ਬੁੱਧਵਾਰ, ਜੁਲਾਈ 30, 2025 03:19 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਇੱਥੇ ਬਣੇਗੀ ਭਗਵਾਨ ਰਾਮ ਦੀ ਸਭ ਤੋਂ ਉੱਚੀ ਮੂਰਤੀ, ਸਟੈਚੂ ਆਫ ਯੂਨਿਟੀ ਨੂੰ ਡਿਜ਼ਾਈਨ ਕਰਨ ਵਾਲੇ ਮੂਰਤੀਕਾਰ ਬਣਾਉਣਗੇ

Tallest Statue Lord Rama statue in Andhra Pradesh: ਭਗਵਾਨ ਰਾਮ ਦੀ ਸਭ ਤੋਂ ਵੱਡੀ ਮੂਰਤੀ 108 ਫੁੱਟ ਦੀ ਹੋਵੇਗੀ ਤੇ ਇਸ ਨੂੰ ਬਣਾਉਣ ਦਾ ਕੰਮ ਮੂਰਤੀਕਾਰ ਰਾਮ ਵਣਜੀ ਸੁਤਾਰ ਕਰਨਗੇ। ਉਨ੍ਹਾਂ ਨੇ ਦੁਨੀਆ ਦੀ ਸਭ ਤੋਂ ਵੱਡੀ ਮੂਰਤੀ ਸਟੈਚੂ ਆਫ ਯੂਨਿਟੀ ਨੂੰ ਡਿਜ਼ਾਈਨ ਕੀਤਾ ਸੀ।

by ਮਨਵੀਰ ਰੰਧਾਵਾ
ਜੁਲਾਈ 24, 2023
in ਦੇਸ਼
0

Lord Ram’s Tallest Statue: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਭਗਵਾਨ ਰਾਮ ਦੀ ਸਭ ਤੋਂ ਵੱਡੀ ਮੂਰਤੀ ਦਾ ਨੀਂਹ ਪੱਥਰ ਰੱਖਿਆ। ਕੁਰਨੂਲ ਨੇੜੇ ਨੰਦਯਾਲ ਜ਼ਿਲ੍ਹੇ ਦੇ ਮੰਤਰਾਲਯਮ ਵਿੱਚ ਬਣਾਈ ਜਾ ਰਹੀ ਇਹ ਮੂਰਤੀ ਦੇਸ਼ ਵਿੱਚ ਭਗਵਾਨ ਰਾਮ ਦੀ ਸਭ ਤੋਂ ਵੱਡੀ ਮੂਰਤੀ ਹੋਵੇਗੀ। ਇਹ 108 ਫੁੱਟ ਲੰਬਾ ਬੁੱਤ ‘ਪੰਚਲੋਹਾ’ ਤੋਂ ਬਣਾਇਆ ਜਾਵੇਗਾ। ਜੈ ਸ਼੍ਰੀ ਰਾਮ ਫਾਊਂਡੇਸ਼ਨ ਵੱਲੋਂ ਬਣਾਈ ਜਾ ਰਹੀ ਇਸ ਮੂਰਤੀ ਦੇ ਨਿਰਮਾਣ ‘ਤੇ 300 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਸ੍ਰੀ ਰਾਘਵੇਂਦਰ ਸਵਾਮੀ ਮੱਠ ਨੇ ਭਗਵਾਨ ਰਾਮ ਦੀ ਇਸ ਮੂਰਤੀ ਲਈ 10 ਏਕੜ ਜ਼ਮੀਨ ਦਾਨ ਕੀਤੀ ਹੈ, ਤਾਂ ਜੋ ਇਸ ਜ਼ਮੀਨ ‘ਤੇ ਦੇਸ਼ ਦੀ ਸਭ ਤੋਂ ਵੱਡੀ ਰਾਮ ਦੀ ਮੂਰਤੀ ਬਣਾਈ ਜਾ ਸਕੇ। ਇਹ ਮੂਰਤੀ ਮੂਰਤੀਕਾਰ ਰਾਮ ਵਨਜੀ ਸੁਤਾਰ ਵਲੋਂ ਬਣਾਈ ਜਾਵੇਗੀ, ਜਿਸ ਨੇ ਗੁਜਰਾਤ ਦੇ ਕੇਵੜੀਆ ਵਿੱਚ ਵਿਸ਼ਵ ਦੀ ਸਭ ਤੋਂ ਵੱਡੀ ਮੂਰਤੀ ਸਟੈਚੂ ਆਫ਼ ਯੂਨਿਟੀ ਦਾ ਡਿਜ਼ਾਈਨ ਕੀਤਾ। ਦੱਸ ਦਈਏ ਕਿ ਭਾਰਤ ਦੇ ਸੁਤੰਤਰਤਾ ਸੈਨਾਨੀ ਅਤੇ ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਵੱਲਭ ਭਾਈ ਪਟੇਲ ਦੀ ਮੂਰਤੀ ਸਟੈਚੂ ਆਫ ਯੂਨਿਟੀ, ਦੁਨੀਆ ਦੀ ਸਭ ਤੋਂ ਵੱਡੀ ਮੂਰਤੀ ਹੈ। ਹੁਣ ਇਸ ਮੂਰਤੀ ਨੂੰ ਡਿਜ਼ਾਈਨ ਕਰਨ ਵਾਲਾ ਮੂਰਤੀ ਭਗਵਾਨ ਰਾਮ ਦੀ ਸਭ ਤੋਂ ਵੱਡੀ ਮੂਰਤੀ ਬਣਾ ਰਿਹਾ ਹੈ।

ਐਤਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਪ੍ਰੋਗਰਾਮ ‘ਚ ਹਿੱਸਾ ਲਿਆ ਅਤੇ ਰਾਮ ਮੂਰਤੀ ਦਾ ਨੀਂਹ ਪੱਥਰ ਰੱਖਿਆ। ਰਾਘਵੇਂਦਰ ਸਵਾਮੀ ਮੱਠ ਦੇ ਪੁਜਾਰੀ ਸੁਬਿੰਦਰ ਤੀਰਥ ਸਵਾਮੀ ਅਤੇ ਸਾਬਕਾ ਰਾਜ ਸਭਾ ਮੈਂਬਰ ਟੀਜੀ ਵੈਂਕਟੇਸ਼ ਵੀ ਇਸ ਸਮਾਗਮ ਵਿੱਚ ਸ਼ਾਮਲ ਹੋਏ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਟਵੀਟ ਕੀਤਾ।

Laid the foundation stone for a 108-foot-tall statue of Prabhu Shri Ramachandra Ji, to be built by Shri Raghavendra Swami Mutt at Kurnool, Andhra Pradesh.

The colossal statue of Prabhu Ram, which will be the tallest in India, will immerse the city with the emotion of devotion… pic.twitter.com/J45qwGQJvm

— Amit Shah (@AmitShah) July 23, 2023

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੱਸਿਆ ਕਿ ਉਨ੍ਹਾਂ ਨੇ ਆਂਧਰਾ ਪ੍ਰਦੇਸ਼ ਦੇ ਕੁਰਨੂਲ ‘ਚ ਰਾਘਵੇਂਦਰ ਸਵਾਮੀ ਮੱਠ ‘ਚ ਬਣਾਈ ਜਾ ਰਹੀ ਭਗਵਾਨ ਰਾਮ ਦੀ 108 ਫੁੱਟ ਉੱਚੀ ਮੂਰਤੀ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਅੱਗੇ ਕਿਹਾ ਕਿ ਭਗਵਾਨ ਰਾਮ ਦੀ ਇਹ ਵਿਸ਼ਾਲ ਮੂਰਤੀ ਦੇਸ਼ ਦੀ ਸਭ ਤੋਂ ਵੱਡੀ ਰਾਮ ਮੂਰਤੀ ਹੋਵੇਗੀ ਅਤੇ ਇਹ ਸ਼ਹਿਰ ਨੂੰ ਸ਼ਰਧਾ ਨਾਲ ਡੋਬ ਦੇਵੇਗੀ। ਗ੍ਰਹਿ ਮੰਤਰੀ ਸ਼ਾਹ ਨੇ ਟਵੀਟ ਕੀਤਾ ਕਿ ਇਹ ਮੂਰਤੀ ਲੋਕਾਂ ਵਿੱਚ ਸਾਡੀ ਸਭਿਅਤਾ ਅਤੇ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਦੀ ਭਾਵਨਾ ਪੈਦਾ ਕਰੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amit ShahAndhra Pradeshpro punjab tvpunjabi newsRam StatueSculptor Ram Vanji SutarTallest Statue of Lord Rama
Share228Tweet143Share57

Related Posts

ਪ੍ਰਿਯੰਕਾ ਗਾਂਧੀ ਨੇ ਪਹਿਲਗਾਮ ਹਮਲੇ ਦੀ ਸਦਨ ‘ਚ ਕੀਤੀ ਚਰਚਾ, ਸਰਕਾਰ ਨੂੰ ਸੁਣਾਈਆਂ ਇਹ ਗੱਲਾਂ

ਜੁਲਾਈ 29, 2025

ਬੈਡਮਿੰਟਨ ਖੇਡਣ ਸਮੇਂ ਅਚਾਨਕ ਡਿੱਗਿਆ ਮੁੰਡਾ, ਵਾਪਰੀ ਅਜਿਹੀ ਘਟਨਾ

ਜੁਲਾਈ 29, 2025

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025

ਅੰਮ੍ਰਿਤਸਰ ਏਅਰਪੋਰਟ ਤੋਂ ਬਾਅਦ ਹੁਣ ਇਸ ਵੱਡੇ ਅੰਤਰਰਾਸ਼ਟਰੀ ਏਅਰ ਪੋਰਟ ਨੂੰ ਮਿਲੀ ਧਮਕੀ

ਜੁਲਾਈ 26, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਸਕੂਲ ‘ਚ ਵਿਦਿਆਰਥੀ ਕਰ ਰਹੇ ਸੀ ਪੜਾਈ, ਅਚਾਨਕ ਢਹਿ ਢੇਰੀ ਹੋਈ ਇਮਾਰਤ

ਜੁਲਾਈ 25, 2025
Load More

Recent News

ਜਾਣੋ ਕਿਵੇਂ ਹੁਣ 20 ਮਿੰਟ ‘ਚ ਮਿਲੇਗਾ ਡਰਾਈਵਿੰਗ ਲਾਇਸੈਂਸ

ਜੁਲਾਈ 29, 2025

ਪ੍ਰਿਯੰਕਾ ਗਾਂਧੀ ਨੇ ਪਹਿਲਗਾਮ ਹਮਲੇ ਦੀ ਸਦਨ ‘ਚ ਕੀਤੀ ਚਰਚਾ, ਸਰਕਾਰ ਨੂੰ ਸੁਣਾਈਆਂ ਇਹ ਗੱਲਾਂ

ਜੁਲਾਈ 29, 2025

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਕੌਣ ਹੈ ਦਿਵਿਆ ਦੇਸ਼ਮੁਖ? FIDE ਮਹਿਲਾ ਵਿਸ਼ਵ ਕੱਪ 2025 ਜਿੱਤਣ ਵਾਲੀ ਬਣੀ ਪਹਿਲੀ ਭਾਰਤੀ ਔਰਤ

ਜੁਲਾਈ 29, 2025

MP ਸਤਨਾਮ ਸੰਧੂ ਨੇ ਸੰਸਦ ‘ਚ ਚੁੱਕਿਆ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਦਾ ਮੁੱਦਾ

ਜੁਲਾਈ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.