ਸ਼ੁੱਕਰਵਾਰ, ਮਈ 1, 2026 09:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

 ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਨਿਖਾਰਨ ਵੱਲ ਹੋਰ ਧਿਆਨ ਦੇਣ ਅਧਿਆਪਕ: ਹਰਜੋਤ ਸਿੰਘ ਬੈਂਸ

by Gurjeet Kaur
ਜਨਵਰੀ 6, 2024
in ਪੰਜਾਬ
0
 ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਨਿਖਾਰਨ ਵੱਲ ਹੋਰ ਧਿਆਨ ਦੇਣ ਅਧਿਆਪਕ: ਹਰਜੋਤ ਸਿੰਘ ਬੈਂਸ
 
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਦੇ ਸਿੱਖਣ ਪੱਧਰ ਨੂੰ ਹੋਰ ਨਿਖਾਰਨ ਦੇਣ।
ਸਿੱਖਿਆ ਮੰਤਰੀ ਪੰਜਾਬ  ਹਰਜੋਤ ਸਿੰਘ ਬੈਂਸ ਅੱਜ ਇਥੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਿੱਖਣ ਪੱਧਰ ਵਿੱਚ ਗੁਣਤਾਮਿਕ ਸੁਧਾਰ ਲਈ ਚਲਾਏ ਜਾ ਰਹੇ ‘ਮਿਸ਼ਨ ਸਮਰੱਥ’ ਦੇ ਬੇਸਲਾਈਨ ਟੈਸਟਿੰਗ ਅਤੇ ਮਿਡ ਲਾਈਨ ਟੈਸਟਿੰਗ ਦੇ ਅੰਕੜਿਆਂ ਦੇ ਵਿਸ਼ਲੇਸ਼ਣ ਲਈ ਇੱਕ ਰੋਜ਼ਾ ਵਰਕਸ਼ਾਪ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ।
 ਵਰਕਸ਼ਾਪ ਵਿੱਚ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ ਅਤੇ ਸੈ.ਸਿੱ), ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ ਅਤੇ ਸੈ.ਸਿੱ)  ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਵੱਲੋਂ ਭਾਗ ਲਿਆ ਗਿਆ।
ਵਰਕਸ਼ਾਪ ਦੌਰਾਨ ਸਿੱਖਿਆ ਮੰਤਰੀ  ਹਰਜੋਤ ਸਿੰਘ ਬੈਂਸ ਨੇ ਵੱਖ-ਵੱਖ ਜ਼ਿਲ੍ਹਿਆਂ ਦੇ ਜਮਾਤਵਾਰ ਅਤੇ ਵਿਸ਼ਾਵਾਰ ਨਤੀਜਿਆਂ ਦੇ ਸਬੰਧ ਵਿੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ‘ਮਿਸ਼ਨ ਸਮਰੱਥ’ ਤਹਿਤ ਵਿਦਿਆਰਥੀਆਂ ਦੇ ਸਿੱਖਣ ਪੱਧਰ ਵਿੱਚ ਹੋਏ ਸੁਧਾਰ ਬਾਰੇ ਖ਼ੁਸ਼ੀ ਜਾਹਿਰ ਕੀਤੀ।
 ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਿੱਖਿਆ ਪ੍ਰਬੰਧ ਨੂੰ ਬਿਹਤਰ ਬਣਾਉਣ ਅਤੇ ਸਿੱਖਿਆ ਦੇ ਖੇਤਰ ਵਿੱਚ ਗੁਣਾਤਮਕ ਸੁਧਾਰ ਲਿਆਉਣ ਲਈ ਵਬਨਬੱਧ ਹੈ ਅਤੇ ‘ਮਿਸ਼ਨ ਸਮਰੱਥ’ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਭਾਸ਼ਾ, ਗਣਿਤ ਅਤੇ ਵਿਗਿਆਨ ਵਿਸ਼ਿਆਂ ਵਿੱਚ ਨਿਪੁੰਨ ਬਣਾਏਗਾ।
ਇਸ ਮੌਕੇ ਬੀਤੇ ਵਰ੍ਹੇ ਦੀ ਸਿੱਖਿਆ ਦਾ ਲੇਖਾ ਜੋਖਾ ਕਰਦਿਆਂ ਸਿੱਖਿਆ ਮੰਤਰੀ  ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਣ ਵਾਲੇ ਵਿਦਿਆਰਥੀਆਂ ਅੰਦਰ ਹੁਣ ਆਤਮ ਵਿਸ਼ਵਾਸ ਵਧਿਆ ਹੈ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮੈਡੀਕਲ, ਇੰਜੀਨੀਅਰਿੰਗ, ਸਿਵਲ ਸੇਵਾਵਾਂ ਅਤੇ ਫੌਜ ਦੀ ਭਰਤੀ ਵਾਸਤੇ ਵਿਦਿਆਰਥੀ ਰੁਚੀ ਦਿਖਾ ਰਹੇ ਹਨ ਜਿੰਨ੍ਹਾਂ ਨੂੰ ਮੌਕੇ ਪ੍ਰਦਾਨ ਕਰਨ ਵਾਸਤੇ ਉੱਥੋਂ ਦੇ ਦੌਰੇ ਕਰਵਾਏ ਜਾ ਰਹੇ ਹਨ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਵੱਲੋਂ ਆਪਣੇ ਜਿਲ੍ਹਿਆਂ ਦੀਆਂ  ਬਿਹਤਰੀਨ ਸਿੱਖਿਆ ਸਿਖਲਾਈ ਤਕਨੀਕਾਂ ਵੀ ਹਾਜਰੀਨ ਨਾਲ ਸਾਂਝੀਆਂ ਵੀ ਕੀਤੀਆਂ ਗਈਆਂ।
Tags: ਸਿੱਖਿਆ ਮੰਤਰੀ ਪੰਜਾਬ  ਹਰਜੋਤ ਸਿੰਘ ਬੈਂਸਮੁੱਖ ਮੰਤਰੀ ਭਗਵੰਤ ਸਿੰਘ ਮਾਨ
Share209Tweet131Share52

Related Posts

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ- CM ਮਾਨ

ਮਈ 1, 2026

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਮਈ 1, 2026

ਮੁੱਖ ਮੰਤਰੀ ਨਾਇਬ ਸੈਣੀ ਨੇ ਨਵਾਂਸ਼ਹਿਰ ‘ਚ ਸਤਿਗੁਰੂ ਬ੍ਰਹਮਾਨੰਦ ਜੀ ਦੇ 24ਵੇਂ ਨਿਰਵਾਣ ਦਿਵਸ ‘ਤੇ ਕੀਤੀ ਸ਼ਮੂਲੀਅਤ

ਮਈ 1, 2026

PSEB ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਮਈ 1, 2026

ਭਾਜਪਾ ਲੀਡਰ ਸੁਖਵਿੰਦਰ ਬਿੰਦਰਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਕਰੋੜਾਂ ਦੀ ਫਿਰੌਤੀ

ਮਈ 1, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਮਈ 1, 2026
Load More

Recent News

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ- CM ਮਾਨ

ਮਈ 1, 2026

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਮਈ 1, 2026

ਮੁੱਖ ਮੰਤਰੀ ਨਾਇਬ ਸੈਣੀ ਨੇ ਨਵਾਂਸ਼ਹਿਰ ‘ਚ ਸਤਿਗੁਰੂ ਬ੍ਰਹਮਾਨੰਦ ਜੀ ਦੇ 24ਵੇਂ ਨਿਰਵਾਣ ਦਿਵਸ ‘ਤੇ ਕੀਤੀ ਸ਼ਮੂਲੀਅਤ

ਮਈ 1, 2026

PSEB ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਮਈ 1, 2026

ਭਾਜਪਾ ਲੀਡਰ ਸੁਖਵਿੰਦਰ ਬਿੰਦਰਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਕਰੋੜਾਂ ਦੀ ਫਿਰੌਤੀ

ਮਈ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.