ਐਤਵਾਰ, ਮਾਰਚ 29, 2026 10:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

by Pro Punjab Tv
ਜਨਵਰੀ 1, 2026
in Featured, Featured News, ਪੰਜਾਬ
0

ਚੰਡੀਗੜ੍ਹ, 1 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸਦੇ ਸਹਿ-ਦੋਸ਼ੀ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੋਸ਼ੀ ਤਹਿਸੀਲਦਾਰ ਦੇ ਘਰ ਦੀ ਤਲਾਸ਼ੀ ਦੌਰਾਨ 1,45,000 ਰੁਪਏ ਦੀ ਰਕਮ ਬਰਾਮਦ ਕੀਤੀ ਗਈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਮਹਿਲਾਂ ਦੇ ਇੱਕ ਵਸਨੀਕ ਵੱਲੋਂ ਤਹਿਸੀਲ ਦਫ਼ਤਰ ਸੰਗਰੂਰ ਵਿਖੇ ਤਾਇਨਾਤ ਜਗਤਾਰ ਸਿੰਘ ਤਹਿਸੀਲਦਾਰ ਅਤੇ ਮਾਲਵਿੰਦਰ ਸਿੰਘ ਕਲਰਕ ਵਿਰੁੱਧ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਨੇ ਖਰੀਦੀ ਗਈ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਮੁਲਜ਼ਮ ਕੋਲ ਪਹੁੰਚ ਕੀਤੀ ਸੀ। ਦੋਵਾਂ ਮੁਲਜ਼ਮਾਂ ਨੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ 30,000/- ਰੁਪਏ ਦੀ ਰਿਸ਼ਵਤ ਲਈ ਸੀ।

ਸ਼ਿਕਾਇਤ ਦੀ ਪੜਤਾਲ ਤੋਂ ਬਾਅਦ, ਇਹ ਪਾਇਆ ਗਿਆ ਕਿ ਉਕਤ ਦੋਸ਼ ਦਰਅਸਲ ਸੱਚੇ ਹਨ। ਬੁਲਾਰੇ ਨੇ ਕਿਹਾ ਕਿ ਇਸ ਸਬੰਧ ਵਿੱਚ, ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਰੇਂਜ, ਪਟਿਆਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਵਿਜੀਲੈਂਸ ਬਿਊਰੋ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਾ ਹੈ ਕਿ ਉਹ ਭ੍ਰਿਸ਼ਟਾਚਾਰ ਦੀ ਅਜਿਹੀ ਕਿਸੇ ਵੀ ਘਟਨਾ ਦੀ ਰਿਪੋਰਟ ਸਾਨੂੰ ਕਰਨ। ਵਿਜੀਲੈਂਸ ਬਿਊਰੋ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸਾਰੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ।

Tags: bribelatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsPunjab Vigilance BureauTehsildar arrested by Vigilance while taking bribe of Rs 30000
Share201Tweet126Share50

Related Posts

ਪੰਜਾਬ ਵਿੱਚ ਪ੍ਰਦੂਸ਼ਣ ਲਈ ਕਿਸਾਨ ਇਕੱਲੇ ਜ਼ਿੰਮੇਵਾਰ ਨਹੀਂ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ

ਮਾਰਚ 29, 2026

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: CM ਮਾਨ

ਮਾਰਚ 29, 2026

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਮਾਰਚ 29, 2026

13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: CM ਭਗਵੰਤ ਮਾਨ

ਮਾਰਚ 29, 2026

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026
Load More

Recent News

ਪੰਜਾਬ ਵਿੱਚ ਪ੍ਰਦੂਸ਼ਣ ਲਈ ਕਿਸਾਨ ਇਕੱਲੇ ਜ਼ਿੰਮੇਵਾਰ ਨਹੀਂ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ

ਮਾਰਚ 29, 2026

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: CM ਮਾਨ

ਮਾਰਚ 29, 2026

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਮਾਰਚ 29, 2026

13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: CM ਭਗਵੰਤ ਮਾਨ

ਮਾਰਚ 29, 2026

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.