ਸ਼ੁੱਕਰਵਾਰ, ਫਰਵਰੀ 27, 2026 11:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸ਼੍ਰੀ ਸ਼੍ਰੀ ਰਵੀਸ਼ੰਕਰ ਨੂੰ ਲਿਜਾ ਰਹੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

Sri Sri Ravi Shankar's Chopper: ਅਧਿਆਤਮਿਕ ਨੇਤਾ ਸ਼੍ਰੀ ਸ਼੍ਰੀ ਰਵੀ ਸ਼ੰਕਰ ਨੂੰ ਲੈ ਕੇ ਜਾ ਰਹੇ ਇੱਕ ਹੈਲੀਕਾਪਟਰ ਨੇ ਤਾਮਿਲਨਾਡੂ ਦੇ ਇਰੋਡ ਵਿੱਚ ਐਮਰਜੈਂਸੀ ਲੈਂਡਿੰਗ ਕੀਤੀ। ਹੈਲੀਕਾਪਟਰ 'ਚ ਸ਼੍ਰੀ ਸ਼੍ਰੀ ਰਵੀਸ਼ੰਕਰ ਤੋਂ ਇਲਾਵਾ ਚਾਰ ਹੋਰ ਲੋਕ ਸਵਾਰ ਸਨ।

by ਮਨਵੀਰ ਰੰਧਾਵਾ
ਜਨਵਰੀ 25, 2023
in ਦੇਸ਼
0

Emergency Landing of Sri Sri Ravi Shankar’s Chopper: ਅਧਿਆਤਮਿਕ ਨੇਤਾ ਸ਼੍ਰੀ ਸ਼੍ਰੀ ਰਵੀ ਸ਼ੰਕਰ ਨੂੰ ਲੈ ਕੇ ਜਾ ਰਹੇ ਇੱਕ ਹੈਲੀਕਾਪਟਰ ਨੇ ਤਾਮਿਲਨਾਡੂ ਦੇ ਇਰੋਡ ਵਿੱਚ ਐਮਰਜੈਂਸੀ ਲੈਂਡਿੰਗ ਕੀਤੀ। ਦੱਸਿਆ ਜਾ ਰਿਹਾ ਹੈ ਕਿ ਖਰਾਬ ਮੌਸਮ ਕਾਰਨ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕਰਨੀ ਪਈ। ਹੈਲੀਕਾਪਟਰ ‘ਚ ਸ਼੍ਰੀ ਸ਼੍ਰੀ ਰਵੀਸ਼ੰਕਰ ਤੋਂ ਇਲਾਵਾ ਚਾਰ ਹੋਰ ਲੋਕ ਸਵਾਰ ਸੀ।

Tamil Nadu | A helicopter carrying Art of Living's Sri Sri Ravi Shankar and four others made an emergency landing due to bad weather at Sathyamangalam in Erode today morning. All passengers safe. The helicopter took off after 50 minutes once the weather cleared. pic.twitter.com/KiQJ30irUn

— ANI (@ANI) January 25, 2023

ਦੱਸਿਆ ਜਾ ਰਿਹਾ ਹੈ ਕਿ ਅਧਿਆਤਮਕ ਗੁਰੂ ਸ਼੍ਰੀ ਸ਼੍ਰੀ ਰਵੀਸ਼ੰਕਰ ਚਾਰ ਹੋਰ ਲੋਕਾਂ ਦੇ ਨਾਲ ਹੈਲੀਕਾਪਟਰ ਰਾਹੀਂ ਯਾਤਰਾ ਕਰ ਰਹੇ ਸੀ। ਫਿਰ ਖਰਾਬ ਮੌਸਮ ਕਾਰਨ ਉਨ੍ਹਾਂ ਦੇ ਹੈਲੀਕਾਪਟਰ ਨੂੰ ਸਵੇਰੇ 10.40 ਵਜੇ ਇਰੋਡ ਦੇ ਸਤਿਆਮੰਗਲਮ ‘ਚ ਐਮਰਜੈਂਸੀ ਲੈਂਡਿੰਗ ਕਰਨੀ ਪਈ। ਹਾਲਾਂਕਿ, ਬਾਅਦ ਵਿੱਚ ਅਸਮਾਨ ਸਾਫ਼ ਹੋਣ ਤੋਂ ਬਾਅਦ ਉਸਦੇ ਹੈਲੀਕਾਪਟਰ ਨੇ ਉਡਾਣ ਭਰੀ। ਹਾਸਲ ਜਾਣਕਾਰੀ ਮੁਤਾਬਕ ਕਰੀਬ 50 ਮਿੰਟ ਬਾਅਦ ਹੈਲੀਕਾਪਟਰ ਨੇ ਉਡਾਣ ਭਰੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: chopper emergency landingpro punjab tvpunjabi newsSri Sri Ravi ShankarTamil Nadu
Share206Tweet129Share52

Related Posts

ਸੇਵਾ ਤੀਰਥ ‘ਚ ਮੋਦੀ ਕੈਬਨਿਟ ਦਾ ਪਹਿਲਾ ਫੈਸਲਾ, ਬਦਲਿਆ ਇਸ ਰਾਜ ਦਾ ਨਾਮ

ਫਰਵਰੀ 24, 2026

ਏਅਰ ਐਂਬੂਲੈਂਸ ਦਾ ਜਹਾਜ਼ ਕਰੈਸ਼ ਹੋਣ ਕਾਰਨ ਪੰਜਾਬ ਦੇ ਪਾਇਲਟ ਸਵਰਾਜਦੀਪ ਸਿੰਘ ਦੀ ਹੋਈ ਮੌਤ

ਫਰਵਰੀ 24, 2026

1 ਅਪ੍ਰੈਲ ਤੋਂ ਟੋਲ ਪਲਾਜ਼ਿਆਂ ‘ਤੇ ਬੰਦ ਹੋ ਸਕਦਾ ਹੈ ਨਕਦ ਭੁਗਤਾਨ, ਇਸ ਤਰ੍ਹਾਂ ਕਰ ਸਕਦੇ ਹੋ ਭੁਗਤਾਨ

ਫਰਵਰੀ 21, 2026

ਹੋਲੀ ਲਈ ਘਰ ਜਾਣ ਦਾ ਤਣਾਅ ਖਤਮ! ਬਿਹਾਰ ਲਈ ਚੱਲਣਗੀਆਂ 21 ਨਵੀਆਂ ਵਿਸ਼ੇਸ਼ ਰੇਲਗੱਡੀਆਂ, ਜਾਣੋ ਰੂਟ ਅਤੇ ਸਮਾਂ

ਫਰਵਰੀ 21, 2026

ਖੱਡ ਵਿੱਚ ਡਿੱਗੀ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਵੈਨ, 10 ਤੋਂ ਵੱਧ ਵਿਦਿਆਰਥੀ ਜ਼ਖਮੀ

ਫਰਵਰੀ 20, 2026

CA ਨੇ ਗਰਭਵਤੀ ਬੈਂਕਰ ਪਤਨੀ ਦਾ ਕੀਤਾ ਕਤਲ

ਫਰਵਰੀ 18, 2026
Load More

Recent News

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 2 IAS ਤੇ 40 PCS ਅਫ਼ਸਰਾਂ ਦੇ ਤਬਾਦਲੇ

ਫਰਵਰੀ 26, 2026

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਖੁੱਡੀਆਂ

ਫਰਵਰੀ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.