ਵੀਰਵਾਰ, ਮਾਰਚ 26, 2026 11:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Tamanna Bhatia ਨੇ Vijay Varma ਨਾਲ ਆਪਣੇ ਰਿਸ਼ਤੇ ‘ਤੇ ਲਗਾਈ ਮੋਹਰ, ਐਕਟਰ ਨੂੰ ਕਿਹਾ ‘ਖੁਸ਼ੀ ਦਾ ਕਾਰਨ’

Tamannaah Bhatia with Vijay Varma: ਬਾਲੀਵੁੱਡ ਐਕਟਰਸ ਤਮੰਨਾ ਭਾਟੀਆ ਨੇ ਕੰਫਰਮ ਕੀਤਾ ਹੈ ਕਿ ਉਹ ਵਿਜੇ ਵਰਮਾ ਨੂੰ ਡੇਟ ਕਰ ਰਹੀ ਹੈ। ਇਸ ਗੱਲ ਦਾ ਖੁਲਾਸਾ ਉਨ੍ਹਾਂ ਨੇ ਇੱਕ ਇੰਟਰਵਿਊ 'ਚ ਕੀਤਾ ਹੈ।

by ਮਨਵੀਰ ਰੰਧਾਵਾ
ਜੂਨ 13, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Tamannaah Bhatia confirms relationship with Vijay Varma: ਬਾਲੀਵੁੱਡ ਤੇ ਸਾਊਥ ਫਿਲਮਾਂ ਦੀ ਖੂਬਸੂਰਤ ਐਕਟਰਸ ਤਮੰਨਾ ਭਾਟੀਆ ਇਨ੍ਹੀਂ ਦਿਨੀਂ ਆਪਣੀ ਨਿੱਜੀ ਅਤੇ ਪੇਸ਼ੇਵਰ ਜ਼ਿੰਦਗੀ ਕਾਰਨ ਸੁਰਖੀਆਂ 'ਚ ਹੈ।
ਹਾਲ ਹੀ 'ਚ ਉਨ੍ਹਾਂ ਦੀ ਆਉਣ ਵਾਲੀ ਸੀਰੀਜ਼ ਲਸਟ ਸਟੋਰੀਜ਼ 2 ਦਾ ਟੀਜ਼ਰ ਸਾਹਮਣੇ ਆਇਆ ਸੀ, ਜਿਸ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ। ਇਸ ਦੇ ਨਾਲ ਹੀ ਤਮੰਨਾ ਭਾਟੀਆ, ਵਿਜੇ ਵਰਮਾ ਨਾਲ ਆਪਣੇ ਰਿਸ਼ਤੇ ਨੂੰ ਲੈ ਕੇ ਵੀ ਚਰਚਾ 'ਚ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਵਿਜੇ ਵਰਮਾ ਤੇ ਤਮੰਨਾ ਭਾਟੀਆ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਹੁਣ ਤਮੰਨਾ ਭਾਟੀਆ ਨੇ ਵੀ ਸਵੀਕਾਰ ਕਰ ਲਿਆ ਹੈ ਕਿ ਉਹ ਵਿਜੇ ਵਰਮਾ ਨੂੰ ਡੇਟ ਕਰ ਰਹੀ ਹੈ।
ਦੱਸ ਦੇਈਏ ਕਿ ਤਮੰਨਾ ਭਾਟੀਆ ਅਤੇ ਵਿਜੇ ਵਰਮਾ ਆਉਣ ਵਾਲੀ ਸੀਰੀਜ਼ ਲਸਟ ਸਟੋਰੀਜ਼ ਵਿੱਚ ਨਜ਼ਰ ਆਉਣ ਵਾਲੇ ਹਨ। ਦੋਵੇਂ ਇਸ ਸੀਰੀਜ਼ 'ਚ ਜ਼ਬਰਦਸਤ ਰੋਮਾਂਸ ਕਰਨਗੇ। ਤਮੰਨਾ ਨੇ ਦੱਸਿਆ ਕਿ ਉਸ ਦਾ ਤੇ ਵਿਜੇ ਦਾ ਰਿਸ਼ਤਾ ਲਵ ਸਟੋਰੀਜ਼ ਦੇ ਸੈੱਟ ਤੋਂ ਸ਼ੁਰੂ ਹੋਇਆ। ਇਸ ਦੌਰਾਨ ਉਹ ਇੱਕ ਦੂਜੇ ਦੇ ਨੇੜੇ ਆਏ।
ਤਮੰਨਾ ਭਾਟੀਆ ਨੇ ਇੱਕ ਇੰਟਰਵਿਊ 'ਚ ਕਿਹਾ, ਮੈਨੂੰ ਯਕੀਨ ਨਹੀਂ ਹੁੰਦਾ ਕਿ ਤੁਸੀਂ ਕਿਸੇ ਪ੍ਰਤੀ ਇਸ ਲਈ ਆਕਰਸ਼ਿਤ ਹੋ ਜਾਂਦੇ ਹੋ ਕਿਉਂਕਿ ਉਹ ਤੁਹਾਡਾ ਕੋ-ਸਟਾਰ ਹੈ। ਮੇਰੇ ਕੋਲ ਕਈ ਕੋ-ਸਟਾਰ ਸੀ। ਮੈਨੂੰ ਲਗਦਾ ਹੈ ਕਿ ਤੁਸੀਂ ਕਿਸੇ ਦੇ ਨੇੜੇ ਆਉਂਦੇ ਹੋ ਜਦੋਂ ਤੁਸੀਂ ਉਸ ਲਈ ਭਾਵਨਾਵਾਂ ਸ਼ੁਰੂ ਕਰਦੇ ਹੋ। ਮੇਰਾ ਕਹਿਣ ਦਾ ਮਤਲਬ ਹੈ ਕਿ ਅਸੀਂ ਦੋਵੇਂ ਇੱਕ ਦੂਜੇ ਦੇ ਨੇੜੇ ਕਿਵੇਂ ਆ ਸਕਦੇ ਹਾਂ।
ਇਸ ਤੋਂ ਇਲਾਵਾ ਤਮੰਨਾ ਨੇ ਦੱਸਿਆ ਕਿ ਉਸ ਦਾ ਵਿਜੇ ਨਾਲ ਬਹੁਤ ਖਾਸ ਬੰਧਨ ਹੈ। ਨਾਲ ਹੀ ਵਿਜੇ ਹੁਣ ਐਕਟਰਸ ਲਈ ਖੁਸ਼ੀ ਦਾ ਟਿਕਾਣਾ ਬਣ ਗਿਆ ਹੈ। ਦੱਸ ਦੇਈਏ ਕਿ ਤਮੰਨਾ ਭਾਟੀਆ ਤੇ ਵਿਜੇ ਵਰਮਾ ਨੂੰ ਕਈ ਵਾਰ ਇਕੱਠੇ ਦੇਖਿਆ ਜਾ ਚੁੱਕਾ ਹੈ। ਦੋਵੇਂ ਪੈਪਰਾਜ਼ੀ ਦੇ ਸਾਹਮਣੇ ਜ਼ਬਰਦਸਤ ਪੋਜ਼ ਦਿੰਦੇ ਨਜ਼ਰ ਆ ਰਹੇ ਹਨ।
ਦੋਵਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਵਿਜੇ ਵਰਮਾ ਨੂੰ ਹਾਲ ਹੀ 'ਚ ਸੋਨਾਕਸ਼ੀ ਸਿਨਹਾ ਦੀ ਸੀਰੀਜ਼ 'ਦਹਾੜ' 'ਚ ਦੇਖਿਆ ਗਿਆ ਸੀ। ਤੇ ਹੁਣ ਉਹ ਤਮੰਨਾ ਭਾਟੀਆ ਨਾਲ ਲਸਟ ਸਟੋਰੀਜ਼ 2 ਵਿੱਚ ਨਜ਼ਰ ਆਵੇਗੀ। ਤਮੰਨਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀ ਬੋਲਡ ਅਤੇ ਹੌਟ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
Tamannaah Bhatia confirms relationship with Vijay Varma: ਬਾਲੀਵੁੱਡ ਤੇ ਸਾਊਥ ਫਿਲਮਾਂ ਦੀ ਖੂਬਸੂਰਤ ਐਕਟਰਸ ਤਮੰਨਾ ਭਾਟੀਆ ਇਨ੍ਹੀਂ ਦਿਨੀਂ ਆਪਣੀ ਨਿੱਜੀ ਅਤੇ ਪੇਸ਼ੇਵਰ ਜ਼ਿੰਦਗੀ ਕਾਰਨ ਸੁਰਖੀਆਂ ‘ਚ ਹੈ।
ਹਾਲ ਹੀ ‘ਚ ਉਨ੍ਹਾਂ ਦੀ ਆਉਣ ਵਾਲੀ ਸੀਰੀਜ਼ ਲਸਟ ਸਟੋਰੀਜ਼ 2 ਦਾ ਟੀਜ਼ਰ ਸਾਹਮਣੇ ਆਇਆ ਸੀ, ਜਿਸ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ। ਇਸ ਦੇ ਨਾਲ ਹੀ ਤਮੰਨਾ ਭਾਟੀਆ, ਵਿਜੇ ਵਰਮਾ ਨਾਲ ਆਪਣੇ ਰਿਸ਼ਤੇ ਨੂੰ ਲੈ ਕੇ ਵੀ ਚਰਚਾ ‘ਚ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਵਿਜੇ ਵਰਮਾ ਤੇ ਤਮੰਨਾ ਭਾਟੀਆ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਹੁਣ ਤਮੰਨਾ ਭਾਟੀਆ ਨੇ ਵੀ ਸਵੀਕਾਰ ਕਰ ਲਿਆ ਹੈ ਕਿ ਉਹ ਵਿਜੇ ਵਰਮਾ ਨੂੰ ਡੇਟ ਕਰ ਰਹੀ ਹੈ।
ਦੱਸ ਦੇਈਏ ਕਿ ਤਮੰਨਾ ਭਾਟੀਆ ਅਤੇ ਵਿਜੇ ਵਰਮਾ ਆਉਣ ਵਾਲੀ ਸੀਰੀਜ਼ ਲਸਟ ਸਟੋਰੀਜ਼ ਵਿੱਚ ਨਜ਼ਰ ਆਉਣ ਵਾਲੇ ਹਨ। ਦੋਵੇਂ ਇਸ ਸੀਰੀਜ਼ ‘ਚ ਜ਼ਬਰਦਸਤ ਰੋਮਾਂਸ ਕਰਨਗੇ। ਤਮੰਨਾ ਨੇ ਦੱਸਿਆ ਕਿ ਉਸ ਦਾ ਤੇ ਵਿਜੇ ਦਾ ਰਿਸ਼ਤਾ ਲਵ ਸਟੋਰੀਜ਼ ਦੇ ਸੈੱਟ ਤੋਂ ਸ਼ੁਰੂ ਹੋਇਆ। ਇਸ ਦੌਰਾਨ ਉਹ ਇੱਕ ਦੂਜੇ ਦੇ ਨੇੜੇ ਆਏ।
ਤਮੰਨਾ ਭਾਟੀਆ ਨੇ ਇੱਕ ਇੰਟਰਵਿਊ ‘ਚ ਕਿਹਾ, ਮੈਨੂੰ ਯਕੀਨ ਨਹੀਂ ਹੁੰਦਾ ਕਿ ਤੁਸੀਂ ਕਿਸੇ ਪ੍ਰਤੀ ਇਸ ਲਈ ਆਕਰਸ਼ਿਤ ਹੋ ਜਾਂਦੇ ਹੋ ਕਿਉਂਕਿ ਉਹ ਤੁਹਾਡਾ ਕੋ-ਸਟਾਰ ਹੈ। ਮੇਰੇ ਕੋਲ ਕਈ ਕੋ-ਸਟਾਰ ਸੀ। ਮੈਨੂੰ ਲਗਦਾ ਹੈ ਕਿ ਤੁਸੀਂ ਕਿਸੇ ਦੇ ਨੇੜੇ ਆਉਂਦੇ ਹੋ ਜਦੋਂ ਤੁਸੀਂ ਉਸ ਲਈ ਭਾਵਨਾਵਾਂ ਸ਼ੁਰੂ ਕਰਦੇ ਹੋ। ਮੇਰਾ ਕਹਿਣ ਦਾ ਮਤਲਬ ਹੈ ਕਿ ਅਸੀਂ ਦੋਵੇਂ ਇੱਕ ਦੂਜੇ ਦੇ ਨੇੜੇ ਕਿਵੇਂ ਆ ਸਕਦੇ ਹਾਂ।
ਇਸ ਤੋਂ ਇਲਾਵਾ ਤਮੰਨਾ ਨੇ ਦੱਸਿਆ ਕਿ ਉਸ ਦਾ ਵਿਜੇ ਨਾਲ ਬਹੁਤ ਖਾਸ ਬੰਧਨ ਹੈ। ਨਾਲ ਹੀ ਵਿਜੇ ਹੁਣ ਐਕਟਰਸ ਲਈ ਖੁਸ਼ੀ ਦਾ ਟਿਕਾਣਾ ਬਣ ਗਿਆ ਹੈ। ਦੱਸ ਦੇਈਏ ਕਿ ਤਮੰਨਾ ਭਾਟੀਆ ਤੇ ਵਿਜੇ ਵਰਮਾ ਨੂੰ ਕਈ ਵਾਰ ਇਕੱਠੇ ਦੇਖਿਆ ਜਾ ਚੁੱਕਾ ਹੈ। ਦੋਵੇਂ ਪੈਪਰਾਜ਼ੀ ਦੇ ਸਾਹਮਣੇ ਜ਼ਬਰਦਸਤ ਪੋਜ਼ ਦਿੰਦੇ ਨਜ਼ਰ ਆ ਰਹੇ ਹਨ।
ਦੋਵਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਵਿਜੇ ਵਰਮਾ ਨੂੰ ਹਾਲ ਹੀ ‘ਚ ਸੋਨਾਕਸ਼ੀ ਸਿਨਹਾ ਦੀ ਸੀਰੀਜ਼ ‘ਦਹਾੜ’ ‘ਚ ਦੇਖਿਆ ਗਿਆ ਸੀ। ਤੇ ਹੁਣ ਉਹ ਤਮੰਨਾ ਭਾਟੀਆ ਨਾਲ ਲਸਟ ਸਟੋਰੀਜ਼ 2 ਵਿੱਚ ਨਜ਼ਰ ਆਵੇਗੀ। ਤਮੰਨਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੀ ਬੋਲਡ ਅਤੇ ਹੌਟ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
Tags: bollywoodentertainment newspro punjab tvpunjabi newsTamanna Bhatia and Vijay VarmaTamannaah BhatiaVijay Varma
Share318Tweet199Share80

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.