ਵੀਰਵਾਰ, ਸਤੰਬਰ 3, 2026 03:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Gadar 2 ਦੇ ਮਿਊਜ਼ਿਕ ਲਾਂਚ ਈਵੈਂਟ ‘ਚ ਰੋਮਾਂਟਿਕ ਹੋਏ ਤਾਰਾ-ਸਕੀਨਾ, ਫੈਨਸ ਨੂੰ ਪਸੰਦ ਆਇਆ ਸੰਨੀ-ਅਮੀਸ਼ਾ ਦਾ ਦੇਸੀ ਲੁੱਕ

Gadar 2 Music Launch: ਸੰਨੀ ਦਿਓਲ ਤੇ ਅਮੀਸ਼ਾ ਪਟੇਲ ਹਾਲ ਹੀ ਵਿੱਚ ਫਿਲਮ ਗਦਰ ਦੇ ਮਿਊਜ਼ਿਕ ਲਾਂਚ ਈਵੈਂਟ ਵਿੱਚ ਇਕੱਠੇ ਨਜ਼ਰ ਆਏ। ਇਸ ਦੌਰਾਨ ਦੋਵੇਂ ਦੇਸੀ ਲੁੱਕ 'ਚ ਨਜ਼ਰ ਆਏ।

by ਮਨਵੀਰ ਰੰਧਾਵਾ
ਅਗਸਤ 7, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Sunny Deol-Ameesha Patel At Gadar 2 Music Launch: ਸੰਨੀ ਦਿਓਲ ਤੇ ਅਮੀਸ਼ਾ ਪਟੇਲ ਇਨ੍ਹੀਂ ਦਿਨੀਂ ਆਪਣੀ ਫਿਲਮ 'ਗਦਰ 2' ਨੂੰ ਲੈ ਕੇ ਕਾਫੀ ਚਰਚਾ 'ਚ ਹਨ। ਇਸ ਫਿਲਮ ਦੇ ਪ੍ਰਮੋਸ਼ਨ ਲਈ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਕਈ ਥਾਵਾਂ 'ਤੇ ਜਾ ਰਹੇ ਹਨ।
ਇਸ ਦੌਰਾਨ ਅਮੀਸ਼ਾ ਪਟੇਲ ਅਤੇ ਸੰਨੀ ਦਿਓਲ ਫਿਲਮ ਦੇ ਮਿਊਜ਼ਿਕ ਲਾਂਚ ਈਵੈਂਟ 'ਚ ਇਕੱਠੇ ਨਜ਼ਰ ਆਏ। ਇਸ ਦੌਰਾਨ ਦੋਵੇਂ ਦੇਸੀ ਲੁੱਕ 'ਚ ਨਜ਼ਰ ਆਏ। ਦੋਵਾਂ ਦਾ ਦੇਸੀ ਲੁੱਕ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ।
ਜਿੱਥੇ ਇੱਕ ਪਾਸੇ ਅਮੀਸ਼ਾ ਪਟੇਲ ਸੂਟ ਵਿੱਚ ਨਜ਼ਰ ਆ ਰਹੀ ਸੀ, ਉੱਥੇ ਹੀ ਦੂਜੇ ਪਾਸੇ ਸੰਨੀ ਦਿਓਲ ਨੇ ਕੁੜਤਾ ਪਜਾਮਾ ਪਾਇਆ ਹੋਇਆ ਸੀ ਜਿਸ ਨਾਲ ਉਨ੍ਹਾਂ ਨੇ ਪੱਗ ਬੰਨ੍ਹੀ। ਸੰਨੀ ਦਿਓਲ ਦਾ ਇਹ ਦੇਸੀ ਲੁੱਕ ਸੋਸ਼ਲ ਮੀਡੀਆ 'ਤੇ ਹਿੱਟ ਹੋਇਆ ਹੈ।
ਇਸ ਸਮਾਗਮ ਦੌਰਾਨ ਅਮੀਸ਼ਾ ਪਟੇਲ ਅਤੇ ਸੰਨੀ ਦਿਓਲ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਦੋਵਾਂ ਨੂੰ ਫੁੱਲਾਂ ਦੇ ਗੁਲਦਸਤੇ ਦਿੱਤੇ ਗਏ। ਇਸ ਈਵੈਂਟ 'ਚ ਸੰਨੀ ਦਿਓਲ ਨੇ ਡਾਂਸ ਕਰਦੇ ਹੋਏ ਧਮਾਕੇਦਾਰ ਐਂਟਰੀ ਕੀਤੀ। ਇਸ ਦੌਰਾਨ ਅਮੀਸ਼ਾ ਪਟੇਲ ਵੀ ਡਾਂਸ ਕਰਦੀ ਨਜ਼ਰ ਆਈ।
ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਸਟੇਜ 'ਤੇ ਇਕੱਠੇ ਡਾਂਸ ਕਰਦੇ ਨਜ਼ਰ ਆਏ। ਇਸ ਤਸਵੀਰ 'ਚ ਅਮੀਸ਼ਾ ਪਟੇਲ ਅਤੇ ਸੰਨੀ ਦਿਓਲ ਕਿਲਰ ਪੋਜ਼ ਦਿੰਦੇ ਨਜ਼ਰ ਆ ਰਹੇ ਹਨ। ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਦੀ ਇਸ ਤਸਵੀਰ 'ਤੇ ਫੈਨਸ ਨੇ ਖੂਬ ਕੁਮੈਂਟ ਕੀਤੇ।
ਇਸ ਤਸਵੀਰ 'ਚ ਅਮੀਸ਼ਾ ਪਟੇਲ ਅਤੇ ਸੰਨੀ ਦਿਓਲ ਰੋਮਾਂਟਿਕ ਨਜ਼ਰ ਆ ਰਹੇ ਹਨ। ਸੰਨੀ ਤੇ ਅਮੀਸ਼ਾ ਦੀਆਂ ਤਸਵੀਰਾਂ ਨੇ ਫੈਨਸ  ਦਾ ਦਿਲ ਜਿੱਤ ਲਿਆ ਹੈ।
ਈਵੈਂਟ ਦੌਰਾਨ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਨਾਲ ਗਾਇਕ ਉਦਿਤ ਨਰਾਇਣ ਵੀ ਨਜ਼ਰ ਆਏ। ਇਨ੍ਹਾਂ ਤਿੰਨਾਂ ਨੂੰ ਇਕੱਠੇ ਦੇਖ ਕੇ ਫੈਨਸ ਕਾਫੀ ਖੁਸ਼ ਹੋਏ।
ਇਸ ਸਮਾਗਮ ਦੌਰਾਨ ਅਮੀਸ਼ਾ ਪਟੇਲ ਅਤੇ ਸੰਨੀ ਦਿਓਲ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।
Sunny Deol-Ameesha Patel At Gadar 2 Music Launch: ਸੰਨੀ ਦਿਓਲ ਤੇ ਅਮੀਸ਼ਾ ਪਟੇਲ ਇਨ੍ਹੀਂ ਦਿਨੀਂ ਆਪਣੀ ਫਿਲਮ ‘ਗਦਰ 2’ ਨੂੰ ਲੈ ਕੇ ਕਾਫੀ ਚਰਚਾ ‘ਚ ਹਨ। ਇਸ ਫਿਲਮ ਦੇ ਪ੍ਰਮੋਸ਼ਨ ਲਈ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਕਈ ਥਾਵਾਂ ‘ਤੇ ਜਾ ਰਹੇ ਹਨ।
ਇਸ ਦੌਰਾਨ ਅਮੀਸ਼ਾ ਪਟੇਲ ਅਤੇ ਸੰਨੀ ਦਿਓਲ ਫਿਲਮ ਦੇ ਮਿਊਜ਼ਿਕ ਲਾਂਚ ਈਵੈਂਟ ‘ਚ ਇਕੱਠੇ ਨਜ਼ਰ ਆਏ। ਇਸ ਦੌਰਾਨ ਦੋਵੇਂ ਦੇਸੀ ਲੁੱਕ ‘ਚ ਨਜ਼ਰ ਆਏ। ਦੋਵਾਂ ਦਾ ਦੇਸੀ ਲੁੱਕ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ।
ਜਿੱਥੇ ਇੱਕ ਪਾਸੇ ਅਮੀਸ਼ਾ ਪਟੇਲ ਸੂਟ ਵਿੱਚ ਨਜ਼ਰ ਆ ਰਹੀ ਸੀ, ਉੱਥੇ ਹੀ ਦੂਜੇ ਪਾਸੇ ਸੰਨੀ ਦਿਓਲ ਨੇ ਕੁੜਤਾ ਪਜਾਮਾ ਪਾਇਆ ਹੋਇਆ ਸੀ ਜਿਸ ਨਾਲ ਉਨ੍ਹਾਂ ਨੇ ਪੱਗ ਬੰਨ੍ਹੀ। ਸੰਨੀ ਦਿਓਲ ਦਾ ਇਹ ਦੇਸੀ ਲੁੱਕ ਸੋਸ਼ਲ ਮੀਡੀਆ ‘ਤੇ ਹਿੱਟ ਹੋਇਆ ਹੈ।
ਇਸ ਸਮਾਗਮ ਦੌਰਾਨ ਅਮੀਸ਼ਾ ਪਟੇਲ ਅਤੇ ਸੰਨੀ ਦਿਓਲ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਦੋਵਾਂ ਨੂੰ ਫੁੱਲਾਂ ਦੇ ਗੁਲਦਸਤੇ ਦਿੱਤੇ ਗਏ। ਇਸ ਈਵੈਂਟ ‘ਚ ਸੰਨੀ ਦਿਓਲ ਨੇ ਡਾਂਸ ਕਰਦੇ ਹੋਏ ਧਮਾਕੇਦਾਰ ਐਂਟਰੀ ਕੀਤੀ। ਇਸ ਦੌਰਾਨ ਅਮੀਸ਼ਾ ਪਟੇਲ ਵੀ ਡਾਂਸ ਕਰਦੀ ਨਜ਼ਰ ਆਈ।
ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਸਟੇਜ ‘ਤੇ ਇਕੱਠੇ ਡਾਂਸ ਕਰਦੇ ਨਜ਼ਰ ਆਏ। ਇਸ ਤਸਵੀਰ ‘ਚ ਅਮੀਸ਼ਾ ਪਟੇਲ ਅਤੇ ਸੰਨੀ ਦਿਓਲ ਕਿਲਰ ਪੋਜ਼ ਦਿੰਦੇ ਨਜ਼ਰ ਆ ਰਹੇ ਹਨ। ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਦੀ ਇਸ ਤਸਵੀਰ ‘ਤੇ ਫੈਨਸ ਨੇ ਖੂਬ ਕੁਮੈਂਟ ਕੀਤੇ।
ਇਸ ਤਸਵੀਰ ‘ਚ ਅਮੀਸ਼ਾ ਪਟੇਲ ਅਤੇ ਸੰਨੀ ਦਿਓਲ ਰੋਮਾਂਟਿਕ ਨਜ਼ਰ ਆ ਰਹੇ ਹਨ। ਸੰਨੀ ਤੇ ਅਮੀਸ਼ਾ ਦੀਆਂ ਤਸਵੀਰਾਂ ਨੇ ਫੈਨਸ ਦਾ ਦਿਲ ਜਿੱਤ ਲਿਆ ਹੈ।
ਈਵੈਂਟ ਦੌਰਾਨ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਨਾਲ ਗਾਇਕ ਉਦਿਤ ਨਰਾਇਣ ਵੀ ਨਜ਼ਰ ਆਏ। ਇਨ੍ਹਾਂ ਤਿੰਨਾਂ ਨੂੰ ਇਕੱਠੇ ਦੇਖ ਕੇ ਫੈਨਸ ਕਾਫੀ ਖੁਸ਼ ਹੋਏ।
ਇਸ ਸਮਾਗਮ ਦੌਰਾਨ ਅਮੀਸ਼ਾ ਪਟੇਲ ਅਤੇ ਸੰਨੀ ਦਿਓਲ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।
Tags: Ameesha Patelentertainment newsgadar 2Gadar 2 Music Launchpro punjab tvpunjabi newssunny deolSunny-AmishaTara Singh-Sakina
Share243Tweet152Share61

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.