ਸ਼ੁੱਕਰਵਾਰ, ਮਈ 22, 2026 01:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਦੀ ਪਾਕਿਸਤਾਨ ਦੇ ਹਸਪਤਾਲ ‘ਚ ਡਰੱਗ ਓਵਰਡੋਜ਼ ਕਾਰਨ ਹੋਈ ਮੌਤ (ਵੀਡੀਓ)

ਸੂਤਰਾਂ ਦੇ ਹਵਾਲੇ ਤੋਂ ਇਸ ਸਮੇਂ ਦੀ ਸਭ ਤੋਂ ਵੱਡੀ ਖ਼ਬਰ ਦੇਖਣ ਨੂੰ ਮਿਲ ਰਹੀ ਹੈ। ਦੱਸ ਦੇਈਏ ਕਿ ਅੱਤਵਾਦੀ ਹਰਵਿੰਦਰ ਰਿੰਦਾ ਜੋ ਕਿ ਸੂਤਰਾਂ ਮੁਤਾਬਕ ਪਾਕਿ 'ਚ ਰਹਿ ਰਿਹਾ ਸੀ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਹਰਵਿੰਦਰ ਸਿੰਘ ਰਿੰਦਾ ਦੀ ਮੌਤ ਡਰੱਗ

by Bharat Thapa
ਨਵੰਬਰ 19, 2022
in Featured, Featured News, ਪੰਜਾਬ, ਵੀਡੀਓ
0

gangster harvinder singh rinda : ਸੂਤਰਾਂ ਦੇ ਹਵਾਲੇ ਤੋਂ ਇਸ ਸਮੇਂ ਦੀ ਸਭ ਤੋਂ ਵੱਡੀ ਖ਼ਬਰ ਦੇਖਣ ਨੂੰ ਮਿਲ ਰਹੀ ਹੈ। ਦੱਸ ਦੇਈਏ ਕਿ ਗੈਂਗਸਟਰ ਹਰਵਿੰਦਰ ਰਿੰਦਾ ਜੋ ਕਿ ਸੂਤਰਾਂ ਮੁਤਾਬਕ ਪਾਕਿ ‘ਚ ਰਹਿ ਰਿਹਾ ਸੀ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਹਰਵਿੰਦਰ ਸਿੰਘ ਰਿੰਦਾ ਦੀ ਮੌਤ ਡਰੱਗ ਓਵਰਡੋਜ਼ ਨਾਲ ਹੋਈ ਹੈ। ਸੂਤਰਾਂ ਮੁਤਾਬਕ ਉਹ ਕਾਫੀ ਸਮੇਂ ਤੋਂ ਬਿਮਾਰ ਚੱਲ ਰਿਹਾ ਸੀ ਤੇ ਪਾਕਿ ਦੇ ਇੱਕ ਹਸਤਪਤਾਲ ਉਹ ਇਲਾਜ ਅਧੀਨ ਸੀ ਤੇ ਇਲਾਜ ਦੌਰਾਨ ਡਰੱਗ ਓਵਰਡੋਜ਼ ਦੇ ਚੱਲਦਿਆਂ ਉਸਦਾ ਦਿਹਾਂਤ ਹੋ ਗਿਆ।

ਹੋਰ ਜਾਣਕਾਰੀ ਲਈ ਦੇਖੋ ਵੀਡੀਓ

ਕੌਣ ਹੈ ਹਰਵਿੰਦਰ ਸਿੰਘ ਰਿੰਦਾ ?
ਹਰਵਿੰਦਰ ਸਿੰਘ ਰਿੰਦਾ ਮਹਾਰਾਸ਼ਟਰ ਦੇ ਨਾਂਦੇੜ ਦਾ ਰਹਿਣ ਵਾਲਾ ਹੈ। ਉਸ ਦਾ ਗਿਰੋਹ ਨਾਂਦੇੜ ਵਿੱਚ ਸਰਗਰਮ ਹੈ।
ਇਕ ਰਿਪੋਰਟ ਮੁਤਾਬਕ ਰਿੰਦਾ ਦੇ ਨਾਮ ਦਾ ਖੌਫ ਨਾਂਦੇੜ ਸਾਹਿਬ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਪੂਰਾ ਚਲਦਾ ਹੈ। ਜਬਰੀ ਵਸੂਲੀ ਦੇ ਕਾਰਨ ਨਾਂਦੇੜ ਸਾਹਿਬ ਦੇ ਆਸ ਪਾਸ ਦੇ ਇਲਾਕਿਆਂ ਵਿੱਚੋਂ ਰੀਅਲ ਅਸਟੇਟ ਨਾਲ ਜੁੜੇ ਕਈ ਲੋਕਾਂ ਨੇ ਰਿੰਦਾ ਦੀਆਂ ਧਮਕੀਆਂ ਕਾਰਨ ਉੱਥੋ ਹਿਜਰਤ ਕੀਤੀ ਹੈ। ਅਸਲ ਵਿੱਚ ਕੁਝ ਸਮਾਂ ਪਹਿਲਾਂ ਹਰਵਿੰਦਰ ਸਿੰਘ ਰਿੰਦਾ ਨੇ ਨਾਂਦੇੜ ਦੇ ਇੱਕ ਵੱਡੇ ਬਿਲਡਰ ਦੀ ਕਥਿਤ ਤੌਰ ‘ਤੇ ਉਸ ਦੇ ਘਰ ਦੇ ਸਾਹਮਣੇ ਹੱਤਿਆ ਕਰ ਦਿੱਤੀ ਸੀ। ਇਸ ਘਟਨਾ ਕਾਰਨ ਰਿੰਦਾ ਦਾ ਇਥੋਂ ਦੇ ਕਾਰੋਬਾਰੀਆਂ ਵਿੱਚ ਖੌਫ਼ ਹੈ। ਸੂਤਰਾਂ ਮੁਤਾਬਕ ਰਿੰਦਾ ਇਸ ਸਮੇਂ ਪਾਕਿਸਤਾਨ ਵਿੱਚ ਹੈ ਅਤੇ ਆਈਐੱਸਆਈ ਦੇ ਇਸ਼ਾਰੇ ‘ਤੇ ਕੰਮ ਕਰ ਰਿਹਾ ਹੈ। ਨਾਂਦੇੜ ਸ਼ਹਿਰ ‘ਚ ਹਰਵਿੰਦਰ ਸਿੰਘ ਰਿੰਦਾ ਦਾ ਗਿਰੋਹ ਫਿਰੌਤੀ ਅਤੇ ਧਮਕੀਆਂ ਦੇ ਕੇ ਪੈਸੇ ਵਸੂਲਣ ਦਾ ਕੰਮ ਕਰਦਾ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: dieddrug overdosegangster harvinder singh rindahospital in Pakistanpropunjabtv
Share438Tweet274Share110

Related Posts

ਟਵਿਸ਼ਾ ਸ਼ਰਮਾ ਮਾਮਲੇ ਨੇ ਲਿਆ ਨਵਾਂ ਮੋੜ, ਪਤੀ ਫਰਾਰ ਤੇ ਸੱਸ ਨਹੀਂ ਦੇ ਰਹੀ ਕਾਰਵਾਈ ‘ਚ ਸਹਿਯੋਗ

ਮਈ 22, 2026

NTA ਨੇ NEET UG 2026 ਫਾਰਮ ਫੀਸ ਰਿਫੰਡ ਪ੍ਰਕਿਰਿਆ ਕੀਤੀ ਸ਼ੁਰੂ, ਜਾਣੋ ਕਿੱਥੇ ਭਰ ਸਕਦੇ ਹਨ ਵਿਦਿਆਰਥੀ ਆਪਣੇ ਬੈਂਕ ਵੇਰਵੇ ?

ਮਈ 22, 2026

Weather Update: ਗਰਮੀ ਦੇ ਵਰਦੇ ਕਹਿਰ ਤੋਂ ਕਦੋਂ ਮਿਲੇਗੀ ਰਾਹਤ, ਮੌਸਮ ਵਿਭਾਗ ਦੀ Update

ਮਈ 22, 2026

ਈਡੀ ਨੇ ਸਾਬਕਾ ਡੀਸੀਪੀ ਨਾਲ ਜੁੜੇ ਫਿਰੌਤੀ ਰੈਕੇਟ ਦੇ ਮਾਮਲੇ ‘ਚ ਪੱਛਮੀ ਬੰਗਾਲ ‘ਚ ਕੀਤੀ ਛਾਪੇਮਾਰੀ

ਮਈ 22, 2026

ਦਵਾਰਕਾ ਐਕਸਪ੍ਰੈਸਵੇਅ ਨੇੜੇ ਪਲਾਸਟਿਕ ਫੈਕਟਰੀ ਵਿੱਚ ਲੱਗੀ ਅੱਗ, ਤੇਜ਼ ਅੱਗ ਤੇ ਧੂੰਏਂ ਕਾਰਨ ਡਰੇ ਲੋਕ

ਮਈ 22, 2026

ਰਾਜ ਸਭਾ ਦੀਆਂ 26 ਸੀਟਾਂ ਦੇ ਚੋਣ ਦੀ ਤਾਰੀਖ ਦਾ ਹੋਇਆ ਐਲਾਨ

ਮਈ 22, 2026
Load More

Recent News

ਟਵਿਸ਼ਾ ਸ਼ਰਮਾ ਮਾਮਲੇ ਨੇ ਲਿਆ ਨਵਾਂ ਮੋੜ, ਪਤੀ ਫਰਾਰ ਤੇ ਸੱਸ ਨਹੀਂ ਦੇ ਰਹੀ ਕਾਰਵਾਈ ‘ਚ ਸਹਿਯੋਗ

ਮਈ 22, 2026

NTA ਨੇ NEET UG 2026 ਫਾਰਮ ਫੀਸ ਰਿਫੰਡ ਪ੍ਰਕਿਰਿਆ ਕੀਤੀ ਸ਼ੁਰੂ, ਜਾਣੋ ਕਿੱਥੇ ਭਰ ਸਕਦੇ ਹਨ ਵਿਦਿਆਰਥੀ ਆਪਣੇ ਬੈਂਕ ਵੇਰਵੇ ?

ਮਈ 22, 2026

Weather Update: ਗਰਮੀ ਦੇ ਵਰਦੇ ਕਹਿਰ ਤੋਂ ਕਦੋਂ ਮਿਲੇਗੀ ਰਾਹਤ, ਮੌਸਮ ਵਿਭਾਗ ਦੀ Update

ਮਈ 22, 2026

ਈਡੀ ਨੇ ਸਾਬਕਾ ਡੀਸੀਪੀ ਨਾਲ ਜੁੜੇ ਫਿਰੌਤੀ ਰੈਕੇਟ ਦੇ ਮਾਮਲੇ ‘ਚ ਪੱਛਮੀ ਬੰਗਾਲ ‘ਚ ਕੀਤੀ ਛਾਪੇਮਾਰੀ

ਮਈ 22, 2026

ਦਵਾਰਕਾ ਐਕਸਪ੍ਰੈਸਵੇਅ ਨੇੜੇ ਪਲਾਸਟਿਕ ਫੈਕਟਰੀ ਵਿੱਚ ਲੱਗੀ ਅੱਗ, ਤੇਜ਼ ਅੱਗ ਤੇ ਧੂੰਏਂ ਕਾਰਨ ਡਰੇ ਲੋਕ

ਮਈ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.