ਸ਼ੁੱਕਰਵਾਰ, ਮਾਰਚ 6, 2026 08:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮਹਾਰਾਣੀ ਐਲੀਜ਼ਾਬੈਥ-II ਦੇ ਦਿਹਾਂਤ ਮਗਰੋਂ ਟਵਿਟਰ ‘ਤੇ ‘ਕੋਹਿਨੂਰ’ ਨੂੰ ਵਾਪਸ ਲਿਆਉਣ ਦੀ ਮੰਗ ‘ਚ ਹੋਈ ਤੇਜ਼ੀ

ਮਹਾਰਾਣੀ ਐਲੀਜ਼ਾਬੈਥ-II ਦੇ ਦਿਹਾਂਤ ਮਗਰੋਂ ਟਵਿਟਰ 'ਤੇ 'ਕੋਹਿਨੂਰ' ਨੂੰ ਵਾਪਸ ਲਿਆਉਣ ਦੀ ਮੰਗ 'ਚ ਹੋਈ ਤੇਜ਼ੀ

by Bharat Thapa
ਸਤੰਬਰ 10, 2022
in Featured, Featured News, ਵਿਦੇਸ਼
0

ਬ੍ਰਿਟੇਨ ਵਿੱਚ ਸਭ ਤੋਂ ਲੰਮੇ ਸਮੇਂ ਤੱਕ ਰਾਜ ਕਰਨ ਵਾਲੀ ਮਹਾਰਾਣੀ ਐਲੀਜ਼ਾਬੈਥ-II ਦੇ ਦਿਹਾਂਤ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਕੋਹਿਨੂਰ ਹੀਰਾ ਭਾਰਤ ਨੂੰ ਵਾਪਸ ਕਰਨ ਦੀ ਮੰਗ ਨੇ ਤੇਜ਼ੀ ਫੜ੍ਹ ਰਹੀ ਹੈ। ਮਹਾਰਾਣੀ ਦੇ ਬੇਟੇ ਪ੍ਰਿੰਸ ਚਾਰਲਸ ਦੇ ਰਾਜਗੱਦੀ ਸੰਭਾਲਣ ਦੇ ਨਾਲ ਹੀ 105 ਕੈਰੇਟ ਦਾ ਹੀਰਾ ਉਨ੍ਹਾਂ ਦੀ ਪਤਨੀ ਡਚੇਸ ਕਾਰਨਵਾਲ ਕੈਮਿਲਾ ਕੋਲ ਜਾਏਗਾ। ਕੋਹਿਨੂਰ ਇਕ ਵੱਡਾ, ਬੇਰੰਗ ਹੀਰਾ ਹੈ ਜੋ 14ਵੀਂ ਸਦੀ ਦੀ ਸ਼ੁਰੂਆਤ ਵਿਚ ਦੱਖਣੀ ਭਾਰਤ ਵਿਚ ਮਿਲਿਆ ਸੀ। ਇਹ ਬਸਤੀਵਾਦੀ ਦੌਰ ਦੌਰਾਨ ਬ੍ਰਿਟੇਨ ਦੇ ਹੱਥ ਵਿੱਚ ਆ ਗਿਆ ਸੀ ਅਤੇ ਹੁਣ ਇਤਿਹਾਸਕ ਮਾਲਕੀ ਵਿਵਾਦ ਦਾ ਵਿਸ਼ਾ ਬਣਿਆ ਹੋਇਆ ਹੈ ਜਿਸ ’ਤੇ ਭਾਰਤ ਸਮੇਤ ਘੱਟ ਤੋਂ ਘੱਟ 4 ਦੇਸ਼ ਦਾਅਵਾ ਕਰਦੇ ਹਨ। ਮਹਾਰਾਣੀ ਦੇ ਦਿਹਾਂਤ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਕੋਹਿਨੂਰ ਨੂੰ ਵਾਪਸ ਲਿਆਉਣ ਦੀਆਂ ਮੰਗਾਂ ਵਿਚ ਕੁਝ ਟਵਿਟਰ ਖ਼ਪਤਕਾਰਾਂ ਨੇ ਗੰਭੀਰਤਾ ਨਾਲ ਇਹ ਗੱਲ ਰੱਖੀ ਤਾਂ ਕੁਝ ਨੇ ਮਜ਼ਾਕੀਆ ਅੰਦਾਜ਼ ਨਾਲ ਇਸ ਮੁੱਦੇ ਨੂੰ ਚੁੱਕਿਆ।

ਇਹ ਵੀ ਪੜ੍ਹੋ- ‘ਕਿਸੇ ਨੂੰ ਦੋਸ਼ੀ ਸਾਬਤ ਕਰਨ ਲਈ ਸੁਸਾਈਡ ਨੋਟ ‘ਚ ਨਾਂ ਹੋਣਾ ਕਾਫੀ ਨਹੀਂ’

ਭਾਰਤੀ ਪੁਰਾਤੱਤਵ ਸਰਵੇਖਣ ਨੇ ਕੁਝ ਸਾਲ ਪਹਿਲਾਂ ਇੱਕ ਆਰਟੀਆਈ ਦੇ ਜਵਾਬ ਵਿੱਚ ਕਿਹਾ ਸੀ ਕਿ ਲਗਭਗ 170 ਸਾਲ ਪਹਿਲਾਂ ਲਾਹੌਰ ਦੇ ਮਹਾਰਾਜਾ ਨੇ ਇੰਗਲੈਂਡ ਦੀ ਮਹਾਰਾਣੀ ਅੱਗੇ ਝੁਕ ਕੇ ਕੋਹਿਨੂਰ ਹੀਰਾ ਉਨ੍ਹਾਂ ਨੂੰ ਸੌਂਪਿਆ ਸੀ ਅਤੇ ਇਹ ਅੰਗਰੇਜ਼ਾਂ ਨੂੰ ਨਹੀਂ ਸੌਂਪਿਆ ਗਿਆ ਸੀ। ਹਾਲਾਂਕਿ ਸੁਪਰੀਮ ਕੋਰਟ ਵਿੱਚ ਭਾਰਤ ਸਰਕਾਰ ਦਾ ਪੱਖ ਇਹ ਸੀ ਕਿ ਲਗਭਗ 20 ਕਰੋੜ ਡਾਲਰ ਦੀ ਕੀਮਤ ਵਾਲਾ ਇਹ ਹੀਰਾ ਨਾ ਤਾਂ ਚੋਰੀ ਕੀਤਾ ਗਿਆ ਅਤੇ ਨਾ ਹੀ ਅੰਗਰੇਜ਼ ਹਾਕਮ ਇਸ ਨੂੰ ਜ਼ਬਰਦਸਤੀ ਲੈ ਗਏ, ਸਗੋਂ ਪੰਜਾਬ ਦੇ ਸਾਬਕਾ ਹਾਕਮਾਂ ਨੇ ਇਸ ਨੂੰ ਈਸਟ ਇੰਡੀਆ ਕੰਪਨੀ ਨੂੰ ਦੇ ਦਿੱਤਾ ਸੀ। ਕਾਂਗਰਸ ਸਾਂਸਦ ਸ਼ਸ਼ੀ ਥਰੂਰ ਨੇ ਕਿਤਾਬ ‘ਐਨ ਏਰਾ ਆਫ ਡਾਰਕਨੇਸ’ ਕਿਤਾਬ ‘ਚ ਲਿਖਿਆ ਹੈ ਕਿ ਕੋਹਿਨੂਰ ਨੂੰ ਕਿਸੇ ਸਮੇਂ ਦੁਨੀਆ ਦਾ ਸਭ ਤੋਂ ਵੱਡਾ ਹੀਰਾ ਹੋਣ ਦਾ ਦਾਅਵਾ ਕੀਤਾ ਗਿਆ ਸੀ, ਜਿਸ ਦਾ ਭਾਰ 158.6 ਗ੍ਰਾਮ ਸੀ। ਮੰਨਿਆ ਜਾਂਦਾ ਹੈ ਕਿ ਸਭ ਤੋਂ ਪਹਿਲਾਂ ਇਹ ਹੀਰਾ 13ਵੀਂ ਸਦੀ ਵਿੱਚ ਆਂਧਰਾ ਪ੍ਰਦੇਸ਼ ਦੇ ਗੁੰਟੂਰ ਨੇੜੇ ਮਿਲਿਆ ਸੀ। ਕੁਝ ਮਾਹਰਾਂ ਦਾ ਕਹਿਣਾ ਹੈ ਕਿ ਨਾਦਿਰ ਸ਼ਾਹ ਨੇ ਹੀਰੇ ਦਾ ਨਾਂ ਕੋਹਿਨੂਰ ਰੱਖਿਆ ਸੀ। ਭਾਰਤ ਸਰਕਾਰ ਕਈ ਵਾਰ ਕੋਹਿਨੂਰ ਨੂੰ ਵਾਪਸ ਕਰਨ ਦੀ ਮੰਗ ਕਰਦੀ ਰਹੀ ਹੈ। ਸਭ ਤੋਂ ਪਹਿਲਾਂ ਇਸ ਸਬੰਧ ਵਿਚ ਮੰਗ 1947 ਵਿਚ ਕੀਤੀ ਗਈ ਸੀ। ਹਾਲਾਂਕਿ ਬ੍ਰਿਟਿਸ਼ ਸਰਕਾਰ ਭਾਰਤ ਦੇ ਕੋਹਿਨੂਰ ਦੇ ਦਾਅਵਿਆਂ ਨੂੰ ਖਾਰਿਜ਼ ਕਰਦੀ ਰਹੀ ਹੈ।

Tags: back demandKohinoorQueen Elizabeth IItwitter
Share218Tweet137Share55

Related Posts

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦਾ ਵਿਰੋਧ, ਕਾਂਗਰਸ ਨੇ ਕੀਤਾ ਹੰਗਾਮਾ

ਮਾਰਚ 6, 2026
Load More

Recent News

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.