ਵੀਰਵਾਰ, ਮਾਰਚ 5, 2026 05:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਕੀ Tamannahh Bhatia ਕੋਲ ਹੈ ਦੁਨੀਆ ਦਾ 5ਵਾਂ ਸਭ ਤੋਂ ਵੱਡਾ ਹੀਰਾ ? ਸੱਚ ਜਾਣ ਕੇ ਰਹਿ ਜਾਵੋਗੇ ਹੈਰਾਨ

Tamannaah Bhatia Diamond Ring News: ਤਮੰਨਾ ਭਾਟੀਆ ਦੀ ਅੰਗੂਠੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਜਿਸ ਮਗਰੋਂ ਹੁਣ ਐਕਟਰਸ ਨੇ ਇਸ ਬਾਰੇ ਰਿਐਕਸ਼ਨ ਦਿੱਤਾ ਹੈ।

by ਮਨਵੀਰ ਰੰਧਾਵਾ
ਜੁਲਾਈ 26, 2023
in ਬਾਲੀਵੁੱਡ, ਮਨੋਰੰਜਨ
0

Tamannaah Bhatia Diamond Ring: ਬਾਲੀਵੁੱਡ ਤੇ ਸਾਊਥ ‘ਚ ਆਪਣੀ ਐਕਟਿੰਗ ਦੇ ਜੌਹਰ ਦਿਖਾਉਣ ਵਾਲੀ ਐਕਟਰਸ ਤਮੰਨਾ ਭਾਟੀਆ ਇਨ੍ਹੀਂ ਦਿਨੀਂ ਵਿਜੇ ਵਰਮਾ ਨਾਲ ਆਪਣੇ ਅਫੇਅਰ ਦੀਆਂ ਖ਼ਬਰਾਂ ਨੂੰ ਲੈ ਕੇ ਕਾਫੀ ਚਰਚਾ ‘ਚ ਹੈ। ਤਮੰਨਾ ਭਾਟੀਆ ਅਤੇ ਵਿਜੇ ਵਰਮਾ ਨੂੰ ਹਾਲ ਹੀ ਵਿੱਚ ਇੱਕ OTT ਸੀਰੀਜ਼ ਵਿੱਚ ਵੀ ਇਕੱਠੇ ਦੇਖਿਆ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਦੇ ਅਫੇਅਰ ਦੀ ਚਰਚਾ ਤੇਜ਼ ਹੋ ਗਈ ਹੈ। ਪਰ ਇਸ ਦੌਰਾਨ ਤਮੰਨਾ ਭਾਟੀਆ ਇੱਕ ਵੱਖਰੇ ਕਾਰਨ ਕਰਕੇ ਸੁਰਖੀਆਂ ਵਿੱਚ ਬਣੀ ਹੋਈ ਹੈ।

ਹਾਲ ਹੀ ‘ਚ ਤਮੰਨਾ ਭਾਟੀਆ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਇਨ੍ਹਾਂ ਤਸਵੀਰਾਂ ‘ਚ ਐਕਟਰਸ ਹੀਰੇ ਦੀ ਅੰਗੂਠੀ ਪਾਈ ਨਜ਼ਰ ਆ ਰਹੀ ਹੈ। ਉਦੋਂ ਤੋਂ ਇਹ ਰਿੰਗ ਬਹੁਤ ਮਸ਼ਹੂਰ ਹੋ ਗਈ ਹੈ। ਇਸ ਸਬੰਧੀ ਕਈ ਤਰ੍ਹਾਂ ਦੀਆਂ ਗੱਲਾਂ ਹੋਈਆਂ। ਕਈਆਂ ਨੇ ਇਸਨੂੰ ਦੁਨੀਆ ਦਾ 5ਵਾਂ ਸਭ ਤੋਂ ਵੱਡਾ ਹੀਰਾ ਕਿਹਾ, ਜਦੋਂ ਕਿ ਕੁਝ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਰਾਮ ਚਰਨ ਦੀ ਪਤਨੀ ਉਪਾਸਨਾ ਕੋਨੀਡੇਲਾ ਨੇ ਇਹ ਐਕਟਰਸ ਨੂੰ ਤੋਹਫ਼ੇ ਵਿੱਚ ਦਿੱਤਾ ਸੀ। ਹੁਣ ਤਮੰਨਾ ਭਾਟੀਆ ਨੇ ਇਸ ਸਭ ‘ਤੇ ਪ੍ਰਤੀਕਿਰਿਆ ਦਿੱਤੀ ਹੈ।

ਤਮੰਨਾ ਭਾਟੀਆ ਨੇ ਦੱਸੀ ਅੰਗੂਠੀ ਦੀ ਸਚਾਈ

ਤਮੰਨਾ ਭਾਟੀਆ ਦੀ ਰਿੰਗ ਦੀਆਂ ਤਸਵੀਰਾਂ ਆਉਂਦੇ ਹੀ ਸੋਸ਼ਲ ਮੀਡੀਆ ‘ਤੇ ਛਾਈਆਂ ਹੋਈਆਂ ਹਨ। ਹੁਣ ਤਮੰਨਾ ਭਾਟੀਆ ਨੇ ਇਸ ਬਾਰੇ ਪ੍ਰਤੀਕਿਰਿਆ ਦਿੱਤੀ ਹੈ। ਐਕਟਰਸ ਨੇ ਇੰਸਟਾਗ੍ਰਾਮ ‘ਤੇ ਸਟੋਰੀ ਸ਼ੇਅਰ ਕਰਕੇ ਇਸਦੀ ਸੱਚਾਈ ਦਾ ਖੁਲਾਸਾ ਕੀਤਾ ਹੈ। ਤਮੰਨਾ ਭਾਟੀਆ ਨੇ ਫੋਟੋਆਂ ਸਾਂਝੀਆਂ ਕਰਦੇ ਹੋਏ ਦੱਸਿਆ ਕਿ ‘ਇਹ ਅਸਲੀ ਹੀਰਾ ਨਹੀਂ ਬਲਕਿ ਬੋਤਲ ਖੋਲ੍ਹਣ ਵਾਲਾ ਓਪਨਰ ਹੈ।’ ਇਸ ਪੋਸਟ ਤੋਂ ਬਾਅਦ ਉਪਾਸਨਾ ਕੋਨੀਡੇਲਾ ਵਲੋਂ ਇਹ ਅੰਗੂਠੀ ਗਿਫਟ ਕੀਤੇ ਜਾਣ ਦੀ ਖ਼ਬਰ ਨੂੰ ਵੀ ਰੱਦ ਕਰ ਦਿੱਤਾ ਗਿਆ ਸੀ।

ਇਸ ਰਿੰਗ ਤੋਂ ਇਲਾਵਾ ਤਮੰਨਾ ਭਾਟੀਆ ਆਪਣੀ ਆਉਣ ਵਾਲੀ ਫਿਲਮ ‘ਜੇਲਰ’ ਨੂੰ ਲੈ ਕੇ ਵੀ ਚਰਚਾ ‘ਚ ਹੈ। ਇਸ ਫਿਲਮ ‘ਚ ਐਕਟਰਸ ਰਜਨੀਕਾਂਤ ਦੇ ਨਾਲ ਨਜ਼ਰ ਆਵੇਗੀ। ਫਿਲਮ 10 ਅਗਸਤ ਨੂੰ ਵੱਡੇ ਪਰਦੇ ‘ਤੇ ਰਿਲੀਜ਼ ਹੋਣ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsLargest Diamondpro punjab tvpunjabi newsTamannaah Bhatia Diamond RingTamannaah Diamond RingTamannah BhatiaUpasana
Share215Tweet134Share54

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026

8 ਅਰਬ ਦੇਸ਼ਾਂ ਦੇ ਨੇਤਾਵਾਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਗੱਲਬਾਤ, ਭਾਰਤੀ ਪ੍ਰਵਾਸੀਆਂ ਦੀ ਸੁਰੱਖਿਆ ਤੇ ਵਪਾਰਕ ਹਿੱਤਾਂ ਨੇ ਭਾਰਤ ਦੀ ਵਧਾਈ ਚਿੰਤਾ

ਮਾਰਚ 4, 2026

‘ਰੰਗਾਂ ਦਾ ਤਿਉਹਾਰ ਖੁਸ਼ੀਆਂ ਲੈ ਕੇ ਆਵੇ’, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਸ਼ੁਭਕਾਮਨਾਵਾਂ

ਮਾਰਚ 4, 2026

ਈਰਾਨ ਦੇ ਨਵੇਂ ਸੁਪਰੀਮ ਲੀਡਰ ਹੋਣਗੇ ਅਗਲਾ ਨਿਸ਼ਾਨਾ! ਇਜ਼ਰਾਈਲ ਦੇ ਰੱਖਿਆ ਮੰਤਰੀ ਨੇ ਦਿੱਤੀ ਚੇਤਾਵਨੀ!

ਮਾਰਚ 4, 2026

After Holi Skin Care Tips: ਹੋਲੀ ਖੇਡਣ ਤੋਂ ਬਾਅਦ ਕਿਵੇਂ ਕਰੀਏ ਆਪਣੀ ਚਮੜੀ ਤੇ ਵਾਲਾਂ ਦੀ ਦੇਖਭਾਲ? ਜਾਣੋ ਇਹ ਸਧਾਰਨ ਸੁਝਾਅ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.