ਸੋਮਵਾਰ, ਮਈ 19, 2025 03:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਬੱਚੀ ਸਮੇਤ 4 ਦੀ ਮੌ.ਤ, ਵੀਡੀਓ

by Gurjeet Kaur
ਜੂਨ 29, 2024
in ਪੰਜਾਬ
0

ਪੰਜਾਬ ਦੇ ਹੁਸ਼ਿਆਰਪੁਰ ‘ਚ ਸ਼ਨੀਵਾਰ ਸਵੇਰੇ ਗਲਤ ਸਾਈਡ ਵਾਲੇ ਕੈਂਟਰ ਨੇ ਇਨੋਵਾ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਇਨੋਵਾ ‘ਚ ਸਫਰ ਕਰ ਰਹੀ ਇਕ ਲੜਕੀ ਸਮੇਤ 4 ਲੋਕਾਂ ਦੀ ਮੌਤ ਹੋ ਗਈ। ਜਦੋਂਕਿ ਇੱਕ ਔਰਤ ਗੰਭੀਰ ਜ਼ਖ਼ਮੀ ਹੈ।

ਮਰਨ ਵਾਲਿਆਂ ਵਿਚ ਫਾਰੂਕ, ਉਸ ਦਾ ਪੁੱਤਰ, ਬੇਟੀ ਅਤੇ ਡਰਾਈਵਰ ਸ਼ਾਮਲ ਹਨ। ਉਸ ਦੀ ਪਤਨੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਿਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।

ਇਨੋਵਾ ਵਿੱਚ ਸਫਰ ਕਰ ਰਿਹਾ ਪਰਿਵਾਰ ਜੰਮੂ ਦੇ ਕਟੜਾ ਤੋਂ ਆਇਆ ਸੀ। ਉਹ ਆਪਣੇ ਰਿਸ਼ਤੇਦਾਰ ਦਾ ਪਤਾ ਲੈਣ ਲਈ ਚੰਡੀਗੜ੍ਹ ਪੀਜੀਆਈ ਜਾ ਰਿਹਾ ਸੀ।


 

ਹਾਦਸੇ ਤੋਂ ਬਾਅਦ ਚਾਲਕ ਕੈਂਟਰ ਸਮੇਤ ਉਥੋਂ ਫਰਾਰ ਹੋ ਗਿਆ। ਪੁਲੀਸ ਨੇ ਕੈਂਟਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।

ਟਰੱਕ ਅਤੇ ਇਨੋਵਾ ਦੀ ਸਿੱਧੀ ਟੱਕਰ ਹੋ ਗਈ।
ਜਾਣਕਾਰੀ ਅਨੁਸਾਰ ਇਹ ਟਰੱਕ ਹੁਸ਼ਿਆਰਪੁਰ ਤੋਂ ਟਾਂਡਾ ਵੱਲ ਜਾ ਰਿਹਾ ਸੀ, ਜਦੋਂ ਇਹ ਧੱਤਣ ਪੁਲੀ ਨੇੜੇ ਪੁੱਜਾ ਤਾਂ ਸਾਹਮਣੇ ਤੋਂ ਆ ਰਹੀ ਇਨੋਵਾ ਗੱਡੀ ਨਾਲ ਸਿੱਧੀ ਟੱਕਰ ਹੋ ਗਈ।

ਇਨੋਵਾ ਜੰਮੂ ਤੋਂ ਹੁਸ਼ਿਆਰਪੁਰ ਵੱਲ ਜਾ ਰਹੀ ਸੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉਡ ਗਏ। ਘਟਨਾ ਤੋਂ ਬਾਅਦ ਇਨੋਵਾ ਗੱਡੀ ਕੱਚੀ ਸੜਕ ‘ਤੇ ਜਾ ਡਿੱਗੀ।

ਥਾਣਾ ਟਾਂਡਾ ਦੇ ਏਐਸਆਈ ਰਾਜੇਸ਼ ਕੁਮਾਰ ਨੇ ਦੱਸਿਆ ਕਿ ਸਰਕਾਰੀ ਐਂਬੂਲੈਂਸ ਅਤੇ ਰੋਡ ਸੇਫਟੀ ਫੋਰਸ ਦੀ ਮਦਦ ਨਾਲ ਦੋ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦਸੂਹਾ ਅਤੇ ਦੋ ਲਾਸ਼ਾਂ ਨੂੰ ਰੰਗੀ ਰਾਮ ਚੈਰੀਟੇਬਲ ਹਸਪਤਾਲ ਟਾਂਡਾ ਵਿੱਚ ਰਖਵਾਇਆ ਗਿਆ ਹੈ।

ਪੁਲੀਸ ਥਾਣਾ ਟਾਂਡਾ ਦੇ ਇੰਚਾਰਜ ਗੁਰਮੀਤ ਸਿੰਘ ਵੀ ਆਪਣੀ ਟੀਮ ਨਾਲ ਮੌਕੇ ’ਤੇ ਜਾਂਚ ਲਈ ਪੁੱਜੇ। ਜਲਦੀ ਹੀ ਪੁਲਿਸ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦੇਵੇਗੀ।

Tags: 4 DeadHoshiarpur NewsHoshiarpur PoliceHoshiarpur TandaIncluding 3 Years Old Childlatest newspro punjab tvpunjabpunjabi newsTanda Hoshiarpur HighwayTruck Car Accident
Share468Tweet292Share117

Related Posts

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.