ਜਿਲ੍ਹਾ ਤਰਨ ਤਾਰਨ ਦੇ ਅਧੀਨ ਆਉਦੇ ਪਿੰਡ ਸ਼ੇਖਚੱਕ ਨੇੜੇ ਸਵੇਰੇ ਸਵੇਰ ਹੋਈ ਭਿਆਨਕ ਐਕਸੀਡੈਂਟ ਦੌਰਾਨ ਸਕੂਲ ਬੱਸ ਡਰਾਈਵਰ ਸਮੇਤ ਦੋ ਬੱਚਿਆਂ ਦੀ ਮੌਤ ਹੋਣ ਦਾ ਬਾਕੀ ਬੱਚਿਆਂ ਨੂੰ ਸੱਟਾ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ ਮੋਕੇ ਉੱਤੋ ਟਰੱਕ ਡਰਾਈਵਰ ਫਰਾਰ ਹੋ ਗਿਆ ਮੋਕੇ ਉੱਤੇ ਫਤਿਆਬਾਦ ਦੀ ਪੁਲਿਸ ਚੋਕੀ ਇੰਨਚਾਰਜ ਇਕਬਾਲ ਸਿੰਘ ਨੇ ਮਾਮਲੇ ਦੀ ਜਾਚ ਸ਼ੁਰੂ ਕਰ ਦਿੱਤੀ ਹੈ