ਵੀਰਵਾਰ, ਅਗਸਤ 7, 2025 10:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਤੇਂਦੁਲਕਰ, ਧੋਨੀ, ਸਹਿਵਾਗ ਸਮੇਤ ਇੰਜ਼ਮਾਮ ਨੇ BCCI ਦੇ National Selectors ਲਈ ਕੀਤਾ ਅਪਲਾਈ! ਜਾਣੋ ਇਸ ਦੀ ਅਸਲ ਸੱਚਾਈ

ਆਸਟਰੇਲੀਆ 'ਚ ਖੇਡੇ ਗਏ ਟੀ-20 ਵਿਸ਼ਵ ਕੱਪ 2022 'ਚ ਭਾਰਤੀ ਟੀਮ ਦੇ ਸੈਮੀਫਾਈਨਲ ਤੋਂ ਬਾਹਰ ਹੋਣ ਤੇ ਭਾਰਤੀ ਖਿਡਾਰੀਆਂ ਦੀ ਸੱਟ ਕਾਰਨ ਆਈਆਂ ਮੁਸ਼ਕਲਾਂ ਕਾਰਨ ਬੀਸੀਸੀਆਈ 'ਚ ਕਾਫੀ ਬਦਲਾਅ ਕੀਤੇ ਗਏ।

by Bharat Thapa
ਦਸੰਬਰ 23, 2022
in ਕ੍ਰਿਕਟ, ਖੇਡ
0

BCCI Applications for National Selectors: ਆਸਟਰੇਲੀਆ ‘ਚ ਖੇਡੇ ਗਏ ਟੀ-20 ਵਿਸ਼ਵ ਕੱਪ 2022 ‘ਚ ਭਾਰਤੀ ਟੀਮ ਦੇ ਸੈਮੀਫਾਈਨਲ ਤੋਂ ਬਾਹਰ ਹੋਣ ਤੇ ਭਾਰਤੀ ਖਿਡਾਰੀਆਂ ਦੀ ਸੱਟ ਕਾਰਨ ਆਈਆਂ ਮੁਸ਼ਕਲਾਂ ਕਾਰਨ ਬੀਸੀਸੀਆਈ ‘ਚ ਕਾਫੀ ਬਦਲਾਅ ਕੀਤੇ ਗਏ। ਇੱਕ ਵੱਡੀ ਤਬਦੀਲੀ ਚੇਤਨ ਸ਼ਰਮਾ ਦੀ ਅਗਵਾਈ ਵਾਲੀ ਭਾਰਤੀ ਚੋਣ ਕਮੇਟੀ ਨੂੰ ਭੰਗ ਕਰਨਾ। ਇਸ ਤੋਂ ਬਾਅਦ ਬੀਸੀਸੀਆਈ ਨੇ ਇਸ ਅਹੁਦੇ ਲਈ ਨਵੀਆਂ ਅਰਜ਼ੀਆਂ ਮੰਗੀਆਂ, ਤਾਂ ਜੋ ਨਵੀਂ ਚੋਣ ਕਮੇਟੀ ਦਾ ਗਠਨ ਕੀਤਾ ਜਾ ਸਕੇ।

ਅਰਜ਼ੀਆਂ ਮੰਗਣ ਤੋਂ ਬਾਅਦ, ਜਦੋਂ ਬੀਸੀਸੀਆਈ ਦੇ ਅਧਿਕਾਰੀਆਂ ਨੇ ਭਵਿੱਖੀ ਰਾਸ਼ਟਰੀ ਚੋਣ ਕਮੇਟੀ ਦੇ ਉਮੀਦਵਾਰਾਂ ਦੇ ‘ਬਾਇਓ ਡੇਟਾ’ ਦੀ ਜਾਂਚ ਕਰਨ ਲਈ ‘ਮੇਲ ਬਾਕਸ’ ਖੋਲ੍ਹਿਆ ਤਾਂ ਉਨ੍ਹਾਂ ਨੇ ਸਚਿਨ ਤੇਂਦੁਲਕਰ, ਮਹਿੰਦਰ ਸਿੰਘ ਧੋਨੀ ਤੇ ਵੀਰੇਂਦਰ ਸਹਿਵਾਗ ਹੈਰਾਨ ਰਹਿ ਗਏ ਤੇ ਇਹ ਕਾਫੀ ਨਹੀਂ, ਕਿ ਪਾਕਿਸਤਾਨੀ ਕਪਤਾਨ ਇੰਜ਼ਮਾਮ-ਉਲ-ਹੱਕ ਨੇ ਵੀ ਇਸ ਅਹੁਦੇ ਲਈ ਆਪਣੀ ਉਮੀਦਵਾਰੀ ਪੇਸ਼ ਕੀਤੀ।

ਇਹ ਸਾਰਾ ‘ਬਾਇਓ ਡਾਟਾ’ ਕੁਝ ਧੋਖੇਬਾਜ਼ਾਂ ਨੇ ‘ਸਪੈਮ ਈਮੇਲ ਆਈਡੀ’ ਨਾਲ ਕੀਤਾ, ਜਿਨ੍ਹਾਂ ਦਾ ਮਕਸਦ ਬੀਸੀਸੀਆਈ ਤੋਂ ਕੁਝ ਮਜ਼ਾ ਲੈਣਾ ਸੀ। ਬੀਸੀਸੀਆਈ ਨੂੰ ਪੰਜ ਮੈਂਬਰੀ ਚੋਣ ਪੈਨਲ ਲਈ 600 ਤੋਂ ਵੱਧ ਈ-ਮੇਲ ਅਰਜ਼ੀਆਂ ਮਿਲੀਆਂ ਤੇ ਇਨ੍ਹਾਂ ਵਿੱਚੋਂ ਕੁਝ ਤੇਂਦੁਲਕਰ, ਧੋਨੀ, ਸਹਿਵਾਗ ਤੇ ਇੰਜ਼ਮਾਮ ਦੇ ਨਾਂ ‘ਤੇ ‘ਜਾਅਲੀ ਆਈਡੀ’ ਤੋਂ ਬਣਾਈਆਂ ਗਈਆਂ। ਕ੍ਰਿਕਟ ਸਲਾਹਕਾਰ ਕਮੇਟੀ ਇਨ੍ਹਾਂ ਅਹੁਦਿਆਂ ਲਈ 10 ਨਾਵਾਂ ਨੂੰ ਸ਼ਾਰਟਲਿਸਟ ਕਰੇਗੀ।

ਬੀਸੀਸੀਆਈ ਦੇ ਇੱਕ ਸੂਤਰ ਨੇ ਪੀਟੀਆਈ ਨੂੰ ਦੱਸਿਆ, “ਸਾਨੂੰ ਲਗਪਗ 600 ਅਰਜ਼ੀਆਂ ਮਿਲੀਆਂ ਤੇ ਕੁਝ ‘ਜਾਅਲੀ ਆਈਡੀ’ ਤੋਂ ਪ੍ਰਾਪਤ ਹੋਈਆਂ, ਜੋ ਧੋਨੀ, ਸਹਿਵਾਗ ਤੇ ਤੇਂਦੁਲਕਰ ਦੇ ਨਾਮ ‘ਤੇ ਸਨ। ਉਹ ਅਜਿਹਾ ਕਰਕੇ ਬੀਸੀਸੀਆਈ ਦਾ ਸਮਾਂ ਬਰਬਾਦ ਕਰ ਰਹੇ ਹਨ। CAC 10 ਉਮੀਦਵਾਰਾਂ ਨੂੰ ਸ਼ਾਰਟਲਿਸਟ ਕਰੇਗਾ ਤੇ ਫਿਰ ਅੰਤਿਮ ਪੰਜ ਦੀ ਚੋਣ ਕਰੇਗਾ। ਪ੍ਰਕਿਰਿਆ ਜਲਦੀ ਹੀ ਖਤਮ ਹੋ ਜਾਵੇਗੀ।

ਬੀਸੀਸੀਆਈ ਨੇ ਪਿਛਲੇ ਮਹੀਨੇ ਟੀ-20 ਵਿਸ਼ਵ ਕੱਪ ਤੋਂ ਟੀਮ ਦੇ ਸੈਮੀਫਾਈਨਲ ਤੋਂ ਬਾਹਰ ਹੋਣ ਤੋਂ ਬਾਅਦ ਚੇਤਨ ਸ਼ਰਮਾ ਦੀ ਅਗਵਾਈ ਵਾਲੇ ਚੋਣ ਪੈਨਲ ਨੂੰ ਬਰਖਾਸਤ ਕਰ ਦਿੱਤਾ। ਪਰ ਜਦੋਂ ਤੱਕ ਉਸ ਦੀ ਥਾਂ ਉਮੀਦਵਾਰ ਨਹੀਂ ਚੁਣੇ ਜਾਂਦੇ, ਉਦੋਂ ਤੱਕ ਇਹ ਪੈਨਲ ਕੰਮ ਕਰਦਾ ਰਹੇਗਾ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: BCCicricket newsdhonilatest newsNational Selector applicationspro punjab tvpunjabi newsSachin Tendulkarvirender sehwag
Share221Tweet138Share55

Related Posts

ਭਾਰਤ ਪਾਕਿਸਤਾਨ ‘ਚ ਨਹੀਂ ਹੋਵੇਗਾ WCL ਸੈਮੀਫਾਈਨਲ, ਕੱਲ੍ਹ ਹੋਣਾ ਸੀ ਮੈਚ

ਜੁਲਾਈ 30, 2025

ਕੌਣ ਹੈ ਦਿਵਿਆ ਦੇਸ਼ਮੁਖ? FIDE ਮਹਿਲਾ ਵਿਸ਼ਵ ਕੱਪ 2025 ਜਿੱਤਣ ਵਾਲੀ ਬਣੀ ਪਹਿਲੀ ਭਾਰਤੀ ਔਰਤ

ਜੁਲਾਈ 29, 2025

ਸ਼ੁਭਮਨ ਗਿੱਲ ਨੂੰ ਮਿਲ ਸਕਦਾ ਹੈ ਇਹ ਸਭ ਤੋਂ ਵੱਡਾ ਅਵਾਰਡ, ਇਤਿਹਾਸ ਰਚਣ ਲਈ ਹਨ ਤਿਆਰ

ਜੁਲਾਈ 29, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025

ਵੈਭਵ ਸੁਰਯਾਵੰਸ਼ੀ ਕੋਲ ਹਨ ਕਰੋੜਾਂ ਦੀਆਂ ਗੱਡੀਆਂ ਪਰ ਖ਼ੁਦ ਨਹੀਂ ਚਲਾ ਸਕਦੇ

ਜੁਲਾਈ 18, 2025

IND vs ENG Test Series: ਜਸਪ੍ਰੀਤ ਬੁਮਰਾਹ ਨੇ ਰਚਿਆ ਨਵਾਂ ਇਤਿਹਾਸ, ਦੁਨੀਆ ਦੇ ਕ੍ਰਿਕਟ ਜਗਤ ‘ਚ ਮਚਾਈ ਹਲਚਲ

ਜੁਲਾਈ 15, 2025
Load More

Recent News

IPHONE ‘ਤੇ ਕਿਉਂ ਦਿਖਦੇ ਹਨ CALL ਚੁੱਕਣ ਦੇ ਇਹ ਦੋ ਆਪਸ਼ਨ

ਅਗਸਤ 7, 2025

ਹੁਣ ਨਦੀ ਦੇ ਪਾਣੀ ਨਾਲ ਚੱਲੇਗੀ ਟ੍ਰੇਨ, ਭਾਰਤੀ ਰੇਲਵੇ ਨੇ ਸ਼ੁਰੂ ਕੀਤਾ ਨਵਾਂ ਪ੍ਰੋਜੈਕਟ

ਅਗਸਤ 7, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਭਾਰਤੀ ਵਿਦਿਆਰਥੀਆਂ ਲਈ ਖੁਸ਼ਖਬਰੀ! ਆਸਟ੍ਰੇਲੀਆ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਵਧਾਈ ਗਿਣਤੀ

ਅਗਸਤ 7, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.