ਵੀਰਵਾਰ, ਜਨਵਰੀ 22, 2026 09:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

Teachers Day 2022: ਕਿਉਂ ਮਨਾਇਆ ਜਾਂਦਾ ਹੈ ਅਧਿਆਪਕ ਦਿਵਸ? ਜਾਣੋ ਇਸਦਾ ਇਤਿਹਾਸ ਤੇ ਮਹੱਤਵ

by Gurjeet Kaur
ਸਤੰਬਰ 5, 2022
in ਸਿੱਖਿਆ
0
Teachers Day 2022: ਕਿਉਂ ਮਨਾਇਆ ਜਾਂਦਾ ਹੈ ਅਧਿਆਪਕ ਦਿਵਸ? ਜਾਣੋ ਇਸਦਾ ਇਤਿਹਾਸ ਤੇ ਮਹੱਤਵ

Teachers Day 2022: ਕਿਉਂ ਮਨਾਇਆ ਜਾਂਦਾ ਹੈ ਅਧਿਆਪਕ ਦਿਵਸ? ਜਾਣੋ ਇਸਦਾ ਇਤਿਹਾਸ ਤੇ ਮਹੱਤਵ

ਸਾਡੇ ਦੇਸ਼ ‘ਚ ਗੁਰੂ ਦਾ ਬੜਾ ਮਹੱਤਵ ਹੁੰਦਾ ਹੈ।ਬਿਨ੍ਹਾਂ ਗੁਰੂ ਦੇ ਗਿਆਨ ਨੂੰ ਪਾਉਣਾ ਅਸੰਭਵ ਹੈ।ਗੁਰੂ ਦੇ ਆਸ਼ੀਰਵਾਦ ਨਾਲ ਹੀ ਅਸੀਂ ਅਗਿਆਨਤਾ ਦੇ ਹਨੇਰੇ ਤੋਂ ਗਿਆਨ ਦੇ ਪ੍ਰਕਾਸ਼ ਵੱਲ ਵੱਧਦੇ ਹਨ।ਸਾਡੇ ਦੇਸ਼ ‘ਚ ਹਰ ਸਾਲ 5 ਸਤੰਬਰ ਨੂੰ ‘ਅਧਿਆਪਕ ਦਿਵਸ’ ਮਨਾਇਆ ਜਾਂਦਾ ਹੈ।ਇਸ ਦਿਨ ਸਾਡੇ ਦੇਸ਼ ਦੇ ਪਹਿਲੇ ਉਪਰਾਸ਼ਟਰਪਤੀ ਤੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਣਨ ਦਾ ਜਨਮ ਹੋਇਆ ਸੀ।ਉਹ ਖੁਦ ਇੱਕ ਮਹਾਨ ਸਿੱਖਿਅਕ ਸਨ।ਉਨਾਂ੍ਹ ਦਾ ਵਿਅਕਤੀਤਵ ਸ਼੍ਰਵਸ਼੍ਰੇਸ਼ਠ ਸੀ।ਉਨਾਂ੍ਹ ਦੇ ਜਨਮਦਿਨ ਨੂੰ ਹੀ ਅਧਿਆਪਕ ਦਿਵਸ ਦੇ ਰੂਪ ‘ਚ ਮਨਾਇਆ ਜਾਵੇ।

ਇਹ ਵੀ ਪੜ੍ਹੋ : Government Job’s: 10ਵੀਂ ਪਾਸ ਲਈ ਸੁਨਹਿਰੀ ਮੌਕਾ ਭਾਰਤੀ ਡਾਕ ‘ਚ ਬਿਨ੍ਹਾਂ ਪੇਪਰ ਹੋ ਸਕਦੇ ਹੋ ਭਰਤੀ, ਜਲਦ ਕਰੋ ਅਪਲਾਈ

ਉਨਾਂ੍ਹ ਨੇ ਕਿਹਾ ਸੀ, ਮੇਰਾ ਜਨਮਦਿਨ ਮਨਾਉਣ ਦੀ ਬਜਾਏ ਜੇਕਰ ਇਸ ਦਿਨ ਨੂੰ ‘ਅਧਿਆਪਕ ਦਿਵਸ’ ਦੇ ਰੂਪ ‘ਚ ਮਨਾਇਆ ਜਾਵੇ ਤਾਂ ਇਹ ਮੇਰੇ ਲਈ ਮਾਣ ਦੀ ਗੱਲ ਹੈ।
ਇਸ ਦਿਨ ਸਕੂਲਾਂ ‘ਚ ਰੰਗਾਰੰਗ ਪ੍ਰੋਗਰਾਮ ਤੇ ਤਰ੍ਹਾਂ ਤਰ੍ਹਾਂ ਦੀਆਂ ਗਤੀਵਿਧੀਆਂ ਦਾ ਆਯੋਜਨ ਹੁੰਦਾ ਹੈ।ਬੱਚੇ ਤੇ ਅਧਿਆਪਕ ਦੋਵੇਂ ਹੀ ਇਨ੍ਹਾਂ ਗਤੀਵਿਧੀਆਂ ‘ਚ ਭਾਗ ਲੈਂਦੇ ਹਨ।ਸਕੂਲ ਤੇ ਕਾਲਜ ਸਮੇਤ ਵੱਖ ਵੱਖ ਸੰਸਥਾਵਾਂ ‘ਚ ਅਧਿਆਪਕ ਦਿਵਸ ‘ਤੇ ਪ੍ਰੋਗਰਾਮ ਕੀਤੇ ਜਾਂਦੇ ਹਨ।ਦਿਨ ਭਰ ਪ੍ਰੋਗਰਾਮ ਤੇ ਸਨਮਾਨ ਦਾ ਦੌਰ ਚੱਲਦਾ ਹੈ।ਇਸ ਦਿਨ ਡਾ. ਸਰਵਪੱਲੀ ਰਾਧਾਕ੍ਰਿਸ਼ਣਨ ਦੀ ਜਯੰਤੀ ਮਨਾਈ ਜਾਂਦੀ ਹੈ।

ਅਧਿਆਪਕ ਦਿਵਸ ਦਾ ਮਹੱਤਵ
ਅਧਿਆਪਕ ਦਿਵਸ ਪੂਰੇ ਦੇਸ਼ ‘ਚ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ।ਪੁਰਾਣੇ ਸਮਿਆਂ ‘ਚ ਗੁਰੂਆਂ ਦਾ ਬੱਚਿਆਂ ਦੇ ਜੀਵਨ ‘ਚ ਬੜਾ ਯੋਗਦਾਨ ਰਿਹਾ ਹੈ।ਗੁਰੂ ਤੋਂ ਮਿਲਿਆ ਗਿਆਨ ਤੇ ਮਾਰਗਦਰਸ਼ਨ ਤੋਂ ਹੀ ਅਸੀਂ ਸਫਲਤਾ ਦੇ ਸ਼ਿਖਰ ਤੱਕ ਪਹੁੰਚ ਸਕਦੇ ਹਾਂ।ਅਧਿਆਪਕ ਦਿਵਸ ਸਾਰੇ ਵਿਦਿਆਰਥੀਆਂ ਤੇ ਗੁਰੂਆਂ ਨੂੰ ਸਮਰਪਿਤ ਹੈ।ਇਸ ਦਿਨ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ।ਭਾਰਤ ‘ਚ ਅਧਿਆਪਕ ਦਿਵਸ ਅਧਿਆਪਕਾਂ ਦੇ ਪ੍ਰਤੀ ਸਨਮਾਨ ਨੂੰ ਅਰਪਿਤ ਕਰਨ ਦਾ ਉਤਸਵ ਤੇ ਮੌਕਾ ਹੈ।ਉਹ ਸਾਨੂੰ ਜੀਵਨ ‘ਚ ਪਰਿਸਥਿਤੀਆਂ ਦਾ ਸਾਹਮਣਾ ਕਰਨਾ ਸਿਖਾਉਂਦੇ ਹਨ।

ਇਹ ਵੀ ਪੜ੍ਹੋ : ਟੀਚਰਜ਼ ਡੇਅ ‘ਤੇ ਵਿਸ਼ੇਸ਼: ਡਾ. ਸਰਵਪੱਲੀ ਰਾਧਾਕ੍ਰਿਸ਼ਨ ਜੀ ਦਾ ਜੀਵਨ, ਜਾਣੋ ਉਨ੍ਹਾਂ ਦੇ ਯੋਗਦਾਨ ਦੇ ਬਾਰੇ…

Tags: 5 septemberdr. sarvpalli radhakrishnn birthdayhappy teachers daylatest punjabi newsteachers day special
Share209Tweet131Share52

Related Posts

ਚੰਡੀਗੜ੍ਹ ਯੂਨੀਵਰਸਿਟੀ ਨੇ ਭਾਰਤੀ ਸੈਨਾ ਦੇ ਹੌਸਲੇ ਤੇ ਕੁਰਬਾਨੀ ਦੇ ਜਜ਼ਬੇ ਨੂੰ ਸਿਜਦਾ ਕਰਨ ਲਈ ’ਜੈ ਜਵਾਨ’ ਡਿਫੈਂਸ ਸਕਾਲਰਸ਼ਿਪ ਕੀਤੀ ਲਾਂਚ

ਜਨਵਰੀ 17, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਭਾਰਤ ਏ ਆਈ’ ਪ੍ਰੀ-ਸਮਿੱਟ ਦਾ ਆਯੋਜਨ

ਜਨਵਰੀ 17, 2026

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ

ਜਨਵਰੀ 15, 2026

ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

ਜਨਵਰੀ 12, 2026

CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਨਵਰੀ 11, 2026

CM ਮਾਨ ਵੱਲੋਂ ਬਠਿੰਡਾ ਵਿਖੇ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, 9 ਕਰੋੜ ਰੁ. ਦੀ ਲਾਗਤ ਨਾਲ ਬਣੀ ਹੈ ਲਾਇਬ੍ਰੇਰੀ

ਜਨਵਰੀ 11, 2026
Load More

Recent News

ਮਾਨ ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ: ਬਲਤੇਜ ਪੰਨੂ

ਜਨਵਰੀ 21, 2026

ਪੁਲਿਸ ਦੀ ਵੱਡੀ ਕਾਰਵਾਈ : ਚੰਡੀਗੜ੍ਹ ‘ਚ ਸਵੇਰੇ-ਸਵੇਰੇ 3 ਗੈਂਗਸਟਰਾਂ ਦਾ ਐਨਕਾਊਂਟਰ

ਜਨਵਰੀ 21, 2026

ਸੀਜੀਸੀ ਯੂਨੀਵਰਸਿਟੀ ਮੋਹਾਲੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੂੰ ਸਰਕਾਰ-ਏ-ਖ਼ਾਲਸਾ ਅਵਾਰਡ ਨਾਲ ਕੀਤਾ ਗਿਆ ਸਨਮਾਨਿਤ

ਜਨਵਰੀ 20, 2026

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

ਜਨਵਰੀ 20, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.