਰੂਰੀ ਹੈ ਅਤੇ ਕੱਚ ਦੀਆਂ ਲਾਲ ਅਤੇ ਹਰੇ ਰੰਗ ਦੀਆਂ ਚੂੜੀਆਂ ਵੀ ਇਸ ਸੋਲਾਂ ਸ਼ਿੰਗਾਰ ‘ਚ ਸ਼ਾਮਿਲ ਹਨ । ਲਾਲ ਰੰਗ ਦੇ ਕੱਪੜੇ ਪਾਉਣੇ ਵੀ ਇਸ ਵਰਤ ‘ਚ ਸੋਲਾਂ ਸ਼ਿੰਗਾਰ ਦਾ ਮੁੱਖ ਹਿੱੱਸਾ ਹਨ । ਇਸ ਲਈ ਤੁਸੀਂ ਵੀ ਜੇ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੇ ਹੋ ਤਾਂ ਇਨ੍ਹਾਂ ਗੱਲਾਂ ਦਾ ਧਿਆਨ ਰੱੱਖਿਓ ।

ਔਰਤਾਂ ਵੱਲੋਂ ਪਤੀ ਦੀ ਲੰਬੀ ਉਮਰ ਲਈ ਰੱਖਿਆ ਜਾਣ ਵਾਲਾ ਕਰਵਾ ਚੌਥ ਦਾ ਵਰਤ ਸਤਾਈ ਅਕਤੂਬਰ ਨੂੰ ਮਨਾਇਆ ਜਾਵੇਗਾ । ਪਰ ਇਸ ਵਾਰ ਦਾ ਕਰਵਾ ਚੌਥ ਪਹਿਲਾਂ ਦੇ ਕਰਵਾ ਚੌਥ ਤੋਂ ਵੱਖ ਅਤੇ ਥੋੜਾ ਖਾਸ ਵੀ ਹੈ । ਕਿਉਂਕਿ ਇਸ ਵਾਰ ਬਣ ਰਿਹਾ ਹੈ ਅੰਮ੍ਰਿਤ ਸਿੱਧੀ ਅਤੇ ਸਵਾਰਥ ਸਿੱਧੀ ਯੋਗ । ਜੋਤਿਸ਼ ਜਾਣਕਾਰਾਂ ਦੇ ਮੁਤਾਬਕ ਇਹ ਯੋਗ ਸਤਾਈ ਸਾਲ ਬਾਅਦ ਬਣ ਰਿਹਾ ਹੈ ਅਤੇ ਇਹ ਦੁਰਲਭ ਸੰਯੋਗ ਇਸ ਵਾਰ ਕਰਵਾ ਚੌਥ ਦੇ ਵਰਤ ਨੂੰ ਬੇਹੱਦ ਖਾਸ ਬਣਾ ਦੇਵੇਗਾ ।

ਵਰਤ ਰੱਖਣ ਲਈ ਇਹ ਦਿਨ ਬੇਹੱਦ ਖਾਸ ਮੰਨਿਆ ਜਾ ਰਿਹਾ ਹੈ । ਕਿਉਂਕਿ ਇਹ ਸੰਯੋਗ ਪੂਰੇ ਸਤਾਈ ਸਾਲ ਬਾਅਦ ਬਣ ਰਿਹਾ ਹੈ ।ਹੁਣ ਤੁਹਾਨੂੰ ਦੱਸਦੇ ਹਾਂ ਕਿ ਇਸ ਦਿਨ ਦਾ ਮਹੂਰਤ। ਉਂਝ ਤਾਂ ਔਰਤਾਂ ਪੂਰਾ ਦਿਨ ਵਰਤ ਰੱਖਦੀਆਂ ਨੇ ਅਤੇ ਰਾਤ ਨੂੰ ਚੰਨ ਨੂੰ ਵੇਖ ਕੇ ਉਸ ਨੂੰ ਅਰਘ ਦੇ ਕੇ ਹੀ ਵਰਤ ਖੋਲਦੀਆਂ ਨੇ । ਕਰਵਾ ਚੌਥ ਪੂਜਨ ਦਾ ਮਹੂਰਤ ਪੰਜ ਵੱਜ ਕੇ ਚਾਲੀ ਮਿੰਟ ਤੋਂ ਲੈ ਕੇ ਛੇ ਵੱਜ ਕੇ ਸੰਤਾਲੀ ਮਿੰਟ ਤੱਕ ਹੈ ਅਤੇ ਚੰਦਰਮਾ ਦੇ ਚੜਨ ਦਾ ਸਮਾਂ ਸੱਤ ਵੱਜ ਕੇ ਪਚਵੰਜਾ ਮਿੰਟ ਹੈ ।

 

Tags: 16 shingaarfestivalkarwa chauthLifestylemarried womenspro punjab tvpuja
Share242Tweet151Share60

Related Posts

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

Health Tips: ਮੌਸਮ ਬਦਲਣ ਨਾਲ ਵਿਗੜ ਰਹੀ ਹੈ ਸਿਹਤ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਮਾਰਚ 12, 2026

Summer Health Tips: ਗਰਮੀਆਂ ‘ਚ ਇਸ ਤਰਾਂ ਰੱਖੋ ਆਪਣੇ ਵਾਲਾਂ ਦਾ ਧਿਆਨ, ਡੈਂਡਰਫ ਤੋਂ ਮਿਲੇਗੀ ਪੱਕੀ ਛੁੱਟੀ

ਮਾਰਚ 12, 2026

ਖਾੜੀ ਦੇਸ਼ਾਂ ‘ਚ ਵੱਧ ਰਹੇ ਤਣਾਅ ਦਾ ਅਸਰ ਦਿਖੇਗਾ ਰਸੋਈ ‘ਤੇ? ਕੀ ਵਧਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ?

ਮਾਰਚ 6, 2026

After Holi Skin Care Tips: ਹੋਲੀ ਖੇਡਣ ਤੋਂ ਬਾਅਦ ਕਿਵੇਂ ਕਰੀਏ ਆਪਣੀ ਚਮੜੀ ਤੇ ਵਾਲਾਂ ਦੀ ਦੇਖਭਾਲ? ਜਾਣੋ ਇਹ ਸਧਾਰਨ ਸੁਝਾਅ

ਮਾਰਚ 4, 2026

ਕੀ ਜਿੰਮ ਤੋਂ ਬਿਨਾਂ ਵੀ ਘੱਟ ਸਕਦਾ ਹੈ ਭਾਰ? ਇਹਨਾਂ ਮੁੱਢਲੇ ਕਦਮਾਂ ਦੀ ਕਰੋ ਪਾਲਣਾ

ਫਰਵਰੀ 20, 2026
Load More

Recent News

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.