ਸ਼ਨੀਵਾਰ, ਸਤੰਬਰ 5, 2026 11:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

Sania Mirza Retirement: 6 ਗ੍ਰੈਂਡ ਸਲੈਮ ਸਮੇਤ ਕਈ ਖੇਡ ਰਤਨ ਪੁਰਸਕਾਰ ਜਿੱਤ ਚੁੱਕੀ ਹੈ ਟੈਨਿਸ ਸਟਾਰ Sania Mirza

6 ਸਾਲ ਦੀ ਸਾਨੀਆ ਨੇ ਬਹੁਤ ਛੋਟੀ ਉਮਰ ਤੋਂ ਹੀ ਟੈਨਿਸ ਖੇਡਣਾ ਸ਼ੁਰੂ ਕਰ ਦਿੱਤਾ ਸੀ। ਹੁਣ ਤੱਕ ਉਹ 6 ਗ੍ਰੈਂਡ ਸਲੈਮ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕਰ ਚੁੱਕੀ ਹੈ। ਇਸ ਤੋਂ ਇਲਾਵਾ ਵੀ ਕਈ ਪ੍ਰਾਪਤੀਆਂ ਉਨ੍ਹਾਂ ਦੇ ਨਾਂ ਦਰਜ ਹਨ।

by Bharat Thapa
ਜਨਵਰੀ 7, 2023
in ਖੇਡ, ਫੋਟੋ ਗੈਲਰੀ, ਫੋਟੋ ਗੈਲਰੀ
0
ਭਾਰਤ ਦੀ ਸਟਾਰ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਨੇ ਟੈਨਿਸ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਸਾਨੀਆ ਮਿਰਜ਼ਾ ਨੇ ਇੱਕ ਇੰਟਰਵਿਊ 'ਚ ਕਿਹਾ ਹੈ ਕਿ ਉਹ 19 ਫਰਵਰੀ ਤੋਂ ਸ਼ੁਰੂ ਹੋਣ ਵਾਲੀ ਡਬਲਯੂਟੀਏ 1000 ਈਵੈਂਟ ਦੁਬਈ ਟੈਨਿਸ ਚੈਂਪੀਅਨਸ਼ਿਪ ਤੋਂ ਬਾਅਦ ਟੈਨਿਸ ਤੋਂ ਸੰਨਿਆਸ ਲੈ ਲਵੇਗੀ।
36 ਸਾਲਾ ਸਾਨੀਆ ਹੁਣ ਤੱਕ ਕਈ ਪੁਰਸਕਾਰਾਂ ਨਾਲ ਸਨਮਾਨਿਤ ਹੋ ਚੁੱਕੀ ਹੈ। ਸਾਲ 2004 'ਚ ਉਨ੍ਹਾਂ ਨੂੰ ਅਰਜੁਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਸਨੂੰ 2006 'ਚ ਪਦਮ ਸ਼੍ਰੀ ਤੇ 2015 ਵਿੱਚ ਖੇਡ ਰਤਨ ਨਾਲ ਸਨਮਾਨਿਤ ਕੀਤਾ ਗਿਆ। ਸਾਨੀਆ ਨੂੰ 2016 'ਚ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ। ਆਪਣੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਸਾਨੀਆ ਨੇ ਸਾਲ 2010 'ਚ ਪਾਕਿਸਤਾਨ ਦੇ ਸਟਾਰ ਕ੍ਰਿਕਟਰ ਸ਼ੋਏਬ ਮਲਿਕ ਨਾਲ ਵਿਆਹ ਕੀਤਾ। ਸਾਨੀਆ 30 ਅਕਤੂਬਰ 2018 ਨੂੰ ਬੇਟੇ ਦੀ ਮਾਂ ਬਣੀ।
ਸਾਨੀਆ ਤੇ ਸਾਬਕਾ ਸਟਾਰ ਮਾਰਟੀਨਾ ਹਿੰਗਿਸ ਦੀ ਜੋੜੀ ਦੀ ਵੀ ਕਾਫੀ ਚਰਚਾ 'ਚ ਰਹੀ, ਦੋਵਾਂ ਨੇ ਕੁੱਲ 14 ਖਿਤਾਬ ਜਿੱਤੇ ਤੇ ਸਾਨੀਆ ਓਲੰਪਿਕ 'ਚ ਵੀ ਹਿੱਸਾ ਲੈ ਚੁੱਕੀ ਹੈ। ਉਹ 2008 'ਚ ਬੀਜਿੰਗ ਓਲੰਪਿਕ ਅਤੇ 2016 'ਚ ਰੀਓ ਓਲੰਪਿਕ 'ਚ ਖੇਡ ਚੁੱਕੀ ਹੈ। 2008 'ਚ, ਸਾਨੀਆ ਸਿੰਗਲਜ਼ ਵਿੱਚ ਪਹਿਲੇ ਦੌਰ 'ਚ ਹੀ ਬਾਹਰ ਹੋ ਗਈ ਤੇ ਸਿਰਫ਼ ਮਹਿਲਾ ਡਬਲਜ਼ ਦੇ ਦੂਜੇ ਦੌਰ 'ਚ ਪਹੁੰਚ ਸਕੀ। ਇਸ ਦੇ ਨਾਲ ਹੀ 2016 ਓਲੰਪਿਕ 'ਚ ਉਹ ਮਿਕਸਡ ਡਬਲਜ਼ ਵਿੱਚ ਸੈਮੀਫਾਈਨਲ 'ਚ ਪਹੁੰਚੀ।
ਇਸ ਤੋਂ ਬਾਅਦ ਉਸ ਨੇ ਮਿਕਸਡ ਡਬਲਜ਼ 'ਚ 2012 ਵਿੱਚ ਫਰੈਂਚ ਓਪਨ ਤੇ 2014 'ਚ ਯੂਐਸ ਓਪਨ ਜਿੱਤਿਆ। ਸਾਨੀਆ ਗਰੈਂਡ ਸਲੈਮ ਖਿਤਾਬ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਹੈ। ਇਸ ਤੋਂ ਇਲਾਵਾ ਸਾਨੀਆ ਨੇ ਡਬਲਜ਼ 'ਚ ਦੁਨੀਆ ਦੀ ਨੰਬਰ ਇਕ ਬਣਨ ਵਾਲੀ ਪਹਿਲੀ ਭਾਰਤੀ ਮਹਿਲਾ ਖਿਡਾਰਨ ਦਾ ਖਿਤਾਬ ਵੀ ਆਪਣੇ ਨਾਂ ਕੀਤਾ।
ਸਾਨੀਆ ਨੇ ਆਪਣੇ ਕਰੀਅਰ 'ਚ 6 ਗਰੈਂਡ ਸਲੈਮ ਜਿੱਤੇ। ਤਿੰਨ ਵਾਰ ਉਹ ਮਹਿਲਾ ਡਬਲਜ਼ ਦਾ ਗ੍ਰੈਂਡ ਸਲੈਮ ਤੇ ਤਿੰਨ ਵਾਰ ਮਿਕਸਡ ਡਬਲਜ਼ ਦਾ ਖਿਤਾਬ ਜਿੱਤ ਚੁੱਕੀ ਹੈ। ਉਸਨੇ 2009 'ਚ ਆਸਟਰੇਲੀਅਨ ਓਪਨ 'ਚ ਮਹੇਸ਼ ਭੂਪਤੀ ਦੇ ਨਾਲ ਮਿਕਸਡ ਡਬਲਜ਼ ਵਿੱਚ ਪਹਿਲਾ ਗ੍ਰੈਂਡ ਸਲੈਮ ਜਿੱਤਿਆ।
ਉਸ ਸਮੇਂ ਸਾਨੀਆ ਦੀ ਉਮਰ ਨੂੰ ਦੇਖਦੇ ਹੋਏ ਕੋਚ ਨੇ ਉਸ ਨੂੰ ਟ੍ਰੇਨਿੰਗ ਦੇਣ ਤੋਂ ਇਨਕਾਰ ਕਰ ਦਿੱਤਾ। ਪਰ ਜਦੋਂ ਉਨ੍ਹਾਂ ਨੇ ਸਾਨੀਆ ਦਾ ਟੈਲੇਂਟ ਦੇਖਿਆ ਤਾਂ ਉਹ ਹੈਰਾਨ ਰਹਿ ਗਏ। ਇਸ ਤੋਂ ਬਾਅਦ ਉਹ ਉਨ੍ਹਾਂ ਨੂੰ ਸਿੱਖਿਆ ਦੇਣ ਲਈ ਰਾਜ਼ੀ ਹੋ ਗਿਆ। ਸਾਨੀਆ ਮਿਰਜ਼ਾ ਨੇ ਆਪਣਾ ਪਹਿਲਾ ਅੰਤਰਰਾਸ਼ਟਰੀ ਟੂਰਨਾਮੈਂਟ 1999 'ਚ ਜਕਾਰਤਾ ਵਿੱਚ ਵਿਸ਼ਵ ਜੂਨੀਅਰ ਚੈਂਪੀਅਨਸ਼ਿਪ 'ਚ ਖੇਡਿਆ।
ਸਾਨੀਆ ਦਾ ਬਚਪਨ ਹੈਦਰਾਬਾਦ 'ਚ ਬੀਤਿਆ ਤੇ ਉਸ ਨੂੰ ਬਚਪਨ ਤੋਂ ਹੀ ਟੈਨਿਸ 'ਚ ਦਿਲਚਸਪੀ ਸੀ। ਇਹੀ ਕਾਰਨ ਹੈ ਕਿ ਜਦੋਂ ਉਹ ਛੇ ਸਾਲ ਦੀ ਸੀ ਤਾਂ ਉਸ ਦੇ ਪਿਤਾ ਨੇ ਉਸ ਨੂੰ ਨਿਜ਼ਾਮ ਕਲੱਬ 'ਚ ਦਾਖ਼ਲਾ ਦਿਵਾਇਆ।
ਭਾਰਤ ਦੀ ਸਟਾਰ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਨੇ ਟੈਨਿਸ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਸਾਨੀਆ ਮਿਰਜ਼ਾ ਨੇ ਇੱਕ ਇੰਟਰਵਿਊ ‘ਚ ਕਿਹਾ ਹੈ ਕਿ ਉਹ 19 ਫਰਵਰੀ ਤੋਂ ਸ਼ੁਰੂ ਹੋਣ ਵਾਲੀ ਡਬਲਯੂਟੀਏ 1000 ਈਵੈਂਟ ਦੁਬਈ ਟੈਨਿਸ ਚੈਂਪੀਅਨਸ਼ਿਪ ਤੋਂ ਬਾਅਦ ਟੈਨਿਸ ਤੋਂ ਸੰਨਿਆਸ ਲੈ ਲਵੇਗੀ।
ਸਾਨੀਆ ਦਾ ਬਚਪਨ ਹੈਦਰਾਬਾਦ ‘ਚ ਬੀਤਿਆ ਤੇ ਉਸ ਨੂੰ ਬਚਪਨ ਤੋਂ ਹੀ ਟੈਨਿਸ ‘ਚ ਦਿਲਚਸਪੀ ਸੀ। ਇਹੀ ਕਾਰਨ ਹੈ ਕਿ ਜਦੋਂ ਉਹ ਛੇ ਸਾਲ ਦੀ ਸੀ ਤਾਂ ਉਸ ਦੇ ਪਿਤਾ ਨੇ ਉਸ ਨੂੰ ਨਿਜ਼ਾਮ ਕਲੱਬ ‘ਚ ਦਾਖ਼ਲਾ ਦਿਵਾਇਆ।
ਉਸ ਸਮੇਂ ਸਾਨੀਆ ਦੀ ਉਮਰ ਨੂੰ ਦੇਖਦੇ ਹੋਏ ਕੋਚ ਨੇ ਉਸ ਨੂੰ ਟ੍ਰੇਨਿੰਗ ਦੇਣ ਤੋਂ ਇਨਕਾਰ ਕਰ ਦਿੱਤਾ। ਪਰ ਜਦੋਂ ਉਨ੍ਹਾਂ ਨੇ ਸਾਨੀਆ ਦਾ ਟੈਲੇਂਟ ਦੇਖਿਆ ਤਾਂ ਉਹ ਹੈਰਾਨ ਰਹਿ ਗਏ। ਇਸ ਤੋਂ ਬਾਅਦ ਉਹ ਉਨ੍ਹਾਂ ਨੂੰ ਸਿੱਖਿਆ ਦੇਣ ਲਈ ਰਾਜ਼ੀ ਹੋ ਗਿਆ। ਸਾਨੀਆ ਮਿਰਜ਼ਾ ਨੇ ਆਪਣਾ ਪਹਿਲਾ ਅੰਤਰਰਾਸ਼ਟਰੀ ਟੂਰਨਾਮੈਂਟ 1999 ‘ਚ ਜਕਾਰਤਾ ਵਿੱਚ ਵਿਸ਼ਵ ਜੂਨੀਅਰ ਚੈਂਪੀਅਨਸ਼ਿਪ ‘ਚ ਖੇਡਿਆ।
ਸਾਨੀਆ ਨੇ ਆਪਣੇ ਕਰੀਅਰ ‘ਚ 6 ਗਰੈਂਡ ਸਲੈਮ ਜਿੱਤੇ। ਤਿੰਨ ਵਾਰ ਉਹ ਮਹਿਲਾ ਡਬਲਜ਼ ਦਾ ਗ੍ਰੈਂਡ ਸਲੈਮ ਤੇ ਤਿੰਨ ਵਾਰ ਮਿਕਸਡ ਡਬਲਜ਼ ਦਾ ਖਿਤਾਬ ਜਿੱਤ ਚੁੱਕੀ ਹੈ। ਉਸਨੇ 2009 ‘ਚ ਆਸਟਰੇਲੀਅਨ ਓਪਨ ‘ਚ ਮਹੇਸ਼ ਭੂਪਤੀ ਦੇ ਨਾਲ ਮਿਕਸਡ ਡਬਲਜ਼ ਵਿੱਚ ਪਹਿਲਾ ਗ੍ਰੈਂਡ ਸਲੈਮ ਜਿੱਤਿਆ।
ਇਸ ਤੋਂ ਬਾਅਦ ਉਸ ਨੇ ਮਿਕਸਡ ਡਬਲਜ਼ ‘ਚ 2012 ਵਿੱਚ ਫਰੈਂਚ ਓਪਨ ਤੇ 2014 ‘ਚ ਯੂਐਸ ਓਪਨ ਜਿੱਤਿਆ। ਸਾਨੀਆ ਗਰੈਂਡ ਸਲੈਮ ਖਿਤਾਬ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਹੈ। ਇਸ ਤੋਂ ਇਲਾਵਾ ਸਾਨੀਆ ਨੇ ਡਬਲਜ਼ ‘ਚ ਦੁਨੀਆ ਦੀ ਨੰਬਰ ਇਕ ਬਣਨ ਵਾਲੀ ਪਹਿਲੀ ਭਾਰਤੀ ਮਹਿਲਾ ਖਿਡਾਰਨ ਦਾ ਖਿਤਾਬ ਵੀ ਆਪਣੇ ਨਾਂ ਕੀਤਾ।
ਸਾਨੀਆ ਤੇ ਸਾਬਕਾ ਸਟਾਰ ਮਾਰਟੀਨਾ ਹਿੰਗਿਸ ਦੀ ਜੋੜੀ ਦੀ ਵੀ ਕਾਫੀ ਚਰਚਾ ‘ਚ ਰਹੀ, ਦੋਵਾਂ ਨੇ ਕੁੱਲ 14 ਖਿਤਾਬ ਜਿੱਤੇ ਤੇ ਸਾਨੀਆ ਓਲੰਪਿਕ ‘ਚ ਵੀ ਹਿੱਸਾ ਲੈ ਚੁੱਕੀ ਹੈ। ਉਹ 2008 ‘ਚ ਬੀਜਿੰਗ ਓਲੰਪਿਕ ਅਤੇ 2016 ‘ਚ ਰੀਓ ਓਲੰਪਿਕ ‘ਚ ਖੇਡ ਚੁੱਕੀ ਹੈ। 2008 ‘ਚ, ਸਾਨੀਆ ਸਿੰਗਲਜ਼ ਵਿੱਚ ਪਹਿਲੇ ਦੌਰ ‘ਚ ਹੀ ਬਾਹਰ ਹੋ ਗਈ ਤੇ ਸਿਰਫ਼ ਮਹਿਲਾ ਡਬਲਜ਼ ਦੇ ਦੂਜੇ ਦੌਰ ‘ਚ ਪਹੁੰਚ ਸਕੀ। ਇਸ ਦੇ ਨਾਲ ਹੀ 2016 ਓਲੰਪਿਕ ‘ਚ ਉਹ ਮਿਕਸਡ ਡਬਲਜ਼ ਵਿੱਚ ਸੈਮੀਫਾਈਨਲ ‘ਚ ਪਹੁੰਚੀ।
36 ਸਾਲਾ ਸਾਨੀਆ ਹੁਣ ਤੱਕ ਕਈ ਪੁਰਸਕਾਰਾਂ ਨਾਲ ਸਨਮਾਨਿਤ ਹੋ ਚੁੱਕੀ ਹੈ। ਸਾਲ 2004 ‘ਚ ਉਨ੍ਹਾਂ ਨੂੰ ਅਰਜੁਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਸਨੂੰ 2006 ‘ਚ ਪਦਮ ਸ਼੍ਰੀ ਤੇ 2015 ਵਿੱਚ ਖੇਡ ਰਤਨ ਨਾਲ ਸਨਮਾਨਿਤ ਕੀਤਾ ਗਿਆ। ਸਾਨੀਆ ਨੂੰ 2016 ‘ਚ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ। ਆਪਣੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਸਾਨੀਆ ਨੇ ਸਾਲ 2010 ‘ਚ ਪਾਕਿਸਤਾਨ ਦੇ ਸਟਾਰ ਕ੍ਰਿਕਟਰ ਸ਼ੋਏਬ ਮਲਿਕ ਨਾਲ ਵਿਆਹ ਕੀਤਾ। ਸਾਨੀਆ 30 ਅਕਤੂਬਰ 2018 ਨੂੰ ਬੇਟੇ ਦੀ ਮਾਂ ਬਣੀ।
Tags: latest newspro punjab tvpunjabi newsSania MirzaSania Mirza RetirementTennis Player
Share232Tweet145Share58

Related Posts

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਕਾਮਨਵੈਲਥ ਖੇਡਾਂ 2026 : ਭਾਰਤ ਦੀ ਸ਼ਰਮੀਲਾ ਧਨਖੜ ਨੇ 20 ਸਾਲਾਂ ਬਾਅਦ ਸ਼ਾਟ ਪੁੱਟ F57 ’ਚ ਜਿੱਤਿਆ ਸੋਨ ਤਗਮਾ

ਜੁਲਾਈ 28, 2026

ਪ੍ਰਧਾਨ ਮੰਤਰੀ ਨੇ ਜਪਾਨ ਓਪਨ 2026 ਦਾ ਖਿਤਾਬ ਜਿੱਤਣ ‘ਤੇ ਪੀਵੀ ਸਿੰਧੂ ਨੂੰ ਦਿੱਤੀ ਵਧਾਈ

ਜੁਲਾਈ 20, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਜੁਲਾਈ 19, 2026

ਅੰਤਰਰਾਸ਼ਟਰੀ ਭੌਤਿਕ ਵਿਗਿਆਨ ਓਲੰਪੀਆਡ 2026 ਵਿੱਚ ਭਾਰਤ ਦੀ ਝੋਲੀ ਪਏ ਪੰਜ ਸੋਨ ਤਗਮੇ

ਜੁਲਾਈ 13, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

ਮੁੱਖ ਮੰਤਰੀ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਦੋ ਪ੍ਰਮੁੱਖ ਆਗੂਆਂ ਨੂੰ ਭੇਜਿਆ ਨੋਟਿਸ, ਜਿਸ ਵਿੱਚ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਦੀ ਕੀਤੀ ਮੰਗ

ਸਤੰਬਰ 4, 2026

ਪੰਜਾਬ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 2 ਗ੍ਰਿਫ਼ਤਾਰ; 8 ਪਿਸਤੌਲ ਅਤੇ 103 ਕਾਰਤੂਸ ਬਰਾਮਦ

ਸਤੰਬਰ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.