ਸ਼ਨੀਵਾਰ, ਮਾਰਚ 28, 2026 10:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਪੈਣ ਵਾਲੀ ਹੈ ਭਿਆਨਕ ਗਰਮੀ, ਸਿਹਤ ਵਿਭਾਗ ਅਲਰਟ, ਲੋਕਾਂ ਲਈ ਜਾਰੀ ਕੀਤੀ Advisory

by Gurjeet Kaur
ਅਪ੍ਰੈਲ 7, 2024
in ਪੰਜਾਬ
0

ਸੂਬੇ ‘ਚ ਇਸ ਗਰਮੀ ਦੇ ਮੌਸਮ ਦੇ ਦੌਰਾਨ ਦਿਨ ਦਾ ਤਾਪਮਾਨ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ।ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ 10 ਤੋਂ 20 ਦਿਨਾਂ ‘ਚ ਇਸਦੇ ਹੋਰ ਵਧਣ ਦੀ ਸੰਭਾਵਨਾ ਹੈ ਅਤੇ ਭਿਆਨਕ ਗਰਮੀ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।ਇਸਦੇ ਲਈ ਸਿਹਤ ਵਿਭਾਗ ਵੀ ਪੂਰੀ ਤਰ੍ਹਾਂ ਨਾਲ ਅਲਰਟ ਹੋ ਗਿਆ ਹੈ।ਇਸ ਲਈ ਡਾਇਰੈਕਟਰ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ, ਪੰਜਾਬ ਵਲੋਂ ਆਮ ਲੋਕਾਂ ਨੂੰ ਗਰਮੀ ਤੋਂ ਬਚਣ ਸਬੰਧੀ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਿਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਕੁਝ ਸਾਵਧਾਨੀਆਂ ਦਾ ਪ੍ਰਯੋਗ ਕਰ ਕੇ ਗਰਮੀ ਤੋਂ ਹੋਣ ਵਾਲੀ ਬੀਮਾਰਆਂ ਤੇ ਇਸ ਨਾਲ ਸਬੰਧਿਤ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।ਉਨਾਂ੍ਹ ਨੇ ਕਿਹਾ ਕਿ ਵਧੇਰੇ ਤਾਪਮਾਨ ਸਰੀਰ ਦੀ ਤਾਪਮਾਨ ਨਿਯਮ ਪ੍ਰਣਾਲੀ ਨੂੰ ਵਿਗਾੜ ਦਿੰਦਾ ਹੈ ਅਤੇ ਗਰਮੀ ਨਾਲ ਸਬੰਧਿਥ ਬੀਮਾਰੀਆਂ ਦਾ ਕਾਰਨ ਬਣਦਾ ਹੈ।ਉਨ੍ਹਾਂ ਨੇ ਕਿਹਾ ਕਿ ਨਵਜਾਤ ਜੰਮੇ ਬੱਚਿਆਂ, ਛੋਟੇ ਬੱਚਿਆਂ, ਗਰਭਵਤੀ ਔਰਤਾਂ, 65 ਸਾਲਾ ਜਾਂ ਇਸ ਤੋਂ ਵਧੇਰੇ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜਤ ਲੋਕਾਂ, ਮਾਨਸਿਕ ਰੁਪ ਨਾਲ ਬੀਮਾਰ ਲੋਕਾਂ, ਦਿਲ ਦੇ ਰੋਗੀਆਂ ਨੂੰ ਉੱਚ ਤਾਪਮਾਨ ਤੋਂ ਬਚਣਾ ਚਾਹੀਦਾ।

ਗਰਮੀ ਤੋਂ ਬਚਣ ਲਈ ਦੁਪਹਿਰ 12 ਤੋਂ 3 ਵਜੇ ਤੱਕ ਕੜਕਦੀ ਧੁੱਪ ‘ਚ ਬਾਹਰ ਨਾ ਨਿਕਲੋ।ਹਰ ਅੱਧੇ ਘੰਟੇ ਬਾਅਦ ਪਿਆਸ ਨਾ ਹੋਣ ‘ਤੇ ਵੀ ਪਾਣੀ ਪੀਓ।ਉਨ੍ਹਾਂ ਨੇ ਕਿਹਾ ਕਿ ਬੈਚੇਨੀ ਦੇ ਨਾਲ ਮਾਨਸਿਕ ਸੰਤੁਲਨ ‘ਚ ਬਦਲਾਅ, ਗੱਲ ਸਮਝਣ ‘ਚ ਮੁਸ਼ਿਕਲ, ਚਿੜਚਿੜਾਪਨ, ਜੁਬਾਨ ਦਾ ਲੜਖੜਾਉਣਾ, ਚੱਲਣ ‘ਚ ਪ੍ਰੇਸ਼ਾਨੀ, ਗਰਮ ਲਾਲ ੳਤੇ ਖੁਸ਼ਕ ਚਮੜੀ, ਸਰੀਰ ਦਾ ਤਾਪਮਾਨ 40 ਡਿਗਰੀ ਜਾਂ ਉਸ ਤੋਂ ਵਧੇਰੇ ਹੋਜਾਣਾ।ਬਹੁਤ ਤੇਜ ਸਿਰਦਰਦ, ਚੱਕਰ , ਬੇਹੋਸੀ ਅਤੇ ਮਾਸ਼ਪੇਸ਼ੀਆਂ ‘ਚ ਕਮਜੋਰੀ, ਸੋਜ, ਉਲਟੀ, ਦਿਲ ਦੀ ਧੜਕਣ ਤੇਜ ਹੋਣਾ ਆਦਿ ਲੱਛਣ ਦਖਾਈ ਦੇਣ ‘ਤੇ ਤੁਰੰਤ ਡਾਕਟਰ ਦੀ ਸਲਾਹ ਲਓ।

Tags: advisory issuedhealth departmentlatest newspro punjab tvpunjabpunjab newssevere heat in Punjabweather
Share818Tweet512Share205

Related Posts

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮਾਰਚ 27, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਸੰਭਾਵਨਾ

ਮਾਰਚ 27, 2026

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026
Load More

Recent News

Tower Rush – An Overview

ਮਾਰਚ 27, 2026

The Insider Secrets of Tower Rush Discovered

ਮਾਰਚ 27, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.