ਵੀਰਵਾਰ, ਮਈ 29, 2025 11:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਠਿੰਡਾ ‘ਚ ਸਕੂਲ ਵੈਨ ਤੇ ਕੈਂਟਰ ਦੀ ਭਿਆਨਕ ਟੱਕਰ, 11 ਸਕੂਲੀ ਬੱਚੇ ਜ਼ਖ਼ਮੀ

Bathinda News: ਬਠਿੰਡਾ ਦੇ ਗੋਨਿਆਨਾ ਰੋਡ ਦੇ ਨੇੜੇ ਸਕੂਲ ਵੈਨ ਅਤੇ ਕੈਂਟਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ ਸਕੂਲ ਵੈਨ ਪਲਟ ਗਈ।

by ਮਨਵੀਰ ਰੰਧਾਵਾ
ਅਪ੍ਰੈਲ 5, 2023
in ਪੰਜਾਬ
0

Accident between School Van and Canter: ਬਠਿੰਡਾ ਦੇ ਗੋਨਿਆਨਾ ਰੋਡ ਦੇ ਨੇੜੇ ਸਕੂਲ ਵੈਨ ਅਤੇ ਕੈਂਟਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ‘ਚ ਸਕੂਲ ਵੈਨ ਪਲਟ ਗਈ। ਭਿਆਨਕ ਸੜਕ ਹਾਦਸੇ ਕਾਰਨ 11 ਸਕੂਲੀ ਬੱਚੇ ਜਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਅਤੇ ਗੋਨਿਆਣਾ ਮੰਡੀ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ।

ਹਾਸਲ ਜਾਣਕਾਰੀ ਮੁਤਾਬਕ ਸਕੂਲ ਵੈਨ ਨਿੱਜੀ ਸਕੂਲ ਦੀ ਸੀ। ਉਧਰ ਸਮਾਜ ਸੇਵੀ ਸੰਸਥਾ ਦੇ ਵਰਕਰਾਂ ਨੇ ਹਾਦਸੇ ਵਾਲੀ ਥਾਂ ‘ਤੇ ਪਹੁੰਚ ਕੇ ਸਾਰੇ ਬੱਚਿਆਂ ਨੂੰ ਸਕੂਲ ਵੈਨ ਚੋਂ ਕੱਢ ਕੇ ਸਰਕਾਰੀ ਹਸਪਤਾਲ ‘ਚ ਇਲਾਜ ਲਈ ਭਰਤੀ ਕਰਵਾਇਆ।

ਨਾਲ ਹੀ ਪੁਲਿਸ ਸਾਰੇ ਮਾਮਲੇ ਦੀ ਜਾਂਚ-ਪੜਤਾਲ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bathindaBathinda Government Hospitapro punjab tvpunjab newspunjabi newsroad accidentSchool van and canterTerrible collision
Share231Tweet144Share58

Related Posts

ਬ੍ਰਿਟਿਸ਼ ਕੋਲੰਬੀਆ ਅਸੈਂਬਲੀ ਪਹੁੰਚੇ 3 ਪੰਜਾਬੀ ਗਾਇਕ ਤੇ ਕਿਉਂ ਹੋਇਆ ਵਿਵਾਦ, ਪੜ੍ਹੋ ਪੂਰੀ ਖਬਰ

ਮਈ 29, 2025

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ‘ਤੇ ਭਾਵੁਕ ਹੋ ਮਾਤਾ ਚਰਨ ਕੌਰ ਨੇ ਸਾਂਝੀ ਕੀਤੀ ਪੋਸਟ ਕਿਹਾ…

ਮਈ 29, 2025

ਮੌਕ ਡਰਿੱਲ ‘ਤੇ ਬਲੈਕ ਆਊਟ ਨੂੰ ਲੈ ਕੇ ਵੱਡੀ ਅਪਡੇਟ

ਮਈ 29, 2025

ਪੰਜਾਬ ਚ ਫਿਰ ਹੋਵੇਗਾ ਬਲੈਕ ਆਊਟ, ਸਰਕਾਰ ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 28, 2025

ਕੋਰੋਨਾ ਫਿਰ ਪਸਾਰ ਰਿਹਾ ਪੈਰ ਹੁਣ ਇਸ ਸ਼ਹਿਰ ‘ਚ ਮਿਲਿਆ ਕੋਰੋਨਾ ਮਰੀਜ

ਮਈ 28, 2025

THAR ਵਾਲੀ ਮੈਡਮ ਪਹੁੰਚੀ ਹਸਪਤਾਲ, ਵਿਜੀਲੈਂਸ ਦੀ ਹਿਰਾਸਤ ‘ਚ ਵਿਗੜੀ ਸੀ ਸਿਹਤ

ਮਈ 28, 2025
Load More

Recent News

ਅਮਰੀਕਨ ਕੋਰਟ ਦਾ ਡੋਨਾਲਡ ਟਰੰਪ ਨੂੰ ਝਟਕਾ, ਵੱਡੇ ਫੈਸਲੇ ‘ਤੇ ਲਗਾਈ ਰੋਕ

ਮਈ 29, 2025

Health News: ਸਰਵਾਈਕਲ ਵਰਗੀ ਗੰਭੀਰ ਬਿਮਾਰੀ ਵੀ ਹੋ ਜਾਏਗੀ ਠੀਕ, ਅਪਣਾਓ ਇਹ ਕਸਰਤਾਂ

ਮਈ 29, 2025

ਬ੍ਰਿਟਿਸ਼ ਕੋਲੰਬੀਆ ਅਸੈਂਬਲੀ ਪਹੁੰਚੇ 3 ਪੰਜਾਬੀ ਗਾਇਕ ਤੇ ਕਿਉਂ ਹੋਇਆ ਵਿਵਾਦ, ਪੜ੍ਹੋ ਪੂਰੀ ਖਬਰ

ਮਈ 29, 2025

ਮਿਸ ਗ੍ਰੈਂਡ ਇੰਟਰਨੈਸ਼ਨਲ ਰੇਚਲ ਗੁਪਤਾ ਨੇ ਖੁਦ ਛੱਡਿਆ ਖਿਤਾਬ ਜਾਂ ਛੁਡਵਾਇਆ? ਰੋਂਦੇ ਦੱਸੀ ਸਾਰੀ ਸਚਾਈ

ਮਈ 29, 2025

ਭਾਰਤ ਨੂੰ ਫਿਰ ਡਰਾ ਰਿਹਾ ਕੋਰੋਨਾ, ਰੋਜ਼ ਆ ਰਹੇ ਇੰਨੇ ਨਵੇਂ ਮਾਮਲੇ

ਮਈ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.