ਸ਼ਨੀਵਾਰ, ਜੂਨ 28, 2025 11:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Gippy Grewal ਤੇ Yograj Singh ਦੀ Outlaw ਦਾ ਟੀਜ਼ਰ ਹੋਇਆ ਰਿਲੀਜ਼, ਧਮਾਕੇਦਾਰ ਡਾਇਲੌਗ ਸੁਣ ਫੈਨਸ ਹੋਏ ਐਕਸਾਈਟਿਡ

Gippy Grewal ਲੰਬੇ ਸਮੇਂ ਤੋਂ ਲਗਾਤਾਰ ਆਪਣੇ ਫੈਨਸ ਨੂੰ ਐਂਟਰਟੇਨ ਕਰ ਰਿਹਾ ਹੈ। ਜਿਸ ਕਰਕੇ ਦੇਸੀ ਰੌਕਸਟਾਰ ਗਿੱਪੀ ਆਏ ਦਿਨ ਆਪਣੇ ਪ੍ਰੋਜੈਕਟਸ ਦਾ ਐਲਾਨ ਕਰਦਾ ਹੈ।

by ਮਨਵੀਰ ਰੰਧਾਵਾ
ਜਨਵਰੀ 26, 2023
in ਪਾਲੀਵੁੱਡ, ਮਨੋਰੰਜਨ
0

Gippy Grewal’s Outlaw Web Series Teaser: ਪੰਜਾਬੀ ਰੋਮ-ਕਾਮ ਫਿਲਮ Yaar Mera Titliaan Warga ਤੋਂ ਬਾਅਦ ਗਿੱਪੀ ਗਰੇਵਾਲ (Gippy Grewal) ਅਤੇ ਤਨੂ ਗਰੇਵਾਲ (Tanu Grewal) ਇੱਕ ਵਾਰ ਫਿਰ ਦਰਸ਼ਕਾਂ ਦਾ ਦਿਲ ਜਿੱਤਣ ਲਈ ਤਿਆਰ ਹਨ। ਪਰ ਇਸ ਵਾਰ ਉਹ ਐਕਸ਼ਨ-ਥ੍ਰਿਲਰ ਫਿਲਮ ‘ਚ ਨਜ਼ਰ ਆਉਣਗੇ।

ਜੀ ਹਾਂ, ਤੁਸੀਂ ਇਹ ਸਹੀ ਪੜ੍ਹਿਆ। ਗਿੱਪੀ ਗਰੇਵਾਲ ਨੇ ਆਪਣੇ ਫੈਨਸ ਨੂੰ ਕਦੇ ਕਿਸੇ ਹੋ ਵੱਲ ਧਿਆਨ ਦੇਣ ਦਾ ਕੋਈ ਮੌਕਾ ਨਹੀਂ ਦਿੱਤਾ। ਗਿੱਪੀ ਲੰਬੇ ਸਮੇਂ ਤੋਂ ਲਗਾਤਾਰ ਆਪਣੇ ਫੈਨਸ ਨੂੰ ਐਂਟਰਟੇਨ ਕਰ ਰਿਹਾ ਹੈ। ਜਿਸ ਕਰਕੇ ਦੇਸੀ ਰੌਕਸਟਾਰ ਗਿੱਪੀ ਆਏ ਦਿਨ ਆਪਣੇ ਪ੍ਰੋਜੈਕਟਸ ਦਾ ਐਲਾਨ ਕਰਦਾ ਹੈ। ਇਸ ਤੋਂ ਬਾਅਦ ਹੁਣ ਗਿੱਪੀ ਨੇ ਆਪਣੀ ਆਉਣ ਵਾਲੀ ਵੈੱਬ ਸੀਰੀਜ਼ ਬਾਰੇ ਵੱਡਾ ਅਪਡੇਟ ਸ਼ੇਅਰ ਕੀਤਾ ਹੈ।

ਅਸੀਂ ਗੱਲ ਕਰ ਰਹੇ ਹਾਂ ਉਸ ਦੀ ਆਉਣ ਵਾਲੀ ਪਹਿਲੀ ਵੈੱਬ ਸੀਰੀਜ਼ ‘ਆਊਟਲਾਅ’ (Outlaw) ਬਾਰੇ। ਇਸ ਦਾ ਪੋਸਟਰ ਅਤੇ ਐਲਾਨ ਪਹਿਲਾਂ ਗਰੇਵਾਲ ਦੇ ਜਨਮ ਦਿਨ ‘ਤੇ ਕੀਤੀ ਸੀ। ਪਰ ਹੁਣ ਉਸ ਨੇ ਇਸ ਦਾ ਟੀਜ਼ਰ ਰਿਲੀਜ਼ ਕੀਤਾ ਹੈ। ਇਸ ਤੋਂ ਇਲਾਵਾ, ਇਸ ‘ਚ ਗਿੱਪੀ ਦੇ ਨਾਲ ਇੱਕ ਹੋਰ ਮਹਾਨ ਐਕਟਰ ਯੋਗਰਾਜ ਸਿੰਘ ਨਜ਼ਰ ਆਉਣਗੇ।

 

View this post on Instagram

 

A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਵੈੱਬ ਸੀਰੀਜ਼ ਦਾ ਨਿਰਦੇਸ਼ਨ ਬਲਜੀਤ ਸਿੰਘ ਦਿਓ ਨੇ ਕੀਤਾ ਹੈ ਜਦਕਿ ਇਸ ਨੂੰ ਗਿੱਪੀ ਗਰੇਵਾਲ ਨੇ ਲਿਖਿਆ ਅਤੇ ਪ੍ਰੋਡਿਊਸ ਕੀਤਾ ਹੈ। ਟੀਜ਼ਰ ਦੀ ਗੱਲ ਕਰੀਏ ਤਾਂ ਡਾਇਲਾਗ ਅਸਲ ਵਿੱਚ ਪ੍ਰਭਾਵਸ਼ਾਲੀ ਅਤੇ ਰੋਮਾਂਚਕ ਹੈ। ਗਿੱਪੀ ਅਤੇ ਯੋਗਰਾਜ ਨੂੰ ਇੱਕ ਹੀ ਫਰੇਮ ਵਿੱਚ ਇਕੱਠੇ ਦੇਖਣਾ ਫੈਨਸ ਲਈ ਟ੍ਰੀਟ ਤੋਂ ਘੱਟ ਨਹੀਂ।

ਹੋਰ ਜਾਣਕਾਰੀ ਲਈ ਦੱਸ ਦਈਏ ਕਿ ਆਊਟਲਾ, ਓਟੀਟੀ ਪਲੇਟਫਾਰਮ ਚੌਪਾਲ ‘ਤੇ ਆਵੇਗੀ ਹੈ। ਗਿੱਪੀ ਤੇ ਯੋਗਰਾਜ ਤੋਂ ਇਲਾਵਾ ਇਸ ਸੀਰੀਜ਼ ‘ਚ ਪ੍ਰਿੰਸ ਕੰਵਲਜੀਤ, ਰਾਜ ਸਿੰਘ ਝਿੰਜਰ, ਹਰਪਾਲ ਸਿੰਘ, ਜਗ ਸਿੰਘ ਅਤੇ ਹੋਰ ਬਹੁਤ ਸਾਰੇ ਪ੍ਰਤਿਭਾਸ਼ਾਲੀ ਪੰਜਾਬੀ ਕਲਾਕਾਰ ਨਜ਼ਰ ਆਉਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsgippy grewalOutlaw Web SeriesPrince Kanwaljit Singhpro punjab tvpunjabi newsPunjabi Web SeriesYograj Singh
Share230Tweet144Share57

Related Posts

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025

ਇਸ ਅਦਾਕਾਰਾ ਨੇ ਡਰੈੱਸ ‘ਚ ਦਿਖਾਇਆ ਵੱਖਰਾ ਗਲੈਮਰ, ਦੇਖੋ ਤਸਵੀਰਾਂ

ਮਈ 27, 2025

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025
Load More

Recent News

WhatsApp ਗਰੁੱਪ ‘ਚ ਬਿਨਾਂ ਜਾਂਚੇ Add ਹੋਣਾ ਪੈ ਸਕਦਾ ਹੈ ਮਹਿੰਗਾ, ਠੱਗਾਂ ਨੇ ਲਭਿਆ ਨਵਾਂ ਤਰੀਕਾ

ਜੂਨ 28, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

Monsoon Health Tips: ਮੀਂਹ ‘ਚ ਭਿੱਜਣ ਕਾਰਨ ਵਾਰ-ਵਾਰ ਹੋ ਜਾਂਦਾ ਹੈ ਜੁਖਾਮ, ਇੰਝ ਕਰੋ ਬਚਾਅ

ਜੂਨ 28, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.