ਮੰਗਲਵਾਰ, ਜੂਨ 30, 2026 08:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Gippy Grewal ਤੇ Sargun Mehta ਦੀ ਆਉਣ ਵਾਲੀ ਫਿਲਮ Jatt Nuu Chudail Takri ਦੀ ਟੀਮ ਨੇ Sidhu Moosewala ਨੂੰ ਦਿੱਤਾ ਖਾਸ ਟ੍ਰਿਬਿਊਟ, ਵੇਖੋ ਵੀਡੀਓ

Jatt Nuu Chudail Takri Tribute to Sidhu Moosewala: ਹੁਣ ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ ਨਵੇਂ ਕਾਮੇਡੀ-ਡਰਾਮਾ "ਜੱਟ ਨੂੰ ਚੁੜੈਲ ਟੱਕਰੀ" ਨਾਲ ਵੱਡੇ ਪਰਦੇ 'ਤੇ ਧਮਾਕਾ ਕਰਨ ਲਈ ਤਿਆਰ ਹਨ। ਦੱਸ ਦਏਈਏ ਕਿ ਫਿਲਮ ਦੀ ਸ਼ੂਟਿੰਗ ਪਹਿਲਾਂ ਹੀ ਫਲੋਰ 'ਤੇ ਜਾ ਚੁੱਕੀ ਹੈ।

by ਮਨਵੀਰ ਰੰਧਾਵਾ
ਅਪ੍ਰੈਲ 20, 2023
in ਪਾਲੀਵੁੱਡ, ਮਨੋਰੰਜਨ
0

Gippy Grewal and Sargun Mehta’s “Jatt Nuu Chudail Takri”: ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ ਦੋਵਾਂ ਨੇ ‘Chandigarh Amritsar Chandigarh’ ‘ਚ ਆਪਣੀ ਕੈਮਿਸਟ੍ਰੀ ਦੇ ਨਾਲ ਲੋਕਾਂ ਦੇ ਦਿਲ ਜਿੱਤ ਲਈ। ਦੱਸ ਦਈਏ ਕਿ ਦੋਵਾਂ ਦੀ ਇਹ ਫਿਲਮ ਮਰਾਠੀ ਫਿਲਮ ‘ਮੁੰਬਈ-ਪੁਣੇ-ਮੁੰਬਈ’ ਦੀ ਅਧਿਕਾਰਤ ਰੀਮੇਕ ਸੀ। 2019 ਦੀ ਰਿਲੀਜ਼ ਇਸ ਫਿਲਮ ਤੋਂ ਬਾਅਦ ਫੈਨਸ ਇੱਕ ਵਾਰ ਫਿਰ ਦੋਵੇਂ ਸਟਾਰਸ ਨੂੰ ਇਕੱਠੇ ਦੇਖਣ ਲਈ ਇੰਤਜ਼ਾਰ ਕਰ ਰਹੇ ਸੀ।

ਹੁਣ ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ ਨਵੇਂ ਕਾਮੇਡੀ-ਡਰਾਮਾ “ਜੱਟ ਨੂੰ ਚੁੜੈਲ ਟੱਕਰੀ” ਨਾਲ ਵੱਡੇ ਪਰਦੇ ‘ਤੇ ਧਮਾਕਾ ਕਰਨ ਲਈ ਤਿਆਰ ਹਨ। ਦੱਸ ਦਏਈਏ ਕਿ ਫਿਲਮ ਦੀ ਸ਼ੂਟਿੰਗ ਪਹਿਲਾਂ ਹੀ ਫਲੋਰ ‘ਤੇ ਜਾ ਚੁੱਕੀ ਹੈ ਤੇ ਮੇਕਰਸ ਨੇ ‘ਜੱਟ ਨੂੰ ਚੂੜੈਲ ਟੱਕਰੀ’ ਦੀ ਰਿਲੀਜ਼ ਡੇਟ ਦਾ ਵੀ ਖੁਲਾਸਾ ਕਰ ਦਿੱਤਾ ਹੈ। ਇਹ ਫ਼ਿਲਮ 13 ਅਕਤੂਬਰ, 2023 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਵਾਲੀ ਹੈ।

ਹਾਲ ਹੀ ਵਿੱਚ ਟੀਮ ਨੇ ਇੱਕ BTS ਫ਼ਿਲਮ ਸ਼ੇਅਰ ਕੀਤਾ ਜਿਸ ਨੇ ਸੋਸ਼ਲ ਮੀਡੀਆ ‘ਤੇ ਰੌਣਕ ਪੈਦਾ ਕੀਤੀ ਹੈ। ਵੀਡੀਓ ਪੰਜਾਬੀ ਸਿਨੇਮਾ ਦੀ ਕਮਾਲ ਐਕਟਰਸ ਨਿਰਮਲ ਰਿਸ਼ੀ ਦੀ ਹੈ। ਜਿਸ ਨੂੰ ਇਸ ਆਉਣ ਵਾਲੀ ਹੌਰਰ ਕਾਮੇਡੀ ਫਿਲਮ ਵਿੱਚ ਦਿਖਾਇਆ ਗਿਆ ਹੈ। ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਨਿਰਮਲ ਰਿਸ਼ੀ, ਮਰਹੂਮ ਫੇਮਸ ਪੰਜਾਬੀ ਸਿੱਧੂ ਮੂਸੇ ਵਾਲਾ ਦੇ ਸਿਗਨੇਚਰ ‘ਥਾਪੀ’ ਸਟੈਪ ਕਰਦੀ ਨਜ਼ਰ ਆ ਰਹੀ ਹੈ ਤੇ ਫੈਨਸ ਇਸ ਦੇ ਬੈਕਗ੍ਰਾਉਂਡ ਵਿੱਚ ਸਿੱਧੂ ਦਾ ਗਾਣਾ ‘ਹਥਿਆਰ’ ਵੀ ਸੁਣਾਈ ਦੇ ਰਿਹਾ ਹੈ। ਫੈਨਸ ਵੀਡੀਓ ਨੂੰ ਪਿਆਰ ਕਰ ਰਹੇ ਹਨ, ਅਤੇ ਪੋਸਟਾਂ ‘ਤੇ ਪੌਜ਼ੇਟਿਵ ਕੁਮੈਂਟ ਕਰ ਰਹੇ ਹਨ।

ਵੇਖੋ ਫਿਲਮ ਦੀ ਬੀਟੀਐਸ ਵੀਡੀਓ-

 

View this post on Instagram

 

A post shared by Sargun Mehtaa (@sargunmehta)

ਕ੍ਰੈਡਿਟ ਦੀ ਗੱਲ ਕਰੀਏ ਤਾਂ ਵਿਕਾਸ ਵਸ਼ਿਸ਼ਟ ਨੇ ਜੱਟ ਨੂੰ ਚੁੜੈਲ ਟੱਕਰੀ ਦਾ ਡਾਈਰੈਕਸ਼ਨ ਕੀਤਾ ਹੈ। ਫਿਲਮ ਨੂੰ ਅੰਬਰਦੀਪ ਸਿੰਘ ਨੇ ਲਿਖਿਆ ਹੈ। ਇਸ ਤੋਂ ਇਲਾਵਾ, ਜਾਨੀ ਤੇ ਅਰਵਿੰਦਰ ਖਹਿਰਾ ਨੇ ਇਸ ਪਹਿਲੀ ਫਿਲਮ ਨੂੰ ਸਹਿ-ਨਿਰਮਾਣ ਕੀਤਾ ਹੈ। ਇਹ ਦੇਸੀ ਮੈਲੋਡੀਜ਼ ਅਤੇ ਡ੍ਰੀਮੀਆਤਾ ਐਂਟਰਟੇਨਮੈਂਟ ਦੇ ਬੈਨਰ ਹੇਠ ਰਿਲੀਜ਼ ਹੋਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amberdeep Singhentertainment newsgippy grewalGippy Grewal Sargun MehtaJatt Nuu Chudail TakriJatt Nuu Chudail Takri Release DateNirmal Rishipro punjab tvpunjabi moviepunjabi newsSargun MehtaTribute to Sidhu Moose Wala
Share458Tweet287Share115

Related Posts

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026
Load More

Recent News

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

ਨਵੀਂ ਇਲੈਕਟ੍ਰਿਕ ਵਾਹਨ ਨੀਤੀ 2026 ਦਿੱਲੀ ਵਿੱਚ ਹੋਈ ਸ਼ੁਰੂ; 1 ਜੁਲਾਈ ਤੋਂ ਹੋਵੇਗੀ ਲਾਗੂ

ਜੂਨ 29, 2026

ਜੈਪੁਰ ‘ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਤਿੰਨ ਮਜ਼ਦੂਰਾਂ ਦੀ ਮੌਤ ਅਤੇ ਕਈ ਮਲਬੇ ਹੇਠ ਫਸੇ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਮਹਾਰਾਸ਼ਟਰ ‘ਚ 4 ਸਾਲ ਦੀ ਬੱਚੀ ਨਾਲ ਬਲਾਤਕਾਰ ਤੇ ਕਤਲ ਦੇ ਦੋਸ਼ ‘ਚ 65 ਸਾਲਾ ਭੀਮਰਾਓ ਕਾਂਬਲੇ ਨੂੰ ਮੌਤ ਦੀ ਸਜ਼ਾ

ਜੂਨ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.