ਸ਼ਨੀਵਾਰ, ਅਗਸਤ 2, 2025 07:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਪੰਜਾਬੀ ਨੌਜਵਾਨ ਦਾ ਕਮਾਲ ਦਾ ਟੈਲੇਂਟ ਵੇਖ ਹੋ ਜਾਓਗੇ ਹੈਰਾਨ, ਮੂੰਹ ਨਾਲ ਕੱਢ ਲੈਂਦਾ ਕਈ ਸਾਜ਼ਾਂ ਦੀ ਆਵਾਜ਼

Viral Video: ਸ਼ਾਨਦਾਰ ਪ੍ਰਤਿਭਾ ਘੱਟ ਹੀ ਦੇਖਣ ਨੂੰ ਮਿਲਦੀ ਹੈ। ਹੁਣ ਇਸ ਪੰਜਾਬੀ ਬੰਦੇ ਨੂੰ ਹੀ ਦੇਖ ਲਓ ਕਿ ਕਿਵੇਂ ਇਹ ਆਪਣੇ ਮੂੰਹ ਨਾਲ ਕਈ ਤਰ੍ਹਾਂ ਦੇ ਸਾਜ਼ ਵਜਾ ਕੇ ਅਜਿਹੇ ਤਰੀਕੇ ਨਾਲ ਵਜਾਉਂਦਾ ਹੈ ਕਿ ਤੁਸੀਂ ਦੇਖ-ਸੁਣ ਕੇ ਦੰਗ ਰਹਿ ਜਾਓਗੇ।

by ਮਨਵੀਰ ਰੰਧਾਵਾ
ਜੁਲਾਈ 25, 2023
in ਅਜ਼ਬ-ਗਜ਼ਬ, ਵੀਡੀਓ
0

Punjabi Youth Play music, Viral Video: ਕੁਝ ਲੋਕਾਂ ਅੰਦਰ ਕਮਾਲ ਦਾ ਟੈਲੇਂਟ ਭਰਿਆ ਹੂੰਦਾ ਹੈ। ਉਹ ਆਪਣੀ ਪ੍ਰਤਿਭਾ ਇਸ ਤਰ੍ਹਾਂ ਦਿਖਾਉਂਦੇ ਹਨ ਕਿ ਲੋਕ ਮੰਤਰਮੁਗਧ ਹੋ ਜਾਂਦੇ ਹਨ। ਤੁਸੀਂ ਦੇਖਿਆ ਹੋਵੇਗਾ ਕਿ ਕੁਝ ਲੋਕ ਸ਼ਾਨਦਾਰ ਆਵਾਜ਼ ਦੇ ਮਾਲਕ ਹੁੰਦੇ ਹਨ ਤਾਂ ਕੁਝ ਲੋਕਾਂ ‘ਚ ਡਾਂਸ ਦਾ ਅਜਿਹਾ ਹੁਨਰ ਹੁੰਦਾ ਹੈ ਕਿ ਦੇਖ ਕੇ ਲੋਕ ਦੰਦਾਂ ਹੇਠ ਉਂਗਲਾਂ ਦਬਾਉਣ ਲਈ ਮਜਬੂਰ ਹੋ ਜਾਂਦੇ ਹਨ। ਇਸ ਦੇ ਨਾਲ ਹੀ ਕੁਝ ਲੋਕਾਂ ‘ਚ ਨਕਲ ਕਰਨ ਦਾ ਹੁਨਰ ਹੁੰਦਾ ਹੈ, ਯਾਨੀ ਕਿ ਉਹ ਕਿਸੇ ਦੀ ਵੀ ਆਵਾਜ਼ ਕੱਢ ਕੇ ਲੋਕਾਂ ਨੂੰ ਹੈਰਾਨ ਕਰ ਦਿੰਦੇ ਹਨ।

ਕੁਝ ਲੋਕ ਅਜਿਹੇ ਵੀ ਹੁੰਦੇ ਹਨ, ਜਿਨ੍ਹਾਂ ਕੋਲ ਮੂੰਹ ਨਾਲ ਸੰਗੀਤ ਵਜਾਉਣ ਦਾ ਹੁਨਰ ਹੁੰਦਾ ਹੈ। ਅੱਜਕਲ ਅਜਿਹੇ ਹੀ ਇੱਕ ਵਿਅਕਤੀ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ‘ਚ ਉਹ ਅਜਿਹਾ ਕਮਾਲ ਦਾ ਹੁਨਰ ਦਿਖਾਉਂਦੇ ਨਜ਼ਰ ਆ ਰਹੇ ਹਨ ਕਿ ਦੇਖ ਕੇ ਮਜ਼ਾ ਆ ਜਾਵੇਗਾ।

ਦਰਅਸਲ, ਕੋਈ ਵਿਅਕਤੀ ਆਪਣੇ ਮੂੰਹ ਨਾਲ ਕਈ ਤਰ੍ਹਾਂ ਦੇ ਸਾਜ਼ ਵਜਾਉਂਦਾ ਹੈ ਅਤੇ ਉਨ੍ਹਾਂ ਨੂੰ ਇੰਨੀ ਖੂਬਸੂਰਤੀ ਨਾਲ ਵਜਾਉਂਦਾ ਹੈ ਕਿ ਲੱਗਦਾ ਹੀ ਨਹੀਂ ਕਿ ਉਹ ਕੋਈ ਸਾਜ਼ ਨਹੀਂ ਵਜਾ ਰਿਹਾ। ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਇਹ ਪੰਜਾਬੀ ਸਿੱਖ ਵਿਅਕਤੀ ਟਰੇਨ ‘ਚ ਖੜ੍ਹਾ ਹੈ ਅਤੇ ਲੋਕਾਂ ਦੀ ਮੰਗ ‘ਤੇ ਪਹਿਲਾਂ ਆਪਣੇ ਮੂੰਹ ਨਾਲ ਪੰਜਾਬੀ ਅੰਦਾਜ਼ ‘ਚ ਸੰਗੀਤ ਵਜਾਉਂਦਾ ਹੈ ਅਤੇ ਫਿਰ ਆਪਣੇ ਮੂੰਹ ‘ਚੋਂ ਸ਼ਹਿਨਾਈ ਦੀ ਸ਼ਾਨਦਾਰ ਆਵਾਜ਼ ਵੀ ਕੱਢਦਾ ਹੈ।

 

View this post on Instagram

 

A post shared by Indian Singers🇮🇳 (@indiansingers_insta)

ਇਸ ਤੋਂ ਬਾਅਦ ਉਹ ਘੋੜੇ ਦੇ ਨੇੜਨ ਦੀ ਆਵਾਜ਼ ਵੀ ਕੱਢਦਾ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਉਹ ਇਹ ਵੀ ਦੱਸਦਾ ਹੈ ਕਿ ਉਹ ਹੋਰ ਵੀ ਕਈ ਤਰ੍ਹਾਂ ਦੀਆਂ ਆਵਾਜ਼ਾਂ ਕੱਢ ਸਕਦਾ ਹੈ। ਅਜਿਹੀ ਅਦਭੁਤ ਪ੍ਰਤਿਭਾ ਵਾਲੇ ਲੋਕ ਘੱਟ ਹੀ ਦੇਖਣ ਨੂੰ ਮਿਲਦੇ ਹਨ। ਇਸ ਵੀਡੀਓ ਨੂੰ ਦੇਖ ਕੇ ਤੁਹਾਨੂੰ ਯਕੀਨਨ ਆਨੰਦ ਮਿਲੇਗਾ। ਇਸ ਸ਼ਾਨਦਾਰ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ indiansingers_insta ਨਾਮ ਦੀ ਇੱਕ ਆਈਡੀ ਨਾਲ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਹੁਣ ਤੱਕ 1.6 ਮਿਲੀਅਨ ਵਿਊਜ਼ ਮਿਲੇ ਹਨ, ਜਦਕਿ 2 ਲੱਖ 96 ਹਜ਼ਾਰ ਤੋਂ ਵੱਧ ਲੋਕ ਇਸ ਵੀਡੀਓ ਨੂੰ ਪਸੰਦ ਵੀ ਕਰ ਚੁੱਕੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Instruments Soundpro punjab tvpunjabi newsTalent in Punjabi YouthTrending newsviral video
Share268Tweet168Share67

Related Posts

ਆਪ MLA ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ,ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

ਜੁਲਾਈ 19, 2025

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਜਪਾ ਸੂਬਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦੇ ਕੇਂਦਰੀ ਲੀਡਰਸ਼ਿਪ ਦੇ ਫੈਸਲੇ ਦਾ ਸਵਾਗਤ ਕੀਤਾ

ਜੁਲਾਈ 7, 2025

ਅਨਾਊਂਸਮੈਂਟ ਤੋਂ ਬਾਅਦ ਮਾਇਕ ਬੰਦ ਕਰਨਾ ਭੁੱਲੀ ਰੇਲਵੇ ਸਟੇਸ਼ਨ ਕਰਮਚਾਰੀ ਕਿਹਾ ਕੁਝ ਅਜਿਹਾ ਸੁਣ ਲੋਕ ਹੋ ਗਏ ਹੈਰਾਨ

ਜੂਨ 24, 2025

Punjab Weather Update: ਪੰਜਾਬ ‘ਚ ਮਾਨਸੂਨ ਦੀ ਹੋਈ ਐਂਟਰੀ, ਪੰਜਾਬ ਦੇ ਇਹਨਾਂ ਜ਼ਿਲਿਆਂ ਲਈ ਮੀਂਹ ਹਨੇਰੀ ਦਾ ਅਲਰਟ

ਜੂਨ 23, 2025

ਪੈਸਾ-ਪੈਸਾ ਜੋੜ 93 ਸਾਲਾਂ ਬਜ਼ੁਰਗ ਨੇ ਆਪਣੀ ਪਤਨੀ ਲਈ ਤੋਹਫ਼ਾ ਖਰੀਦਣ ਲਈ ਇਕੱਠੇ ਕੀਤੇ ਪੈਸੇ, ਅੱਗੋਂ ਦੁਕਾਨਦਾਰ ਨੇ ਕੀਤਾ ਕੁਝ ਅਜਿਹਾ

ਜੂਨ 20, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025
Load More

Recent News

SC ਕਮਿਸ਼ਨ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਤੇ SSP SAS ਨਗਰ ਨੂੰ ਕੀਤਾ ਤਲਬ

ਅਗਸਤ 2, 2025
fridgefoodstillgood

ਵਾਰ-ਵਾਰ ਫਰਿੱਜ ਬੰਦ ਕਰਨਾ ਸਹੀ ਜਾਂ ਗਲਤ? ਹੁੰਦੀ ਹੈ ਬਿਜਲੀ ਦੀ ਬੱਚਤ?

ਅਗਸਤ 2, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਦਫਤਰ ‘ਚ ਸਾਰਾ ਦਿਨ LapTop ਅੱਗੇ ਬੈਠ ਕਰਦੇ ਹੋ ਕੰਮ, ਇਸਤਰਾਂ ਆਪਣੀ ਸਿਹਤ ਦਾ ਰੱਖੋ ਬਚਾਅ

ਅਗਸਤ 2, 2025

ਬੇਕਾਬੂ ਹੋਏ ਸਾਨ੍ਹ ਨੇ ਅਚਾਨਕ ਬਜ਼ੁਰਗਾਂ ‘ਤੇ ਕੀਤਾ ਹਮਲਾ

ਅਗਸਤ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.