ਬੁੱਧਵਾਰ, ਮਾਰਚ 25, 2026 05:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁਕਤਸਰ ‘ਚ ਬਾਈਕ ਤੇ ਬ੍ਰੇਜਾ ਦੀ ਭਿਆਨਕ ਟੱਕਰ, ਪਤੀ-ਪਤਨੀ ਦੀ ਮੌਤ

Punjab Road Accident: ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਮੁਕਤਸਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

by ਮਨਵੀਰ ਰੰਧਾਵਾ
ਮਈ 26, 2023
in ਪੰਜਾਬ
0
ਸੰਕੇਤਕ ਤਸਵੀਰ

ਸੰਕੇਤਕ ਤਸਵੀਰ

Accident on Jalalabad Road: ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਜਲਾਲਾਬਾਦ ਰੋਡ ‘ਤੇ ਸ਼ੁੱਕਰਵਾਰ ਦੁਪਹਿਰ ਕਰੀਬ 1 ਵਜੇ ਇੱਕ ਬਾਈਕ ਅਤੇ ਬ੍ਰੇਜ਼ਾ ਗੱਡੀ ਦੀ ਟੱਕਰ ਹੋ ਗਈ। ਦੋਵਾਂ ਵਿਚਾਲੇ ਹੋਏ ਆਹਮੋ-ਸਾਹਮਣੇ ਮੁਕਾਬਲੇ ‘ਚ ਬਾਈਕ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦਾ ਪੋਤਾ ਗੰਭੀਰ ਜ਼ਖ਼ਮੀ ਹੋ ਗਿਆ। ਲੜਕੇ ਦੀਆਂ ਦੋਵੇਂ ਬਾਹਾਂ ਤੇ ਲੱਤਾਂ ਟੁੱਟ ਗਈਆਂ ਹਨ। ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਹਾਸਲ ਜਾਣਕਾਰੀ ਮੁਤਾਬਕ ਦਰਸ਼ਨ ਸਿੰਘ (70) ਵਾਸੀ ਪਿੰਡ ਬਧਾਈ ਮੁਕਤਸਰ ਵਾਸੀ ਜਲਾਲਾਬਾਦ ਰੋਡ ਤੋਂ ਰਿਲਾਇੰਸ ਪੰਪ ਨੇੜੇ ਦਵਾਈ ਲੈ ਕੇ ਵਾਪਸ ਆਪਣੇ ਪਿੰਡ ਜਾ ਰਿਹਾ ਸੀ ਤਾਂ ਜਲਾਲਾਬਾਦ ਸਾਈਡ ਤੋਂ ਆ ਰਹੀ ਇੱਕ ਬਰੇਜ਼ਾ ਕਾਰ ਪੀਬੀ27-ਐਫ1640 ਨੇ ਉਸ ਦੇ ਮੋਟਰਸਾਈਕਲ ਪੀਬੀ30-ਟੀ4639 ਨੂੰ ਸਾਹਮਣੇ ਤੋਂ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਦਰਸ਼ਨ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮ੍ਰਿਤਕ ਦੀ ਪਤਨੀ ਪ੍ਰੀਤਮ ਕੌਰ (65) ਦੀ ਹਸਪਤਾਲ ਵਿੱਚ ਮੌਤ ਹੋਈ, ਜਦੋਂ ਕਿ ਪੋਤੇ ਦੀਪੂ (18) ਦੀਆਂ ਦੋਵੇਂ ਲੱਤਾਂ ਤੇ ਬਾਹਾਂ ਟੁੱਟ ਗਈਆਂ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਮੁਕਤਸਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਦਸੇ ਵਿੱਚ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ, ਜਿਨ੍ਹਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Accident on Jalalabad RoadBike and Brezza Collidedpro punjab tvpunjab newspunjabi newsroad accident
Share207Tweet129Share52

Related Posts

*ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਮਾਰਚ 24, 2026

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026

ਵੱਡੀ ਖ਼ਬਰ : ਡੀਐੱਮ ਗਗਨਦੀਪ ਰੰਧਾਵਾ ਮਾਮਲੇ ‘ਚ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

ਮਾਰਚ 23, 2026

ਗਗਨਦੀਪ ਸਿੰਘ ਰੰਧਾਵਾ ਖੁ*ਦ*ਕੁ+ਸ਼ੀ ਦੀ ਜਾਂਚ ਸੀਬੀਆਈ ਨੂੰ ਸੌਂਪ ਦਿਆਂਗਾ :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 23, 2026

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਮਾਰਚ 23, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.