ਸ਼ੁੱਕਰਵਾਰ, ਮਈ 22, 2026 09:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Tarsem Jassar ਨੇ ਆਉਣ ਵਾਲੀ EP ‘Enigma’ ਲਈ ਵਜ਼ੀਰ ਪਾਤਰ ਨਾਲ ਮਿਲਾਇਆ ਹੱਥ, ਰਿਲੀਜ਼ ਡੇਟ ਆਈ ਸਾਹਮਣਾ

DeFcoN 1 ਦੀ ਕਾਮਯਾਬੀ ਤੋਂ ਬਾਅਦ ਤਰਸੇਮ ਜੱਸੜ ਦਾ 2022 ਦਾ ਪਹਿਲਾ EP ਜਲਦ ਰਿਲੀਜ਼ ਹੋ ਵਾਲਾ ਹੈ। ਇਸ ਦੇ ਨਾਲ ਹੀ ਪੰਜਾਬੀ ਸਿੰਗਰ ਹੁਣ ਆਪਣੇ ਨਵੇਂ EP ENIGMA ਨਾਲ ਦੂਜੀ ਪਾਰੀ ਖੇਡਣ ਲਈ ਤਿਆਰ ਹੈ।

by propunjabtv
ਨਵੰਬਰ 19, 2022
in ਮਨੋਰੰਜਨ
0

Tarsem Jassar Upcoming EP: ਪੰਜਾਬੀ ਮਿਊਜ਼ਿਕ ਇੰਡਸਟਰੀ ਇਸ ਸਰਦੀਆਂ ਵਿੱਚ ਐਲਬਮਾਂ ਅਤੇ ਈਪੀ ਰਿਲੀਜ਼ ਕਰਨ ਦਾ ਰੁਝਾਨ ਵਧਾ ਰਹੀ ਹੈ। ਕਈ ਪੰਜਾਬੀ ਗਾਇਕ (Punjabi singers) ਪਹਿਲਾਂ ਹੀ ਆਪਣੇ ਆਉਣ ਵਾਲੇ ਮਿਊਜ਼ਕ ਪ੍ਰੋਜੈਕਟਾਂ ਦਾ ਐਲਾਨ ਕਰ ਚੁੱਕੇ ਹਨ ਤੇ ਤਰਸੇਮ ਜੱਸੜ (Tarsem Jassar) ਵੀ ਇਸ ਰੁਝਾਨ ਵਿੱਚ ਸ਼ਾਮਲ ਹੋ ਗਿਆ ਹੈ ਕਿਉਂਕਿ ਉਸਨੇ ਹਾਲ ਹੀ ਵਿੱਚ ਆਪਣੀ ਆਉਣ ਵਾਲੀ ਈਪੀ ਦਾ ਐਲਾਨ ਕੀਤਾ ਹੈ।

ਹਾਂ, DeFcoN 1 ਦੀ ਕਾਮਯਾਬੀ ਤੋਂ ਬਾਅਦ ਤਰਸੇਮ ਜੱਸੜ ਦਾ 2022 ਦਾ ਪਹਿਲਾ EP ਜਲਦ ਰਿਲੀਜ਼ ਹੋ ਵਾਲਾ ਹੈ। ਇਸ ਦੇ ਨਾਲ ਹੀ ਪੰਜਾਬੀ ਸਿੰਗਰ ਹੁਣ ਆਪਣੇ ਨਵੇਂ EP ENIGMA ਨਾਲ ਦੂਜੀ ਪਾਰੀ ਖੇਡਣ ਲਈ ਤਿਆਰ ਹੈ। ਉਸ ਨੇ ਇਸ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਆ ਅਤੇ ਪੋਸਟਰ ਨੂੰ ਆਪਣੇ ਫੈਨਸ ਨਾਲ ਸਾਂਝਾ ਕੀਤਾ।

ਪੰਜਾਬੀ ਗਾਇਕ ਤਰਸੇਮ ਜੱਸੜ ਆਪਣੇ ਸਟਾਈਲ ਤੇ ਗੀਤਾਂ ਲਈ ਜਾਣਿਆ ਜਾਂਦਾ ਹੈ, ਆਪਣੇ ਨਵੇਂ ਈਪੀ ਨਾਲ ਚਾਰਟ ਹਿੱਟ ਕਰਨ ਲਈ ਤਿਆਰ ਹੈ। Turbanator ਦੀ ‘Enigma’ 23 ਨਵੰਬਰ ਨੂੰ ਰਿਲੀਜ਼ ਹੋਣ ਵਾਲੀ ਹੈ। ਤਰਸੇਮ ਵਲੋਂ ਸ਼ੇਅਰ ਕੀਤੇ ਪੋਸਟਰ ਵਿੱਚ ਤਰਸੇਮ ਨੂੰ ਇੱਕ ਕੁਲ ਲੁੱਕ ਦੇ ਨਾਲ ਸੋਫਾ ਕੁਰਸੀ ‘ਤੇ ਬੈਠੇ, ਅਖ਼ਬਾਰ ਪੜ੍ਹਦਿਆਂ ਤੇ ਕੈਮਰੇ ਵੱਲ ਮੁਸਕਰਾਉਂਦੇ ਹੋਏ ਦੇਖਿਆ ਜਾ ਸਕਦਾ ਹੈ। ਪੋਸਟ ਦੇ ਨਾਲ, ਤਰਸੇਮ ਨੇ ਆਪਣੇ ਆਉਣ ਵਾਲੇ ਪ੍ਰੋਜੈਕਟ ਬਾਰੇ ਕੁਝ ਜਾਣਕਾਰੀ ਵੀ ਸ਼ੇਅਰ ਕੀਤੀ ਹੈ। ਕੈਪਸ਼ਨ ਵਿੱਚ, ਉਸ ਨੇ ਲਿਖਿਆ ਕਿ ENIGMA Vehli Janta Records ਦੇ ਤਹਿਤ ਰਿਲੀਜ਼ ਕੀਤੀ ਜਾਵੇਗੀ ਅਤੇ ਇਸ ਵਿੱਚ ਕੁੱਲ 5 ਗੀਤ ਹੋਣਗੇ।

 

View this post on Instagram

 

A post shared by Tarsem Singh Jassar (@tarsemjassar)

ਤਰਸੇਮ ਦੇ ਫੈਨਸ ਹੁਣ ਟਰੈਕਲਿਸਟ ਦੇ ਰਿਲੀਜ਼ ਹੋਣ ਦਾ ਇੰਤਜ਼ਾਰ ਕਰ ਰਹੇ ਹਨ। ਤਰਸੇਮ ਜੱਸੜ ਅਤੇ ਫੇਮਸ ਮਿਊਜ਼ਿਕ ਡਾਇਰੈਕਟਰ ਵਜ਼ੀਰ ਪਾਤਰ ਦੇ ਗੀਤ “Kingpin” ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਵਜ਼ੀਰ ਪਾਤਰ ਦੇ ਸ਼ਾਨਦਾਰ ਸੰਗੀਤ ਅਤੇ ਤਰਸੇਮ ਜੱਸੜ ਦੀ ਸ਼ਾਨਦਾਰ ਆਵਾਜ਼ ਅਤੇ ਬੋਲਾਂ ਨੇ ਕਿੰਗਪਿਨ ਨੂੰ ਇੱਕ ਬਿਲਕੁਲ ਨਵਾਂ ਵਾਈਬ ਦਿੱਤਾ। ਇਸ ਤੋਂ ਇਲਾਵਾ, ਦੋਵਾਂ ਨੇ Defcon 1 ‘ਤੇ ਕੰਮ ਕੀਤਾ ਤੇ ਫੈਨਸ ਅਤੇ ਮਿਊਜ਼ਿਕ ਪ੍ਰੇਮੀਆਂ ਤੋਂ ਇਸ ਨੂੰ ਵੀ ਖੂਬ ਪਿਆਰ ਮਿਲਿਆ।

Tags: pro punjab tvpunjabi newspunjabi singerTarsem JassarTarsem Jassar EPTarsem Jassar EP EnigmaTarsem Jassar SongsTarsem Jassar Wazir PatarWazir Patar
Share300Tweet187Share75

Related Posts

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026
Load More

Recent News

ਟਵਿਸ਼ਾ ਸ਼ਰਮਾ ਮਾਮਲੇ ਨੇ ਲਿਆ ਨਵਾਂ ਮੋੜ, ਪਤੀ ਫਰਾਰ ਤੇ ਸੱਸ ਨਹੀਂ ਦੇ ਰਹੀ ਕਾਰਵਾਈ ‘ਚ ਸਹਿਯੋਗ

ਮਈ 22, 2026

NTA ਨੇ NEET UG 2026 ਫਾਰਮ ਫੀਸ ਰਿਫੰਡ ਪ੍ਰਕਿਰਿਆ ਕੀਤੀ ਸ਼ੁਰੂ, ਜਾਣੋ ਕਿੱਥੇ ਭਰ ਸਕਦੇ ਹਨ ਵਿਦਿਆਰਥੀ ਆਪਣੇ ਬੈਂਕ ਵੇਰਵੇ ?

ਮਈ 22, 2026

Weather Update: ਗਰਮੀ ਦੇ ਵਰਦੇ ਕਹਿਰ ਤੋਂ ਕਦੋਂ ਮਿਲੇਗੀ ਰਾਹਤ, ਮੌਸਮ ਵਿਭਾਗ ਦੀ Update

ਮਈ 22, 2026

ਈਡੀ ਨੇ ਸਾਬਕਾ ਡੀਸੀਪੀ ਨਾਲ ਜੁੜੇ ਫਿਰੌਤੀ ਰੈਕੇਟ ਦੇ ਮਾਮਲੇ ‘ਚ ਪੱਛਮੀ ਬੰਗਾਲ ‘ਚ ਕੀਤੀ ਛਾਪੇਮਾਰੀ

ਮਈ 22, 2026

ਦਵਾਰਕਾ ਐਕਸਪ੍ਰੈਸਵੇਅ ਨੇੜੇ ਪਲਾਸਟਿਕ ਫੈਕਟਰੀ ਵਿੱਚ ਲੱਗੀ ਅੱਗ, ਤੇਜ਼ ਅੱਗ ਤੇ ਧੂੰਏਂ ਕਾਰਨ ਡਰੇ ਲੋਕ

ਮਈ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.