ਬੁੱਧਵਾਰ, ਅਗਸਤ 19, 2026 11:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

RRR ਦੇ ‘Naatu Naatu’ ਗਾਣੇ ‘ਤੇ ਟੇਸਲਾ ਕਾਰਾਂ ਨੇ ਕੀਤਾ ‘Flash Dance’, ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ਵੇਖ ਹੋ ਜਾਓਗੇ ਹੈਰਾਨ

Tesla car Flast Dance on Naatu Naatu: ਯੂਐਸ 'ਚ ਟੇਸਲਾ ਕਾਰ ਮਾਲਕਾਂ ਵਲੋਂ ਸਾਊਥ ਫਿਲਮ ਦੇ ਨਾਟੂ ਨਾਟੂ ਗਾਣੇ ਦੀ ਆਸਕਰ 'ਚ ਜਿੱਤ ਦਾ ਜਸ਼ਨ ਮਨਾਇਆ ਗਿਆ। ਇਸ ਜਸ਼ਨ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਜਿਸ ਨੂੰ ਵੇਖ ਕਿ ਤੁਹਾਡੇ ਮੂੰਹ ਚੋਂ ਵੀ ਵਾਹ ਨਿਕਲ ਜਾਵੇਗੀ।

by ਮਨਵੀਰ ਰੰਧਾਵਾ
ਮਾਰਚ 21, 2023
in ਅਜ਼ਬ-ਗਜ਼ਬ, ਬਾਲੀਵੁੱਡ
0

Viral Video on RRR’s Naatu Naatu song: ਸਾਊਥ ਫਿਲਮ RRR ਦੇ ਨਾਟੂ ਨਾਟੂ ਗੀਤ ਨੇ ਆਸਕਰ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਵਿਸ਼ਵਵਿਆਪੀ ਕ੍ਰੇਜ਼ ਪੈਦਾ ਕੀਤਾ ਹੈ। ਐਕਟਰ ਜੂਨੀਅਰ ਐਨਟੀਆਰ ਤੇ ਰਾਮ ਚਰਨ ਦੀ ਭਾਰਤੀਆਂ ਅਤੇ ਬਾਹਰ ਰਹਿੰਦੇ ਲੋਕਾਂ ਵਲੋਂ ਸ਼ਲਾਘਾ ਕੀਤੀ ਗਈ। ਬਹੁਤ ਸਾਰੇ ਸੈਲੇਬਸ ਪੈਪੀ ਟ੍ਰੈਕ ‘ਤੇ ਝੁੰਮ ਰਹੇ ਹਨ ਅਤੇ ਵਾਇਰਲ ਹੋ ਰਹੇ ਹਨ।

ਹੁਣ, ਆਸਕਰ ਜੇਤੂ ਗਾਣੇ ‘Naatu Naatu’ ਦੀ ਬੀਟ ‘ਤੇ ਟੇਸਲਾ ਕਾਰਾਂ ਦੀਆਂ ਲਾਈਟਾਂ ਫਲੈਸ਼ ਕਰਨ ਦਾ ਵੀਡੀਓ ਇੰਟਰਨੈੱਟ ‘ਤੇ ਵਾਇਰਲ ਹੋ ਗਿਆ ਹੈ। ਨਿਊ ਜਰਸੀ ਵਿੱਚ ਟੇਸਲਾ ਕਾਰਾਂ ਦੀਆਂ ਹੈੱਡਲਾਈਟਾਂ ਸਿੰਕ ਵਿੱਚ ਝਪਕ ਰਹੀਆਂ ਸੀ ਤੇ ਇਹ ਲਾਈਟ ਸ਼ੋਅ ਸ਼ਾਨਦਾਰ ਸੀ। ਵਾਇਰਲ ਵੀਡੀਓ ਨੂੰ RRR ਦੇ ਅਧਿਕਾਰਤ ਟਵਿੱਟਰ ਹੈਂਡਲ ਵਲੋਂ ਸਾਂਝਾ ਕੀਤਾ ਗਿਆ ਤੇ ਕੈਪਸ਼ਨ ਵਿੱਚ ਲਿਖਿਆ ਗਿਆ, “@Teslalightshows light sync with the beats of #Oscar Winning Song #NaatuNaatu in New Jersey 🤩😍 Thanks for all the love. #RRRMovie @Tesla @elonmusk

ਤੁਸੀਂ ਵੀ ਦੇਖੋ…

.@Teslalightshows light sync with the beats of #Oscar Winning Song #NaatuNaatu in New Jersey 🤩😍

Thanks for all the love. #RRRMovie @Tesla @elonmusk pic.twitter.com/wCJIY4sTyr

— RRR Movie (@RRRMovie) March 20, 2023

ਦੂਜੇ ਪਾਸੇ ਜੇਕਰ ਇਸ ਗਾਣੇ ਦੀ ਗੱਲ ਕਰੀਏ ਤਾਂ ਇਸ ਦਾ ਮਿਊਜ਼ਿਕ ਐਮਐਮ ਕਰਵਾਨੀ ਨੇ ਦਿੱਤਾ ਹੈ। ਗੀਤ ਦੇ ਬੋਲ ਚੰਦਰ ਬੋਸ ਨੇ ਲਿਖੇ ਹਨ। ਇਸ ਦੇ ਨਾਲ ਹੀ ਵੱਖ-ਵੱਖ ਗਾਇਕਾਂ ਨੇ ਵੱਖ-ਵੱਖ ਭਾਸ਼ਾਵਾਂ ਵਿੱਚ ਗੀਤ ਗਾਏ। ਗੀਤ ਹਿੰਦੀ, ਤਾਮਿਲ, ਤੇਲਗੂ, ਕੰਨੜ ਸਮੇਤ ਕੁੱਲ 5 ਭਾਸ਼ਾਵਾਂ ਵਿੱਚ ਰਿਲੀਜ਼ ਕੀਤਾ ਗਿਆ ਸੀ।

ਇਸ ਵਾਇਰਲ ਵੀਡੀਓ ਨੂੰ ਲੱਖਾਂ ਵਾਰ ਦੇਖਿਆ ਜਾ ਚੁੱਕਿਆ ਹੈ। ਲੋਕ ਇਸ ‘ਤੇ ਵੱਖ-ਵੱਖ ਟਿੱਪਣੀਆਂ ਕਰ ਰਹੇ ਹਨ। ਉਹ ਕਹਿ ਰਹੇ ਹਨ ਕਿ ਇਹ ਸੱਚਮੁੱਚ ਹੈਰਾਨੀਜਨਕ ਹੈ। ਕਿਸੇ ਨੇ ਲਿਖਿਆ ਕਿ ਇਹ ਵੀਡੀਓ ਨਾਟੂ-ਨਟੂ ਗੀਤ ‘ਤੇ ਸਭ ਤੋਂ ਵਧੀਆ ਵੀਡੀਓਜ਼ ‘ਚੋਂ ਇੱਕ ਹੈ। ਕੁੱਲ ਮਿਲਾ ਕੇ ਇਸ ਵੀਡੀਓ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ।

ਇਸ ਵਾਇਰਲ ਵੀਡੀਓ ‘ਤੇ ਤੁਹਾਡਾ ਕੀ ਕਹਿਣਾ ਹੈ? ਟਿੱਪਣੀ ਕਰਕੇ ਸਾਨੂੰ ਦੱਸੋ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Flash DanceNaatu Naatu Songpro punjab tvpunjabi newsRRR MovieRRR's Naatu Naatu SongTesla carsTesla cars Flast Danceviral video
Share220Tweet137Share55

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026

ਚੰਡੀਗੜ੍ਹ ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’, ਵਾਹਨ ਚਾਲਕਾਂ ਨੂੰ ਮਿਲਣਗੇ ਕੂਪਨ

ਅਗਸਤ 18, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026
Load More

Recent News

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.