ਟੀਮ ਇੰਡੀਆ World Cup ਜਿੱਤੇ, ਇਹ ਆਟੋ ਵਾਲਾ 5 ਦਿਨ ਮੁਫ਼ਤ ‘ਚ ਕਰਾਏਗਾ ਸਵਾਰੀਆਂ ਨੂੰ ਸਫ਼ਰ: ਵੀਡੀਓ
IND vs AUS LIVE Score, World Cup 2023 India vs Australia: ਕ੍ਰਿਕਟ ਵਿਸ਼ਵ ਕੱਪ 2023 ਦਾ ਫਾਈਨਲ ਮੈਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਚੱਲ ਰਿਹਾ ਹੈ।
ਆਈਸੀਸੀ ਕ੍ਰਿਕਟ ਵਿਸ਼ਵ ਕੱਪ ਦੇ ਫਾਈਨਲ ਵਿੱਚ ਭਾਰਤ ਅਤੇ ਆਸਟਰੇਲੀਆ ਆਹਮੋ-ਸਾਹਮਣੇ ਹਨ। ਭਾਰਤੀ ਟੀਮ ਨੇ ਲਗਾਤਾਰ ਦਸ ਮੈਚ ਜਿੱਤ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਹੈ, ਜਦਕਿ ਆਸਟਰੇਲੀਆ ਨੇ ਲਗਾਤਾਰ ਅੱਠ ਮੈਚ ਜਿੱਤੇ ਹਨ।