ਸ਼ੁੱਕਰਵਾਰ, ਫਰਵਰੀ 13, 2026 07:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ‘ਚ ਟਾਟਾ ਸਟੀਲ ਲਾਏਗਾ 2600 ਕਰੋੜ ਦਾ ਪਲਾਂਟ :ਸੀਐਮ ਭਗਵੰਤ ਮਾਨ

by Raminder Singh
ਅਗਸਤ 26, 2022
in Featured News, ਪੰਜਾਬ
0

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਪੰਜਾਬੀਆਂ ਨਾਲ ਇੱਕ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ। ਟਾਟਾ ਸਟੀਲ ਵੱਲੋਂ ਪੰਜਾਬ ਵਿੱਚ ਇੱਕ ਪਲਾਂਟ ਲਾਇਆ ਜਾਵੇਗਾ। ਇਸ ਪਲਾਂਟ ਵਿੱਚ 2600 ਕਰੋੜ ਦਾ ਨਿਵੇਸ਼ ਹੋਵੇਗਾ। ਮੇਰੀ ਸਰਕਾਰ ਤੇ ਟਾਟਾ ਸਟੀਲ ਕੰਪਨੀ ਵਿਚਕਾਰ ਪੰਜਾਬ ਵਿੱਚ ਇੱਕ ਪਲਾਂਟ ਲਾਉਣ ਦਾ ਕਰਾਰ ਹੋ ਚੁੱਕਿਆ ਹੈ। 2600 ਕਰੋੜ ਦਾ ਨਿਵੇਸ਼ ਹੋਵੇਗਾ। ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਸੱਚੀਆਂ ਨੀਅਤਾਂ ਨੂੰ ਮੁਰਾਦਾਂ ਹਨ। ਪੰਜਾਬ ‘ਚ ਮੁੜ ਤੋਂ ਕੰਪਨੀਆਂ ਆਉਣੀਆਂ ਸ਼ੁਰੂ ਹੋ ਗਈਆਂ ਹਨ।

ਮੁੱਖ ਮੰਤਰੀ ਨੇ ਟਾਟਾ ਸਟੀਲ ਲਿਮਟਡ ਦੇ ਆਲਮੀ ਸੀ.ਈ.ਓ. ਅਤੇ ਮੈਨੇਜਿੰਗ ਡਾਇਰੈਕਟਰ ਟੀ.ਵੀ. ਨਰੇਂਦਰਨ ਦੀ ਅਗਵਾਈ ਵਿੱਚ ਵਫ਼ਦ ਨਾਲ ਮੁਲਾਕਾਤ ਦੌਰਾਨ ਕਿਹਾ, “ਅਸੀਂ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਦ੍ਰਿੜ ਵਚਨਬੱਧ ਹਾਂ ਅਤੇ ਟਾਟਾ ਗਰੁੱਪ ਦਾ ਨਿਵੇਸ਼ ਇਸ ਦਿਸ਼ਾ ਵਿੱਚ ਅਗਲੇਰਾ ਕਦਮ ਹੈ। ਨਰੇਂਦਰਨ ਨੇ ਅੱਜ ਇੱਥੇ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ।

 

ਇਹ ਵੀ ਪੜ੍ਹੋ : ਸਰਹੱਦੀ ਇਲਾਕਿਆਂ ‘ਚ 24 ਘੰਟੇ ਲੱਗਣਗੇ ਹਥਿਆਰਬੰਦ ਨਾਕੇ..

ਇਸ ਮੌਕੇ ਮੁੱਖ ਮੰਤਰੀ ਨੇ ‘ਇਨਵੈਸਟ ਪੰਜਾਬ’ ਦੀ ਟੀਮ ਦੀ ਵੀ ਪਿੱਠ ਥਾਪੜੀ ਜਿਸ ਨੇ ਟਾਟਾ ਗਰੁੱਪ ਦੇ ਭਾਰਤ ਦੇ ਪਹਿਲੇ ਸਕਰੈਪ ਅਧਾਰਿਤ ਸਟੀਲ ਪਲਾਂਟ ਦੀ ਸਥਾਪਨਾ ਲਈ ਟਾਟਾ ਸਟੀਲ ਦੇ ਪ੍ਰਬੰਧਕਾਂ ਦੇ ਯਤਨਾਂ ਨੂੰ ਸਹਿਯੋਗ ਕੀਤਾ। ਉਨ੍ਹਾਂ ਕਿਹਾ ਕਿ ਇਹ ਬਿਜਲੀ ਉਤੇ ਚੱਲਣ ਵਾਲੀਆਂ ਆਰਕ ਭੱਠੀਆਂ ਉਤੇ ਅਧਾਰਤ ਪਲਾਂਟ 0.75 ਐਮ.ਟੀ.ਪੀ.ਏ. ਫਿਨਿਸ਼ਡ ਸਟੀਲ ਦਾ ਉਤਪਾਦਨ ਕਰੇਗਾ ਅਤੇ ਸਟੀਲ ਬਣਾਉਣ ਦੀ ਪ੍ਰਕਿਰਿਆ ਲਈ ਕੱਚਾ ਮਾਲ 100 ਫੀਸਦੀ ਸਕਰੈਪ ਹੋਵੇਗਾ। ਭਗਵੰਤ ਮਾਨ ਨੇ ਦੱਸਿਆ ਕਿ ਇਹ ਪਲਾਂਟ ਪੀ.ਐਸ.ਆਈ.ਈ.ਸੀ. ਵੱਲੋਂ ਵਿਕਸਤ ਕੀਤੇ ਗਏ ਅਤਿ-ਆਧੁਨਿਕ ਉਦਯੋਗਿਕ ਪਾਰਕ ਦੇ ਨਾਲ ਲੱਗਦੀ 115 ਏਕੜ ਜ਼ਮੀਨ ਵਿੱਚ ਫੈਲਿਆ ਹੋਵੇਗਾ।

ਪੰਜਾਬੀਆਂ ਨਾਲ ਇੱਕ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ…ਮੇਰੀ ਸਰਕਾਰ ਤੇ TATA Steel ਕੰਪਨੀ ਵਿਚਕਾਰ ਪੰਜਾਬ ਵਿੱਚ ਇੱਕ ਪਲਾਂਟ ਲਗਾਉਣ ਦਾ ਕਰਾਰ ਹੋ ਚੁੱਕਿਆ ਹੈ…₹2600 ਕਰੋੜ ਦਾ ਨਿਵੇਸ਼ ਹੋਵੇਗਾ…ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ…ਸੱਚੀਆਂ ਨੀਅਤਾਂ ਨੂੰ ਮੁਰਾਦਾਂ ਨੇ…ਪੰਜਾਬ ‘ਚ ਮੁੜ ਤੋਂ ਕੰਪਨੀਆਂ ਆਉਣੀਆਂ ਸ਼ੁਰੂ ਹੋ ਗਈਆਂ ਨੇ… pic.twitter.com/rdzxcZZf6E

— Bhagwant Mann (@BhagwantMann) August 26, 2022

ਟਾਟਾ ਸਟੀਲ ਦੇ ਸੀ.ਈ.ਓ. ਅਤੇ ਮੈਨੇਜਿੰਗ ਡਾਇਰੈਕਟਰ ਨੇ ਪੰਜਾਬ ਸਰਕਾਰ ਦੇ ਨਿਰੰਤਰ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਉਨ੍ਹਾਂ ਨੇ ਆਪਣੇ ਇਛੁੱਕ ਗ੍ਰੀਨਫੀਲਡ ਪ੍ਰੋਜੈਕਟ ਦਾ ਸਹੀ ਟਿਕਾਣਾ ਲੱਭ ਲਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਬਾਜ਼ਾਰ ਅਤੇ ਸਕਰੈਪ ਪੈਦਾ ਕਰਨ ਵਾਲੇ ਆਟੋ ਹੱਬ ਨੇੜੇ ਹੋਣ ਕਾਰਨ ਪੰਜਾਬ ਇਲੈਕਟ੍ਰਿਕ ਆਰਕ ਫਰਨੇਸ ਲਈ ਢੁਕਵਾਂ ਸਥਾਨ ਹੈ। ਉਨ੍ਹਾਂ ਕਿਹਾ ਕਿ ਰੀਸਾਈਕਲ ਰਾਹੀਂ ਪੈਦਾ ਹੋਣ ਵਾਲੇ ਸਟੀਲ ਵਿੱਚ ਘੱਟ ਕਾਰਬਨ ਨਿਕਾਸੀ, ਘੱਟ ਸਰੋਤਾਂ ਦੀ ਖਪਤ ਅਤੇ ਘੱਟ ਊਰਜਾ ਦੀ ਵਰਤੋਂ ਹੁੰਦੀ ਹੈ ਜੋ ਗਰੁੱਪ ਦੀ ਆਪਣੇ ਕਾਰਜਾਂ ਵਿਚ ਵਾਤਾਵਰਣ ਦੇ ਪ੍ਰਭਾਵ ਨੂੰ ਘਟਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

Tags: Bhagwant Manncm bhagwant mannCm bhagwnat mannnew project punjab
Share337Tweet211Share84

Related Posts

ਲਾਂਚ ਦੇ 5 ਮਹੀਨੇ ‘ਚ 25000 ਰੁਪਏ ਸਸਤਾ ਹੋਇਆ ਇਹ Apple iPhone

ਫਰਵਰੀ 13, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

78 ਸਾਲਾਂ ਬਾਅਦ ਸ਼ਿਫਟ ਹੋਵੇਗਾ PMO, PM ਮੋਦੀ ਕਰਨਗੇ ਸੇਵਾ ਤੀਰਥ ਤੇ ਕਾਰਤਵਯ ਭਵਨ ਦਾ ਉਦਘਾਟਨ, ਜਾਣੋ ਕੀ ਹੈ ਖਾਸ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

ਫਰਵਰੀ 13, 2026
Load More

Recent News

ਲਾਂਚ ਦੇ 5 ਮਹੀਨੇ ‘ਚ 25000 ਰੁਪਏ ਸਸਤਾ ਹੋਇਆ ਇਹ Apple iPhone

ਫਰਵਰੀ 13, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

78 ਸਾਲਾਂ ਬਾਅਦ ਸ਼ਿਫਟ ਹੋਵੇਗਾ PMO, PM ਮੋਦੀ ਕਰਨਗੇ ਸੇਵਾ ਤੀਰਥ ਤੇ ਕਾਰਤਵਯ ਭਵਨ ਦਾ ਉਦਘਾਟਨ, ਜਾਣੋ ਕੀ ਹੈ ਖਾਸ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.