ਬੁੱਧਵਾਰ, ਅਕਤੂਬਰ 29, 2025 04:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

IND vs NZ: ਟੀਮ ਇੰਡੀਆ ਨੂੰ ਵੱਡਾ ਝਟਕਾ, ਨਿਊਜ਼ੀਲੈਂਡ ਸੀਰੀਜ਼ ‘ਚੋਂ ਬਾਹਰ ਹੋਇਆ ਇਹ ਖਿਡਾਰੀ

by Gurjeet Kaur
ਜਨਵਰੀ 17, 2023
in ਕ੍ਰਿਕਟ, ਖੇਡ, ਫੋਟੋ ਗੈਲਰੀ, ਫੋਟੋ ਗੈਲਰੀ
0
ਨਿਊਜ਼ੀਲੈਂਡ ਦੇ ਖਿਲਾਫ ਭਾਰਤ ਦੀ ਵਨਡੇ ਟੀਮ:- ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਇਸ਼ਾਨ ਕਿਸ਼ਨ, ਵਿਰਾਟ ਕੋਹਲੀ, ਰਜਤ ਪਾਟੀਦਾਰ, ਸੂਰਿਆਕੁਮਾਰ ਯਾਦਵ, ਕੇਐਸ ਭਰਤ (ਵਿਕਟਕੀਪਰ), ਹਾਰਦਿਕ ਪੰਡਯਾ (ਉਪ ਕਪਤਾਨ), ਵਾਸ਼ਿੰਗਟਨ ਸੁੰਦਰ, ਸ਼ਾਹਬਾਜ਼ ਅਹਿਮਦ, ਸ਼ਾਰਦੁਲ ਠਾਕੁਰ, ਯੁਜਵੇਂਦਰ ਚਾਹਲ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਉਮਰਾਨ ਮਲਿਕ।
ਇਸ ਦੇ ਨਾਲ ਹੀ ਸ਼੍ਰੇਅਸ ਅਈਅਰ ਨੇ ਟੀਮ ਇੰਡੀਆ ਲਈ ਹੁਣ ਤੱਕ 7 ਟੈਸਟ, 42 ਵਨਡੇ ਅਤੇ 49 ਟੀ-20 ਮੈਚ ਖੇਡੇ ਹਨ। ਪਰ ਇਸ ਸਾਲ ਦੀ ਸ਼ੁਰੂਆਤ ਉਸ ਲਈ ਚੰਗੀ ਨਹੀਂ ਰਹੀ।
ਸਾਲ 2022 ਸ਼੍ਰੇਅਸ ਅਈਅਰ ਲਈ ਬਹੁਤ ਯਾਦਗਾਰ ਰਿਹਾ। ਸ਼੍ਰੇਅਸ ਅਈਅਰ ਨੇ ਪਿਛਲੇ ਸਾਲ 17 ਵਨਡੇ ਮੈਚਾਂ 'ਚ 724 ਦੌੜਾਂ ਬਣਾਈਆਂ ਸਨ। ਉਹ ਇਸ ਸਾਲ ਭਾਰਤ ਲਈ ਵਨਡੇ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਬੱਲੇਬਾਜ਼ ਵੀ ਬਣ ਗਿਆ।
ਬੀਸੀਸੀਆਈ ਨੇ ਟਵੀਟ ਕਰਕੇ ਪ੍ਰਸ਼ੰਸਕਾਂ ਨੂੰ ਸ਼੍ਰੇਅਸ ਅਈਅਰ ਦੀ ਸੱਟ ਬਾਰੇ ਜਾਣਕਾਰੀ ਦਿੱਤੀ। ਸ਼੍ਰੇਅਸ ਅਈਅਰ ਪਿੱਠ ਦੀ ਸੱਟ ਕਾਰਨ ਇਸ ਸੀਰੀਜ਼ ਤੋਂ ਬਾਹਰ ਹੈ।
ਟੀਮ ਇੰਡੀਆ ਦੇ ਬੱਲੇਬਾਜ਼ ਸ਼੍ਰੇਅਸ ਅਈਅਰ ਸੱਟ ਕਾਰਨ ਨਿਊਜ਼ੀਲੈਂਡ ਖਿਲਾਫ ਵਨਡੇ ਸੀਰੀਜ਼ ਤੋਂ ਬਾਹਰ ਹੋ ਗਏ ਹਨ। ਉਸ ਦੀ ਥਾਂ 'ਤੇ ਨੌਜਵਾਨ ਬੱਲੇਬਾਜ਼ ਰਜਤ ਪਾਟੀਦਾਰ ਨੂੰ ਵਨਡੇ ਟੀਮ 'ਚ ਸ਼ਾਮਲ ਕੀਤਾ ਗਿਆ ਹੈ।
ਇਸ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ। ਟੀਮ ਇੰਡੀਆ ਦਾ ਇੱਕ ਵੱਡਾ ਮੈਚ ਜੇਤੂ ਖਿਡਾਰੀ ਸੱਟ ਕਾਰਨ ਇਸ ਸੀਰੀਜ਼ ਤੋਂ ਬਾਹਰ ਹੋ ਗਿਆ ਹੈ। ਇਹ ਖਿਡਾਰੀ ਹਾਲੀਆ ਸ਼੍ਰੀਲੰਕਾ ਸੀਰੀਜ਼ 'ਚ ਵੀ ਟੀਮ ਦਾ ਹਿੱਸਾ ਸੀ।
IND vs NZ 1st ODI Match: ਭਾਰਤ ਤੇ ਨਿਊਜ਼ੀਲੈਂਡ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ 18 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ। ਦੋਵਾਂ ਟੀਮਾਂ ਵਿਚਾਲੇ ਖੇਡੀ ਜਾਣ ਵਾਲੀ ਵਨਡੇ ਸੀਰੀਜ਼ ਟੀਮ ਇੰਡੀਆ ਲਈ ਕਾਫੀ ਅਹਿਮ ਹੋਣ ਵਾਲੀ ਹੈ।
IND vs NZ 1st ODI: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 3 ਮੈਚਾਂ ਦੀ ਵਨਡੇ ਸੀਰੀਜ਼ 18 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ। ਟੀਮ ਇੰਡੀਆ ਦੇ ਇੱਕ ਵੱਡੇ ਮੈਚ ਵਿਨਰ ਖਿਡਾਰੀ ਨੂੰ ਇਸ ਸੀਰੀਜ਼ ਤੋਂ ਬਾਹਰ ਕਰ ਦਿੱਤਾ ਗਿਆ ਹੈ।

ਇਸ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ। ਟੀਮ ਇੰਡੀਆ ਦਾ ਇੱਕ ਵੱਡਾ ਮੈਚ ਜੇਤੂ ਖਿਡਾਰੀ ਸੱਟ ਕਾਰਨ ਇਸ ਸੀਰੀਜ਼ ਤੋਂ ਬਾਹਰ ਹੋ ਗਿਆ ਹੈ। ਇਹ ਖਿਡਾਰੀ ਹਾਲੀਆ ਸ਼੍ਰੀਲੰਕਾ ਸੀਰੀਜ਼ ‘ਚ ਵੀ ਟੀਮ ਦਾ ਹਿੱਸਾ ਸੀ।

ਟੀਮ ਇੰਡੀਆ ਦੇ ਬੱਲੇਬਾਜ਼ ਸ਼੍ਰੇਅਸ ਅਈਅਰ ਸੱਟ ਕਾਰਨ ਨਿਊਜ਼ੀਲੈਂਡ ਖਿਲਾਫ ਵਨਡੇ ਸੀਰੀਜ਼ ਤੋਂ ਬਾਹਰ ਹੋ ਗਏ ਹਨ। ਉਸ ਦੀ ਥਾਂ ‘ਤੇ ਨੌਜਵਾਨ ਬੱਲੇਬਾਜ਼ ਰਜਤ ਪਾਟੀਦਾਰ ਨੂੰ ਵਨਡੇ ਟੀਮ ‘ਚ ਸ਼ਾਮਲ ਕੀਤਾ ਗਿਆ ਹੈ।

ਟੀਮ ਇੰਡੀਆ ਦੇ ਬੱਲੇਬਾਜ਼ ਸ਼੍ਰੇਅਸ ਅਈਅਰ ਸੱਟ ਕਾਰਨ ਨਿਊਜ਼ੀਲੈਂਡ ਖਿਲਾਫ ਵਨਡੇ ਸੀਰੀਜ਼ ਤੋਂ ਬਾਹਰ ਹੋ ਗਏ ਹਨ। ਉਸ ਦੀ ਥਾਂ ‘ਤੇ ਨੌਜਵਾਨ ਬੱਲੇਬਾਜ਼ ਰਜਤ ਪਾਟੀਦਾਰ ਨੂੰ ਵਨਡੇ ਟੀਮ ‘ਚ ਸ਼ਾਮਲ ਕੀਤਾ ਗਿਆ ਹੈ।

ਬੀਸੀਸੀਆਈ ਨੇ ਟਵੀਟ ਕਰਕੇ ਪ੍ਰਸ਼ੰਸਕਾਂ ਨੂੰ ਸ਼੍ਰੇਅਸ ਅਈਅਰ ਦੀ ਸੱਟ ਬਾਰੇ ਜਾਣਕਾਰੀ ਦਿੱਤੀ। ਸ਼੍ਰੇਅਸ ਅਈਅਰ ਪਿੱਠ ਦੀ ਸੱਟ ਕਾਰਨ ਇਸ ਸੀਰੀਜ਼ ਤੋਂ ਬਾਹਰ ਹੈ।

ਬੀਸੀਸੀਆਈ ਨੇ ਟਵੀਟ ਕਰਕੇ ਪ੍ਰਸ਼ੰਸਕਾਂ ਨੂੰ ਸ਼੍ਰੇਅਸ ਅਈਅਰ ਦੀ ਸੱਟ ਬਾਰੇ ਜਾਣਕਾਰੀ ਦਿੱਤੀ। ਸ਼੍ਰੇਅਸ ਅਈਅਰ ਪਿੱਠ ਦੀ ਸੱਟ ਕਾਰਨ ਇਸ ਸੀਰੀਜ਼ ਤੋਂ ਬਾਹਰ ਹੈ।

ਸਾਲ 2022 ਸ਼੍ਰੇਅਸ ਅਈਅਰ ਲਈ ਬਹੁਤ ਯਾਦਗਾਰ ਰਿਹਾ। ਸ਼੍ਰੇਅਸ ਅਈਅਰ ਨੇ ਪਿਛਲੇ ਸਾਲ 17 ਵਨਡੇ ਮੈਚਾਂ ‘ਚ 724 ਦੌੜਾਂ ਬਣਾਈਆਂ ਸਨ। ਉਹ ਇਸ ਸਾਲ ਭਾਰਤ ਲਈ ਵਨਡੇ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਬੱਲੇਬਾਜ਼ ਵੀ ਬਣ ਗਿਆ।

ਸਾਲ 2022 ਸ਼੍ਰੇਅਸ ਅਈਅਰ ਲਈ ਬਹੁਤ ਯਾਦਗਾਰ ਰਿਹਾ। ਸ਼੍ਰੇਅਸ ਅਈਅਰ ਨੇ ਪਿਛਲੇ ਸਾਲ 17 ਵਨਡੇ ਮੈਚਾਂ ‘ਚ 724 ਦੌੜਾਂ ਬਣਾਈਆਂ ਸਨ। ਉਹ ਇਸ ਸਾਲ ਭਾਰਤ ਲਈ ਵਨਡੇ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਬੱਲੇਬਾਜ਼ ਵੀ ਬਣ ਗਿਆ।

ਇਸ ਦੇ ਨਾਲ ਹੀ ਸ਼੍ਰੇਅਸ ਅਈਅਰ ਨੇ ਟੀਮ ਇੰਡੀਆ ਲਈ ਹੁਣ ਤੱਕ 7 ਟੈਸਟ, 42 ਵਨਡੇ ਅਤੇ 49 ਟੀ-20 ਮੈਚ ਖੇਡੇ ਹਨ। ਪਰ ਇਸ ਸਾਲ ਦੀ ਸ਼ੁਰੂਆਤ ਉਸ ਲਈ ਚੰਗੀ ਨਹੀਂ ਰਹੀ।

ਇਸ ਦੇ ਨਾਲ ਹੀ ਸ਼੍ਰੇਅਸ ਅਈਅਰ ਨੇ ਟੀਮ ਇੰਡੀਆ ਲਈ ਹੁਣ ਤੱਕ 7 ਟੈਸਟ, 42 ਵਨਡੇ ਅਤੇ 49 ਟੀ-20 ਮੈਚ ਖੇਡੇ ਹਨ। ਪਰ ਇਸ ਸਾਲ ਦੀ ਸ਼ੁਰੂਆਤ ਉਸ ਲਈ ਚੰਗੀ ਨਹੀਂ ਰਹੀ।

ਨਿਊਜ਼ੀਲੈਂਡ ਦੇ ਖਿਲਾਫ ਭਾਰਤ ਦੀ ਵਨਡੇ ਟੀਮ:- ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਇਸ਼ਾਨ ਕਿਸ਼ਨ, ਵਿਰਾਟ ਕੋਹਲੀ, ਰਜਤ ਪਾਟੀਦਾਰ, ਸੂਰਿਆਕੁਮਾਰ ਯਾਦਵ, ਕੇਐਸ ਭਰਤ (ਵਿਕਟਕੀਪਰ), ਹਾਰਦਿਕ ਪੰਡਯਾ (ਉਪ ਕਪਤਾਨ), ਵਾਸ਼ਿੰਗਟਨ ਸੁੰਦਰ, ਸ਼ਾਹਬਾਜ਼ ਅਹਿਮਦ, ਸ਼ਾਰਦੁਲ ਠਾਕੁਰ, ਯੁਜਵੇਂਦਰ ਚਾਹਲ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਉਮਰਾਨ ਮਲਿਕ।

ਨਿਊਜ਼ੀਲੈਂਡ ਦੇ ਖਿਲਾਫ ਭਾਰਤ ਦੀ ਵਨਡੇ ਟੀਮ:- ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਇਸ਼ਾਨ ਕਿਸ਼ਨ, ਵਿਰਾਟ ਕੋਹਲੀ, ਰਜਤ ਪਾਟੀਦਾਰ, ਸੂਰਿਆਕੁਮਾਰ ਯਾਦਵ, ਕੇਐਸ ਭਰਤ (ਵਿਕਟਕੀਪਰ), ਹਾਰਦਿਕ ਪੰਡਯਾ (ਉਪ ਕਪਤਾਨ), ਵਾਸ਼ਿੰਗਟਨ ਸੁੰਦਰ, ਸ਼ਾਹਬਾਜ਼ ਅਹਿਮਦ, ਸ਼ਾਰਦੁਲ ਠਾਕੁਰ, ਯੁਜਵੇਂਦਰ ਚਾਹਲ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਉਮਰਾਨ ਮਲਿਕ।
Tags: IND vs NZIND vs NZ 1st ODIIND vs NZ 1st ODI Match
Share206Tweet129Share52

Related Posts

ICU ਤੋਂ ਬਾਹਰ ਆਏ ਕ੍ਰਿਕਟਰ ਸ਼੍ਰੇਅਸ ਅਈਅਰ, ਸਿਡਨੀ ਹਸਪਤਾਲ ‘ਚ ਨੇ ਦਾਖਲ, ਜਾਣੋ ਹੁਣ ਕਿਵੇਂ ਹੈ ਸਿਹਤ

ਅਕਤੂਬਰ 28, 2025

ਸਿਡਨੀ ਦੇ ਹਸਪਤਾਲ ‘ਚ ਦਾਖਲ ਕਰਵਾਏ ਗਏ ਸ਼੍ਰੇਅਸ ਅਈਅਰ

ਅਕਤੂਬਰ 27, 2025

ਟੀਮ ਇੰਡੀਆ ਤੋਂ ਬਾਹਰ ਹੋਣ ‘ਤੇ ਅਗਰਕਰ ਤੇ ਗੰਭੀਰ ‘ਤੇ ਭੜਕਿਆ ਇਹ ਸਟਾਰ ਖਿਡਾਰੀ

ਅਕਤੂਬਰ 27, 2025

ਰੋਹਿਤ ਸ਼ਰਮਾ ਦਾ 50ਵਾਂ ਅੰਤਰਰਾਸ਼ਟਰੀ ਸੈਂਕੜਾ, ਆਸਟ੍ਰੇਲੀਆ ਵਿਰੁੱਧ ਰਚਿਆ ਇਤਿਹਾਸ

ਅਕਤੂਬਰ 25, 2025

ਮਸ਼ਹੂਰ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ

ਅਕਤੂਬਰ 10, 2025

ਅੰਮ੍ਰਿਤਸਰ – ਜਲੰਧਰ ‘ਚ ਬਣਨਗੇ ਅੰਤਰਰਾਸ਼ਟਰੀ ਸਟੇਡੀਅਮ, ਖੇਡਾਂ ‘ਚ ਜਲਦੀ ਦੇਸ਼ ‘ਚ ਨੰਬਰ 1 ਹੋਵੇਗਾ ਪੰਜਾਬ : CM ਭਗਵੰਤ ਮਾਨ

ਅਕਤੂਬਰ 9, 2025
Load More

Recent News

Tata Sierra 2025 ‘ਚ ਇਸ ਦਿਨ ਹੋਵੇਗੀ ਲਾਂਚ, ਜਾਣੋ ਕੀਮਤ ਤੋਂ ਲੈ ਕੇ ਵਿਸ਼ੇਸ਼ਤਾਵਾਂ ਤੱਕ ਸਭ ਕੁਝ

ਅਕਤੂਬਰ 29, 2025

ਪੰਜਾਬ ‘ਚ RTO ਸੇਵਾਵਾਂ ਅੱਜ ਤੋਂ 100% ਫੇਸਲੈੱਸ, CM ਮਾਨ ਨੇ ਟਰਾਂਸਪੋਰਟ ਦਫ਼ਤਰ ਨੂੰ ਲਗਾ ਦਿੱਤਾ ਤਾਲਾ

ਅਕਤੂਬਰ 29, 2025

ਚੰਡੀਗੜ੍ਹ ਹਵਾਈ ਅੱਡੇ ‘ਤੇ ਰਨਵੇਅ ਦੀ ਮੁਰੰਮਤ ਦਾ ਕੰਮ ਸ਼ੁਰੂ ਹੋਣ ਕਾਰਨ ਹਵਾਈ ਸੇਵਾਵਾਂ ਠੱਪ

ਅਕਤੂਬਰ 29, 2025

ਅਯੁੱਧਿਆ ਰਾਮ ਮੰਦਰ ਦੀ ਚੋਟੀ ‘ਤੇ ਲਹਿਰਾਏਗਾ 205 ਫੁੱਟ ਉੱਚਾ ਪੈਰਾਸ਼ੂਟ ਫੈਬਰਿਕ ਝੰਡਾ

ਅਕਤੂਬਰ 29, 2025

ਹੁਣ ਕੰਮ ਨਹੀਂ ਕਰਨਗੀਆਂ ਧੋਖੇਬਾਜ਼ਾਂ ਦੀਆਂ ਚਾਲਾਂ, ਸਰਕਾਰ ਨੇ ਕੀਤਾ ਪੱਕਾ ਪ੍ਰਬੰਧ

ਅਕਤੂਬਰ 29, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result