ਸ਼ੁੱਕਰਵਾਰ, ਸਤੰਬਰ 12, 2025 02:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

IND vs AUS: ਵਨਡੇ ਸੀਰੀਜ਼ ‘ਚ ਵਿਰਾਟ ਕੋਹਲੀ ਕਰਨਗੇ ਰਿਕਾਰਡਸ ਦੀ ਬਾਰਸ਼, ਸਚਿਨ-ਪੋਂਟਿੰਗ ਨੂੰ ਇਸ ਤਰ੍ਹਾਂ ਪਿੱਛੇ ਛੱਡ ਸਕਦੇ ਸਟਾਰ ਖਿਲਾਡੀ

IND vs AUS ODI Series: Virat Kohli ਕੋਲ 17 ਮਾਰਚ ਤੋਂ ਸ਼ੁਰੂ ਹੋ ਰਹੀ ODI ਸੀਰੀਜ਼ 'ਚ ਦਹਿਸ਼ਤ ਪੈਦਾ ਕਰਨ ਦਾ ਵੱਡਾ ਮੌਕਾ ਹੋਵੇਗਾ। ਟੀਮ ਇੰਡੀਆ ਆਸਟ੍ਰੇਲੀਆ ਖਿਲਾਫ ਤਿੰਨ ਵਨਡੇ ਸੀਰੀਜ਼ ਖੇਡੇਗੀ।

by ਮਨਵੀਰ ਰੰਧਾਵਾ
ਮਾਰਚ 15, 2023
in ਕ੍ਰਿਕਟ, ਖੇਡ
0
Virat Kohli 12

IND vs AUS ODI Series: ਭਾਰਤ ਤੇ ਆਸਟ੍ਰੇਲੀਆ ਵਿਚਾਲੇ ਖੇਡੀ ਗਈ ਬਾਰਡਰ-ਗਾਵਸਕਰ ਟੈਸਟ ਸੀਰੀਜ਼ ਦੇ ਆਖਰੀ ਮੈਚ ‘ਚ ਵਿਰਾਟ ਕੋਹਲੀ ਨੇ ਚਾਰ ਸਾਲ ਦੇ ਲੰਬੇ ਵਕਫੇ ਤੋਂ ਬਾਅਦ ਟੈਸਟ ਕ੍ਰਿਕਟ ‘ਚ ਆਪਣਾ 28ਵਾਂ ਟੈਸਟ ਸੈਂਕੜਾ ਲਗਾਇਆ, ਪਰ ਰਨ ਮਸ਼ੀਨ ਵਿਰਾਟ ਕੋਹਲੀ ਕੋਲ 17 ਮਾਰਚ ਤੋਂ ਸ਼ੁਰੂ ਹੋ ਰਹੀ ਵਨਡੇ ਸੀਰੀਜ਼ ‘ਚ ਵੀ ਤਹਿਲਕਾ ਮਚਾਉਣ ਦਾ ਪੂਰਾ ਮੌਕਾ ਹੋਵੇਗਾ। ਟੀਮ ਇੰਡੀਆ ਆਸਟ੍ਰੇਲੀਆ ਖਿਲਾਫ ਤਿੰਨ ਵਨਡੇ ਸੀਰੀਜ਼ ਖੇਡੇਗੀ।

ਕੋਹਲੀ ਕੋਲ 13000 ਦੌੜਾਂ ਪੂਰੀਆਂ ਕਰਨ ਦਾ ਮੌਕਾ

ਵਿਰਾਟ ਕੋਹਲੀ ਨੇ ਹੁਣ ਤੱਕ 271 ਵਨਡੇ ਮੈਚਾਂ ਵਿੱਚ 57.7 ਦੀ ਔਸਤ ਨਾਲ ਕੁੱਲ 12809 ਦੌੜਾਂ ਬਣਾਈਆਂ ਹਨ। ਅਜਿਹੇ ‘ਚ ਵਿਰਾਟ ਨੂੰ ਆਪਣੇ ਵਨਡੇ ਕਰੀਅਰ ‘ਚ 13000 ਦੌੜਾਂ ਪੂਰੀਆਂ ਕਰਨ ਲਈ ਸਿਰਫ 191 ਦੌੜਾਂ ਦੀ ਲੋੜ ਹੈ ਤੇ ਜੇਕਰ ਵਿਰਾਟ ਅਜਿਹਾ ਕਰਨ ‘ਚ ਸਫਲ ਰਹਿੰਦੇ ਹਨ ਤਾਂ ਉਹ ਦੂਜੇ ਭਾਰਤੀ ਅਤੇ ਦੁਨੀਆ ਦੇ 5ਵੇਂ ਖਿਡਾਰੀ ਬਣ ਜਾਣਗੇ।

ਆਸਟ੍ਰੇਲੀਆ ਖਿਲਾਫ ਵਿਰਾਟ ਕੋਹਲੀ ਨੇ ਹੁਣ ਤੱਕ ਵਨਡੇ ਮੈਚਾਂ ‘ਚ 8 ਸੈਂਕੜੇ ਲਗਾਏ ਹਨ ਅਤੇ ਜੇਕਰ ਉਹ 3 ਵਨਡੇ ਮੈਚਾਂ ਦੀ ਸੀਰੀਜ਼ ‘ਚ 2 ਸੈਂਕੜੇ ਲਗਾ ਲੈਂਦੇ ਹਨ ਤਾਂ ਉਹ ਆਸਟ੍ਰੇਲੀਆ ਖਿਲਾਫ ਸਭ ਤੋਂ ਵੱਧ ਵਨਡੇ ਸੈਂਕੜੇ ਲਗਾਉਣ ਵਾਲੇ ਖਿਡਾਰੀ ਬਣ ਜਾਣਗੇ ਅਤੇ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਦੇ ਨਾਂ ਦੇ 9 ਵਨਡੇ ਸੈਂਕੜਿਆਂ ਦਾ ਰਿਕਾਰਡ ਵੀ ਤੋੜ ਦੇਣਗੇ। ਜੇਕਰ ਅਜਿਹਾ ਹੁੰਦਾ ਹੈ ਤਾਂ ਉਹ ਸਿੱਧੇ ਤੌਰ ‘ਤੇ ਕਪਤਾਨ ਰੋਹਿਤ ਸ਼ਰਮਾ (Rohit Sharma Odi Record vs Aus) ਲਈ ਚੁਣੌਤੀ ਹੋਵੇਗੀ ਕਿਉਂਕਿ ਰੋਹਿਤ ਨੇ ਆਸਟ੍ਰੇਲੀਆ ਖਿਲਾਫ ਵੀ 8 ਸੈਂਕੜਾ ਲਗਾਏ ਹਨ।

ਪੋਂਟਿੰਗ ਵੀ ਰਹਿ ਜਾਵੇਗਾ ਪਿੱਛੇ

ਭਾਰਤ ਤੇ ਆਸਟ੍ਰੇਲੀਆ ਵਿਚਾਲੇ ਵਨਡੇ ਸੀਰੀਜ਼ ‘ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਦਾ ਰਿਕਾਰਡ ਰਿਕੀ ਪੋਂਟਿੰਗ ਦੇ ਨਾਂ ਹੈ ਤੇ ਜੇਕਰ ਵਿਰਾਟ ਇਸ ਸੀਰੀਜ਼ ‘ਚ ਸਿਰਫ 82 ਦੌੜਾਂ ਬਣਾ ਲੈਂਦੇ ਹਨ ਤਾਂ ਵਿਰਾਟ ਪੋਂਟਿੰਗ ਦੀਆਂ 2164 ਦੌੜਾਂ ਨੂੰ ਪਿੱਛੇ ਛੱਡ ਦੇਣਗੇ, ਹੁਣ ਵਿਰਾਟ ਦੇ ਨਾਂ ਆਸਟ੍ਰੇਲੀਆ ਖਿਲਾਫ 43 ਵਨਡੇ ਵਿੱਚ 2083 ਦੌੜਾਂ ਦਰਜ ਹਨ।

ਵਨਡੇ ਸੀਰੀਜ਼ ਲਈ ਦੋਵੇਂ ਟੀਮਾਂ

ਆਸਟਰੇਲੀਆ ਦੀ ਟੀਮ: ਸਟੀਵ ਸਮਿਥ (ਕਪਤਾਨ), ਸੀਨ ਐਬੋਟ, ਐਸ਼ਟਨ ਐਗਰ, ਅਲੈਕਸ ਕੈਰੀ, ਨਾਥਨ ਐਲਿਸ, ਕੈਮਰਨ ਗ੍ਰੀਨ, ਟ੍ਰੈਵਿਸ ਹੈੱਡ, ਜੋਸ਼ ਇੰਗਲਿਸ, ਮਾਰਨਸ ਲੈਬੁਸ਼ਗਨ, ਮਿਸ਼ੇਲ ਮਾਰਸ਼, ਗਲੇਨ ਮੈਕਸਵੈੱਲ, ਮਿਸ਼ੇਲ ਸਟਾਰਕ, ਮਾਰਕਸ ਸਟੋਇਨਿਸ, ਡੇਵਿਡ ਵਾਰਨਰ, ਐਡਮ ਜ਼ੈਂਪਾ।

ਭਾਰਤੀ ਟੀਮ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਸੂਰਿਆਕੁਮਾਰ ਯਾਦਵ, ਲੋਕੇਸ਼ ਰਾਹੁਲ, ਈਸ਼ਾਨ ਕਿਸ਼ਨ (ਵਿਕਟਕੀਪਰ), ਹਾਰਦਿਕ ਪੰਡਯਾ (ਉਪ ਕਪਤਾਨ), ਰਵਿੰਦਰ ਜਡੇਜਾ, ਕੁਲਦੀਪ ਯਾਦਵ, ਵਾਸ਼ਿੰਗਟਨ ਸੁੰਦਰ, ਯੁਜਵੇਂਦਰ ਚਾਹਲ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ, ਉਮਰਾਨ ਮਲਿਕ, ਸ਼ਾਰਦੁਲ ਠਾਕੁਰ, ਅਕਸ਼ਰ ਪਟੇਲ, ਜੈਦੇਵ ਉਨਾਦਕਟ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ind vs ausIND vs AUS ODI Seriesindia vs Australiaodi seriespro punjab tvpunjabi newssports newsTeam IndiaVirat Kohli
Share204Tweet128Share51

Related Posts

ਮੁੱਲਾਂਪੁਰ ਸਟੇਡੀਅਮ ‘ਚ 14 ਤੇ 17 ਸਤੰਬਰ ਨੂੰ ਹੋਵੇਗਾ ਪਹਿਲਾ ਅੰਤਰਰਾਸ਼ਟਰੀ ਕ੍ਰਿਕਟ ਮੈਚ

ਸਤੰਬਰ 11, 2025

BCCI ਨੇ ਵਧਾ ਦਿੱਤੇ ਟੀਮ ਇੰਡੀਆ ਦੇ ਸਪਾਂਸਰਸ਼ਿਪ ਰੇਟ, ਏਸ਼ੀਆ ਕੱਪ 2025 ਲਈ ਨਹੀਂ ਕੋਈ ਸਪਾਂਸਰ

ਸਤੰਬਰ 5, 2025

ਭਾਰਤੀ ਕ੍ਰਿਕਟਰ KL RAHUL ਨੇ ਭਾਵੁਕ ਹੋ ਪੰਜਾਬ ਦੇ ਹੜ੍ਹ ਪੀੜਤਾਂ ਲਈ ਕੀਤੀ ਅਰਦਾਸ

ਸਤੰਬਰ 4, 2025

ਪੰਜਾਬ ਦੀ ਧੀ ਨੇ ਓਲੰਪੀਅਨ ਨਿਸ਼ਾਨੇਬਾਜ਼ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਗਸਤ 27, 2025

ਭਾਰਤ ਦੀ ਪਹਿਲਵਾਨ ਨੂੰ ਕਿਉਂ U20 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਚੋਂ ਕੱਢਿਆ ਬਾਹਰ

ਅਗਸਤ 26, 2025

Commonwealth weightlifting Championships ‘ਚ ਮੀਰਾਬਾਈ ਚਾਨੂ ਨੇ ਜਿੱਤਿਆ Gold Medal

ਅਗਸਤ 26, 2025
Load More

Recent News

Mahindra Bolero ਇੰਨ੍ਹੇ ਲੱਖ ਰੁਪਏ ਹੋਈ ਸਸਤੀ, ਜਾਣੋ ਕਿੰਨੀ ਹੋਵੇਗੀ ਬਚਤ ?

ਸਤੰਬਰ 11, 2025

ਪੰਜਾਬ ਪੁਲਿਸ ਨੇ ਪਾ/ਕਿਸ/ਤਾਨ ਤੋਂ ਆਯਾਤ ਕੀਤੇ ਆਏ ਹ/ਥਿ.ਆਰ ਕੀਤੇ ਜ਼ਬਤ, 2 ਤ.ਸਕ.ਰ ਗ੍ਰਿਫ਼ਤਾਰ

ਸਤੰਬਰ 11, 2025

ਐਪਸਟੀਨ ਨਾਲ ਸਬੰਧਾਂ ਨੂੰ ਲੈ ਕੇ ਬ੍ਰਿਟੇਨ ਨੇ ਮੈਂਡੇਲਸਨ ਨੂੰ ਅਮਰੀਕੀ ਰਾਜਦੂਤ ਦੇ ਅਹੁਦੇ ਤੋਂ ਕੀਤਾ ਬਰਖਾਸਤ

ਸਤੰਬਰ 11, 2025

CM ਮਾਨ ਨੂੰ FORTIS ਹਸਪਤਾਲ ਤੋਂ ਮਿਲੀ ਛੁੱਟੀ, 5 ਸਤੰਬਰ ਤੋਂ ਚੱਲ ਰਿਹਾ ਸੀ ਇਲਾਜ

ਸਤੰਬਰ 11, 2025

ਪੰਜਾਬ ‘ਚ ਇੱਕ ਵਾਰ ਫਿਰ ਬਦੇਲਗਾ ਮੌਸਮ, ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਸਤੰਬਰ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.