ਮੰਗਲਵਾਰ, ਅਪ੍ਰੈਲ 7, 2026 02:51 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Tamannaah Bhatia ਨੇ ਰੈੱਡ ਕਲਰ ਸ਼ਿਮਰੀ ਆਊਟਫਿਟ ‘ਚ ਸ਼ੇਅਰ ਕੀਤੀਆਂ ਤਸਵੀਰਾਂ, ਬੋਲਡ ਅੰਦਾਜ਼ ਵੇਖ ਉੱਡ ਜਾਣਗੇ ਹੋਸ਼

Tamannaah Bhatia Photos: ਬਾਲੀਵੁੱਡ ਦੇ ਨਾਲ-ਨਾਲ ਤਮੰਨਾ ਭਾਟੀਆ ਸਾਊਥ ਫਿਲਮ ਇੰਡਸਟਰੀ ਦੀ ਫੇਮਸ ਐਕਟਰਸ ਹੈ।

by ਮਨਵੀਰ ਰੰਧਾਵਾ
ਜੁਲਾਈ 30, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Tamannaah Bhatia Photos: ਬਾਲੀਵੁੱਡ ਦੇ ਨਾਲ-ਨਾਲ ਤਮੰਨਾ ਭਾਟੀਆ ਸਾਊਥ ਫਿਲਮ ਇੰਡਸਟਰੀ ਦੀ ਫੇਮਸ ਐਕਟਰਸ ਹੈ।
ਤਮੰਨਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਐਕਟਰਸ ਫੈਨਜ਼ ਨਾਲ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਤਮੰਨਾ ਭਾਟੀਆ ਨੇ ਇੰਸਟਾਗ੍ਰਾਮ 'ਤੇ ਆਪਣਾ ਬੋਲਡ ਲੁੱਕ ਸ਼ੇਅਰ ਕੀਤਾ ਹੈ।
ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਤਮੰਨਾ ਨੇ ਰੈੱਡ ਕਲਰ ਦੇ ਸ਼ਿਮਰੀ ਆਊਟਫਿਟ 'ਚ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ 'ਚ ਉਹ ਕਾਫੀ ਸ਼ਾਨਦਾਰ ਲੱਗ ਰਹੀ ਹੈ।
ਤਮੰਨਾ ਦਾ ਨਵਾਂ ਲੁੱਕ ਫੈਨਸ ਦੇ ਹੋਸ਼ ਉਡਾ ਰਿਹਾ ਹੈ। ਤਮੰਨਾ ਦੇ ਕਾਤਲ ਅੰਦਾਜ਼ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਲਾਲ ਰੰਗ ਉਸ ਨੂੰ ਕਾਫੀ ਸੂਟ ਕਰਦਾ ਹੈ। ਉਸ ਦੇ ਲੁੱਕ 'ਤੇ ਫੈਨਜ਼ ਦਾ ਦਿਲ ਲੁੱਟ ਰਿਹਾ ਹੈ।
ਐਕਟਰਸ ਨੇ ਸਟਾਈਲਿਸ਼ ਡਰੈੱਸ 'ਚ ਇੱਕ ਤੋਂ ਵਧ ਕੇ ਇੱਕ ਪੋਜ਼ ਦੇ ਕੇ ਦਿਲਾਂ ਦੀ ਧੜਕਣ ਤੇਜ਼ ਕਰ ਦਿੱਤੀ ਹੈ। ਸੋਸ਼ਲ ਮੀਡੀਆ 'ਤੇ ਉਸ ਦੀ ਖੂਬਸੂਰਤੀ ਦੀ ਚਰਚਾ ਹੋ ਰਹੀ ਹੈ।
ਤਮੰਨਾ ਭਾਟੀਆ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਜੇਲਰ' ਨੂੰ ਲੈ ਕੇ ਸੁਰਖੀਆਂ 'ਚ ਹੈ। ਉਨ੍ਹਾਂ ਨੇ ਫਿਲਮ ਦੇ ਆਡੀਓ ਲਾਂਚ ਈਵੈਂਟ ਦੇ ਮੌਕੇ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਐਕਟਰਸ ਫਿਲਮ 'ਜੇਲਰ' 'ਚ ਸਾਊਥ ਦੇ ਸੁਪਰਸਟਾਰ ਰਜਨੀਕਾਂਤ ਨਾਲ ਸਿਲਵਰ ਸਕ੍ਰੀਨ ਸ਼ੇਅਰ ਕਰੇਗੀ। ਇਹ ਫਿਲਮ 10 ਅਗਸਤ ਨੂੰ ਰਿਲੀਜ਼ ਹੋ ਰਹੀ ਹੈ।
ਉਹ ਆਪਣੇ ਸੁਪਰ ਹੌਟ ਲੁੱਕ ਨੂੰ ਬੇਹੱਦ ਖੂਬਸੂਰਤ ਅੰਦਾਜ਼ 'ਚ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਦੀਆਂ ਤਸਵੀਰਾਂ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।
Tamannaah Bhatia Photos: ਬਾਲੀਵੁੱਡ ਦੇ ਨਾਲ-ਨਾਲ ਤਮੰਨਾ ਭਾਟੀਆ ਸਾਊਥ ਫਿਲਮ ਇੰਡਸਟਰੀ ਦੀ ਫੇਮਸ ਐਕਟਰਸ ਹੈ।
ਤਮੰਨਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਐਕਟਰਸ ਫੈਨਜ਼ ਨਾਲ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ‘ਚ ਤਮੰਨਾ ਭਾਟੀਆ ਨੇ ਇੰਸਟਾਗ੍ਰਾਮ ‘ਤੇ ਆਪਣਾ ਬੋਲਡ ਲੁੱਕ ਸ਼ੇਅਰ ਕੀਤਾ ਹੈ।
ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ। ਤਮੰਨਾ ਨੇ ਰੈੱਡ ਕਲਰ ਦੇ ਸ਼ਿਮਰੀ ਆਊਟਫਿਟ ‘ਚ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ ‘ਚ ਉਹ ਕਾਫੀ ਸ਼ਾਨਦਾਰ ਲੱਗ ਰਹੀ ਹੈ।
ਤਮੰਨਾ ਦਾ ਨਵਾਂ ਲੁੱਕ ਫੈਨਸ ਦੇ ਹੋਸ਼ ਉਡਾ ਰਿਹਾ ਹੈ। ਤਮੰਨਾ ਦੇ ਕਾਤਲ ਅੰਦਾਜ਼ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਲਾਲ ਰੰਗ ਉਸ ਨੂੰ ਕਾਫੀ ਸੂਟ ਕਰਦਾ ਹੈ। ਉਸ ਦੇ ਲੁੱਕ ‘ਤੇ ਫੈਨਜ਼ ਦਾ ਦਿਲ ਲੁੱਟ ਰਿਹਾ ਹੈ।
ਐਕਟਰਸ ਨੇ ਸਟਾਈਲਿਸ਼ ਡਰੈੱਸ ‘ਚ ਇੱਕ ਤੋਂ ਵਧ ਕੇ ਇੱਕ ਪੋਜ਼ ਦੇ ਕੇ ਦਿਲਾਂ ਦੀ ਧੜਕਣ ਤੇਜ਼ ਕਰ ਦਿੱਤੀ ਹੈ। ਸੋਸ਼ਲ ਮੀਡੀਆ ‘ਤੇ ਉਸ ਦੀ ਖੂਬਸੂਰਤੀ ਦੀ ਚਰਚਾ ਹੋ ਰਹੀ ਹੈ।
ਤਮੰਨਾ ਭਾਟੀਆ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਜੇਲਰ’ ਨੂੰ ਲੈ ਕੇ ਸੁਰਖੀਆਂ ‘ਚ ਹੈ। ਉਨ੍ਹਾਂ ਨੇ ਫਿਲਮ ਦੇ ਆਡੀਓ ਲਾਂਚ ਈਵੈਂਟ ਦੇ ਮੌਕੇ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਐਕਟਰਸ ਫਿਲਮ ‘ਜੇਲਰ’ ‘ਚ ਸਾਊਥ ਦੇ ਸੁਪਰਸਟਾਰ ਰਜਨੀਕਾਂਤ ਨਾਲ ਸਿਲਵਰ ਸਕ੍ਰੀਨ ਸ਼ੇਅਰ ਕਰੇਗੀ। ਇਹ ਫਿਲਮ 10 ਅਗਸਤ ਨੂੰ ਰਿਲੀਜ਼ ਹੋ ਰਹੀ ਹੈ।
ਉਹ ਆਪਣੇ ਸੁਪਰ ਹੌਟ ਲੁੱਕ ਨੂੰ ਬੇਹੱਦ ਖੂਬਸੂਰਤ ਅੰਦਾਜ਼ ‘ਚ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਦੀਆਂ ਤਸਵੀਰਾਂ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ।
Tags: bollywoodentertainment newsFilm Jailerpro punjab tvpunjabi newsTamannaah BhatiaTamannaah Bhatia InstagramTamannaah Bhatia PhotosTamannaah's in Shimmery Outfit
Share250Tweet156Share63

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਪੰਜਾਬ ‘ਚ 4 ਜ਼ਿਲ੍ਹਿਆਂ ਦੇ DC ਸਮੇਤ 13 ਅਫ਼ਸਰਾਂ ਦੇ ਤਬਾਦਲੇ

ਅਪ੍ਰੈਲ 6, 2026

ਦਿੱਲੀ ਦੇ ਡੀਯੂ ਦੇ ਰਾਮਜਸ ਤੇ ਮਿਰਾਂਡਾ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਪ੍ਰੈਲ 6, 2026

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਅਪ੍ਰੈਲ 6, 2026

ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’

ਅਪ੍ਰੈਲ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਅਪ੍ਰੈਲ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.