ਸ਼ਨੀਵਾਰ, ਅਕਤੂਬਰ 17, 2026 06:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਤਰਨਤਾਰਨ ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪੁਰਾਣੀ ਰੰਜਿਸ਼ ਕਰਕੇ ਦਿੱਤਾ ਵਾਰਦਾਤ ਨੂੰ ਅੰਜਾਮ

Murder in Tarn Taran: ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਜਗਰੂਪ ਦਾ ਪਿੰਡ ਦੀ ਹੀ ਇੱਕ ਲੜਕੀ ਨਾਲ ਪ੍ਰੇਮ ਸਬੰਧ ਸੀ। ਜਗਰੂਪ ਤੇ ਲੜਕੀ ਕੁਝ ਮਹੀਨੇ ਪਹਿਲਾਂ ਘਰੋਂ ਭੱਜ ਗਏ ਸੀ।

by ਮਨਵੀਰ ਰੰਧਾਵਾ
ਮਈ 24, 2023
in ਪੰਜਾਬ, ਵੀਡੀਓ
0

Youth shot dead in Tarn Taran: ਤਰਨਤਾਰਨ ‘ਚ ਲੜਕੀ ਨੂੰ ਭੱਜਾਉਣ ਦੀ ਰੰਜਿਸ਼ ਇੱਕ ਨੌਜਵਾਨ ਦੀ ਜਾਨ ‘ਤੇ ਭਾਰੀ ਪੈ ਗਈ। ਦੱਸ ਦਈਏ ਕਿ ਨੌਜਵਾਨ ਦਾ ਖੇਡ ਦੇ ਮੈਦਾਨ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਪੱਟੀ ਵਿਧਾਨ ਸਭਾ ਦੇ ਪਿੰਡ ਸੌਦਪੁਰ ਦੀ ਹੈ। ਮ੍ਰਿਤਕ ਬੁੱਧਵਾਰ ਸਵੇਰੇ ਗਰਾਊਂਡ ‘ਚ ਖੇਡ ਰਿਹਾ ਸੀ ਕਿ ਹਮਲਾਵਰਾਂ ਨੇ ਉਸ ਨੂੰ ਘੇਰ ਲਿਆ ਤੇ ਗੋਲੀਆਂ ਚਲਾ ਦਿੱਤੀਆਂ।

ਗੋਲੀਆਂ ਚਲਾਉਣ ਤੋਂ ਬਾਅਦ ਮੁਲਜ਼ਮ ਉਥੋਂ ਫ਼ਰਾਰ ਹੋ ਗਏ। ਆਸਪਾਸ ਦੇ ਲੋਕ ਜ਼ਖ਼ਮੀ ਨੌਜਵਾਨ ਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਜਗਰੂਪ ਸਿੰਘ ਵਜੋਂ ਹੋਈ ਹੈ। ਦੂਜੇ ਪਾਸੇ ਪਿੰਡ ਦੇ ਜਗਦੀਪ ਸਿੰਘ ਨੇ ਸਾਥੀਆਂ ਸਮੇਤ ਫਾਇਰਿੰਗ ਕੀਤੀ।

ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਜਗਰੂਪ ਦਾ ਪਿੰਡ ਦੀ ਹੀ ਇੱਕ ਲੜਕੀ ਨਾਲ ਪ੍ਰੇਮ ਸਬੰਧ ਸੀ। ਜਗਰੂਪ ਤੇ ਲੜਕੀ ਕੁਝ ਮਹੀਨੇ ਪਹਿਲਾਂ ਘਰੋਂ ਭੱਜ ਗਏ ਸੀ। ਬਾਅਦ ਵਿੱਚ ਪਰਿਵਾਰਕ ਮੈਂਬਰਾਂ ਨੇ ਦੋਵਾਂ ਨੂੰ ਫੜ ਲਿਆ। ਇਸ ਤੋਂ ਬਾਅਦ ਪਿੰਡ ਵਿੱਚ ਪੰਚਾਇਤ ਕੀਤੀ ਗਈ। ਪੰਚਾਇਤ ਨੇ ਲੜਕੀ ਨੂੰ ਉਸ ਦੇ ਘਰ ਭੇਜ ਦਿੱਤਾ ਤੇ ਦੋਵਾਂ ਧਿਰਾਂ ਵਿੱਚ ਸਮਝੌਤਾ ਕਰਵਾ ਦਿੱਤਾ।

ਜਗਰੂਪ ਦੇ ਪਿਤਾ ਹਰਭਜਨ ਸਿੰਘ ਨੇ ਦੱਸਿਆ ਕਿ ਜਗਦੀਪ ਦੇ ਮਨ ਵਿੱਚ ਆਪਣੀ ਭੈਣ ਨੂੰ ਵਰਗਲਾ ਕੇ ਲੈ ਜਾਣ ਦੀ ਰੰਜਿਸ਼ ਸੀ। ਦੋਵਾਂ ਧਿਰਾਂ ਵਿੱਚ ਸਮਝੌਤਾ ਹੋਣ ਦੇ ਬਾਵਜੂਦ ਅੱਜ ਜਗਦੀਪ ਨੇ ਮੌਕਾ ਪਾ ਕੇ ਆਪਣੇ ਸਾਥੀ ਨਾਲ ਮਿਲ ਕੇ ਜਗਰੂਪ ਨੂੰ ਖੇਡ ਦੇ ਮੈਦਾਨ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਉਨ੍ਹਾਂ ਤਰਨਤਾਰਨ ਪੁਲੀਸ ਤੋਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Murder in Tarn Taranpro punjab tvpunjab newspunjab policepunjabi newsTarn TaranYouth shot dead
Share204Tweet127Share51

Related Posts

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.