ਮੰਗਲਵਾਰ, ਅਗਸਤ 26, 2025 01:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਸਲਮਾਨ, ਸ਼ਾਹਰੁਖ ਜਾਂ ਅਕਸ਼ੇ ਕੁਮਾਰ ਨਹੀਂ ਸਗੋਂ ਇਸ ਵਾਰ ਇਸ ਐਕਟਰ ਨੂੰ ਮਿਲਿਆ Highest Paid Actor ਦਾ ਖਿਤਾਬ

Highest Paid Actor: ਇਸ ਵਾਰ ਸਾਊਥ ਦੇ ਇੱਕ ਸੁਪਰਸਟਾਰ ਨੇ ਭਾਰਤ ਦੇ ਸਭ ਤੋਂ ਵੱਧ ਪੇਡ ਐਕਟਰ ਦਾ ਖਿਤਾਬ ਜਿੱਤਿਆ ਹੈ। ਇਹ ਕਲਾਕਾਰ ਆਪਣੀ ਇੱਕ ਫਿਲਮ ਲਈ 200 ਕਰੋੜ ਰੁਪਏ ਲੈ ਰਹੇ ਹਨ। ਜਾਣੋ ਕੌਣ ਹਨ ਇਹ ਸਟਾਰ-

by ਮਨਵੀਰ ਰੰਧਾਵਾ
ਜੂਨ 27, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Highest Paid Actor Thalapathy Vijay: ਸਲਮਾਨ ਖ਼ਾਨ, ਸ਼ਾਹਰੁਖ ਖ਼ਾਨ ਤੇ ਅਕਸ਼ੈ ਕੁਮਾਰ ਦੇ ਨਾਮ ਭਾਰਤੀ ਫ਼ਿਲਮ ਉਦਯੋਗ ਵਿੱਚ ਸਭ ਤੋਂ ਵੱਧ ਫੀਸ ਲੈਣ ਵਾਲੇ ਸਟਾਰਸ ਦੀ ਲਿਸਟ ਵਿੱਚ ਸ਼ਾਮਲ ਹਨ। ਪਰ ਇਸ ਵਾਰ ਅਜਿਹਾ ਨਹੀਂ ਹੋਵੇਗਾ।
ਇਸ ਵਾਰ ਦੱਖਣੀ ਸੁਪਰਸਟਾਰ ਨੇ ਇਹ ਖਿਤਾਬ ਜਿੱਤਿਆ ਹੈ। ਦਰਅਸਲ, ਇਸ ਵਾਰ ਸਾਊਥ ਸੁਪਰਸਟਾਰ ਥਲਪਥੀ ਵਿਜੇ ਨੇ ਭਾਰਤ ਦੇ ਸਭ ਤੋਂ ਵੱਧ ਤਨਖਾਹ ਲੈਣ ਵਾਲੇ ਸਟਾਰ ਦਾ ਖਿਤਾਬ ਜਿੱਤਿਆ ਹੈ।
ਵਿਜੇ ਆਪਣੀ ਫਿਲਮ 'ਥਲਾਪਤੀ 68' ਨੂੰ ਲੈ ਕੇ ਚਰਚਾ 'ਚ ਹਨ। ਫਿਲਹਾਲ ਉਹ ਆਪਣੇ ਆਉਣ ਵਾਲੇ ਪ੍ਰੋਜੈਕਟਾਂ ਚੋਂ ਇੱਕ ਵਿੱਚ ਰੁੱਝਿਆ ਹੋਇਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਐਕਟਰ ਨੇ 'ਥਲਪਤੀ 68' ਲਈ 200 ਕਰੋੜ ਰੁਪਏ ਫੀਸ ਲਈ ਹੈ।
ਖਾਸ ਗੱਲ ਇਹ ਹੈ ਕਿ ਹੁਣ ਤੱਕ ਕਿਸੇ ਵੀ ਭਾਰਤੀ ਸੁਪਰਸਟਾਰ ਨੇ ਆਪਣੀ ਕਿਸੇ ਫਿਲਮ ਲਈ ਇੰਨੀ ਫੀਸ ਨਹੀਂ ਲਈ। Thalapathy Vijay ਅਜਿਹਾ ਕਰਨ ਵਾਲੇ ਭਾਰਤ ਦੇ ਪਹਿਲੇ ਕਲਾਕਾਰ ਬਣ ਗਏ ਹਨ।
ਵਿਜੇ ਦੀ ਇਸ ਆਉਣ ਵਾਲੀ ਫਿਲਮ ਦਾ ਨਾਂ 'ਥਲਪਤੀ 68' ਰੱਖਿਆ ਗਿਆ ਹੈ, ਕਿਉਂਕਿ ਇਹ ਵਿਜੇ ਦੀ 68ਵੀਂ ਫਿਲਮ ਹੈ। ਖ਼ਬਰ ਇਹ ਵੀ ਹੈ ਕਿ ਵਿਜੇ ਬਹੁਤ ਜਲਦ ਰਾਜਨੀਤੀ 'ਚ ਆਪਣਾ ਕਰੀਅਰ ਬਣਾਉਣ ਜਾ ਰਹੇ ਹਨ।
ਅਜਿਹੇ 'ਚ ਕਿਹਾ ਜਾ ਰਿਹਾ ਹੈ ਕਿ 'ਥਲਪਤੀ 68' ਵਿਜੇ ਦੀ ਆਖਰੀ ਫਿਲਮ ਹੋ ਸਕਦੀ ਹੈ, ਜਿਸ ਤੋਂ ਬਾਅਦ ਉਹ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ।
ਹਾਲ ਹੀ 'ਚ ਵਿਜੇ ਦੀ ਫਿਲਮ 'ਲਿਓ' ਦਾ ਪਹਿਲਾ ਸਿੰਗਲ ਟਰੈਕ ਰਿਲੀਜ਼ ਹੋਇਆ ਹੈ। ਇਸ ਦਾ ਸਿਰਲੇਖ 'ਨਾ ਰੈਡੀ' ਹੈ। ਗਾਣਾ ਕਾਫੀ ਫੇਮਸ ਹੁੰਦਾ ਵੀ ਨਜ਼ਰ ਆ ਰਿਹਾ ਹੈ। ਪਰ ਇਸ ਗਾਣੇ ਕਾਰਨ ਐਕਟਰ ਵੀ ਮੁਸੀਬਤ ਵਿੱਚ ਹੈ।
ਦਰਅਸਲ ਚੇਨਈ ਦੇ ਕੋਰੂਕੁਪੇਟ ਦੇ ਰਹਿਣ ਵਾਲੇ ਸਮਾਜ ਸੇਵਕ ਸੇਲਵਮ ਨੇ ਵਿਜੇ ਦੇ ਗੀਤ 'ਨਾ ਰੈਡੀ' 'ਤੇ ਨਸ਼ੇ ਦਾ ਸਮਰਥਨ ਕਰਨ ਦਾ ਦੋਸ਼ ਲਗਾਉਂਦੇ ਹੋਏ ਸ਼ਿਕਾਇਤ ਦਰਜ ਕਰਵਾਈ ਹੈ।
Highest Paid Actor Thalapathy Vijay: ਸਲਮਾਨ ਖ਼ਾਨ, ਸ਼ਾਹਰੁਖ ਖ਼ਾਨ ਤੇ ਅਕਸ਼ੈ ਕੁਮਾਰ ਦੇ ਨਾਮ ਭਾਰਤੀ ਫ਼ਿਲਮ ਉਦਯੋਗ ਵਿੱਚ ਸਭ ਤੋਂ ਵੱਧ ਫੀਸ ਲੈਣ ਵਾਲੇ ਸਟਾਰਸ ਦੀ ਲਿਸਟ ਵਿੱਚ ਸ਼ਾਮਲ ਹਨ। ਪਰ ਇਸ ਵਾਰ ਅਜਿਹਾ ਨਹੀਂ ਹੋਵੇਗਾ।
ਇਸ ਵਾਰ ਦੱਖਣੀ ਸੁਪਰਸਟਾਰ ਨੇ ਇਹ ਖਿਤਾਬ ਜਿੱਤਿਆ ਹੈ। ਦਰਅਸਲ, ਇਸ ਵਾਰ ਸਾਊਥ ਸੁਪਰਸਟਾਰ ਥਲਪਥੀ ਵਿਜੇ ਨੇ ਭਾਰਤ ਦੇ ਸਭ ਤੋਂ ਵੱਧ ਤਨਖਾਹ ਲੈਣ ਵਾਲੇ ਸਟਾਰ ਦਾ ਖਿਤਾਬ ਜਿੱਤਿਆ ਹੈ।
ਵਿਜੇ ਆਪਣੀ ਫਿਲਮ ‘ਥਲਾਪਤੀ 68’ ਨੂੰ ਲੈ ਕੇ ਚਰਚਾ ‘ਚ ਹਨ। ਫਿਲਹਾਲ ਉਹ ਆਪਣੇ ਆਉਣ ਵਾਲੇ ਪ੍ਰੋਜੈਕਟਾਂ ਚੋਂ ਇੱਕ ਵਿੱਚ ਰੁੱਝਿਆ ਹੋਇਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਐਕਟਰ ਨੇ ‘ਥਲਪਤੀ 68’ ਲਈ 200 ਕਰੋੜ ਰੁਪਏ ਫੀਸ ਲਈ ਹੈ।
ਖਾਸ ਗੱਲ ਇਹ ਹੈ ਕਿ ਹੁਣ ਤੱਕ ਕਿਸੇ ਵੀ ਭਾਰਤੀ ਸੁਪਰਸਟਾਰ ਨੇ ਆਪਣੀ ਕਿਸੇ ਫਿਲਮ ਲਈ ਇੰਨੀ ਫੀਸ ਨਹੀਂ ਲਈ। Thalapathy Vijay ਅਜਿਹਾ ਕਰਨ ਵਾਲੇ ਭਾਰਤ ਦੇ ਪਹਿਲੇ ਕਲਾਕਾਰ ਬਣ ਗਏ ਹਨ।
ਵਿਜੇ ਦੀ ਇਸ ਆਉਣ ਵਾਲੀ ਫਿਲਮ ਦਾ ਨਾਂ ‘ਥਲਪਤੀ 68’ ਰੱਖਿਆ ਗਿਆ ਹੈ, ਕਿਉਂਕਿ ਇਹ ਵਿਜੇ ਦੀ 68ਵੀਂ ਫਿਲਮ ਹੈ। ਖ਼ਬਰ ਇਹ ਵੀ ਹੈ ਕਿ ਵਿਜੇ ਬਹੁਤ ਜਲਦ ਰਾਜਨੀਤੀ ‘ਚ ਆਪਣਾ ਕਰੀਅਰ ਬਣਾਉਣ ਜਾ ਰਹੇ ਹਨ।
ਅਜਿਹੇ ‘ਚ ਕਿਹਾ ਜਾ ਰਿਹਾ ਹੈ ਕਿ ‘ਥਲਪਤੀ 68’ ਵਿਜੇ ਦੀ ਆਖਰੀ ਫਿਲਮ ਹੋ ਸਕਦੀ ਹੈ, ਜਿਸ ਤੋਂ ਬਾਅਦ ਉਹ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ।
ਹਾਲ ਹੀ ‘ਚ ਵਿਜੇ ਦੀ ਫਿਲਮ ‘ਲਿਓ’ ਦਾ ਪਹਿਲਾ ਸਿੰਗਲ ਟਰੈਕ ਰਿਲੀਜ਼ ਹੋਇਆ ਹੈ। ਇਸ ਦਾ ਸਿਰਲੇਖ ‘ਨਾ ਰੈਡੀ’ ਹੈ। ਗਾਣਾ ਕਾਫੀ ਫੇਮਸ ਹੁੰਦਾ ਵੀ ਨਜ਼ਰ ਆ ਰਿਹਾ ਹੈ। ਪਰ ਇਸ ਗਾਣੇ ਕਾਰਨ ਐਕਟਰ ਵੀ ਮੁਸੀਬਤ ਵਿੱਚ ਹੈ।
ਦਰਅਸਲ ਚੇਨਈ ਦੇ ਕੋਰੂਕੁਪੇਟ ਦੇ ਰਹਿਣ ਵਾਲੇ ਸਮਾਜ ਸੇਵਕ ਸੇਲਵਮ ਨੇ ਵਿਜੇ ਦੇ ਗੀਤ ‘ਨਾ ਰੈਡੀ’ ‘ਤੇ ਨਸ਼ੇ ਦਾ ਸਮਰਥਨ ਕਰਨ ਦਾ ਦੋਸ਼ ਲਗਾਉਂਦੇ ਹੋਏ ਸ਼ਿਕਾਇਤ ਦਰਜ ਕਰਵਾਈ ਹੈ।
Tags: actorAkshay Kumarbollywoodentertainment newsHighest Paid Actorpro punjab tvpunjabi newssalman khanshahrukh khanSouth Starsthalapathy vijayThalapathy Vijay Highest Paid Actor
Share252Tweet158Share63

Related Posts

ਮਨਿਕਾ ਵਿਸ਼ਵਕਰਮਾ ਨੂੰ ਮਿਲਿਆ ‘MISS UNIVERSE 2025’ ਦਾ ਤਾਜ, ਕੌਣ ਹੈ ਮਨਿਕਾ ਵਿਸ਼ਵਕਰਮਾ

ਅਗਸਤ 19, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025
Load More

Recent News

ਹੁਣ ਤੱਕ 5475 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਤਹਿਤ ਪਹੁੰਚਿਆ ਲਾਭ, ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਜਾਣਕਾਰੀ

ਅਗਸਤ 25, 2025

ਇਹ ਵਿਦੇਸ਼ੀ ਕੰਪਨੀ ਕਰ ਸਕਦੀ ਹੈ ਟੀਮ ਇੰਡੀਆ ਨੂੰ ਸਪਾਂਸਰ, ਵੱਡਾ ਅਪਡੇਟ ਆਇਆ ਸਾਹਮਣੇ

ਅਗਸਤ 25, 2025

ਪੈਸਾ ਕਮਾਉਣ ਲਈ ਮਜ਼ਾਕ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸੁਪਰੀਮ ਕੋਰਟ ਨੇ ਯੂਟਿਊਬਰਾਂ ਨੂੰ ਲਗਾਈ ਕਿਉਂ ਫਟਕਾਰ

ਅਗਸਤ 25, 2025

ਕੀ ਤੁਹਾਡੇ ਫੋਨ ਦੀ ਕਾਲਿੰਗ ਸਿਸਟਮ ‘ਚ ਆਇਆ ਹੈ ਕੋਈ ਬਦਲਾਅ? ਜਾਣੋ ਕੀ ਹੈ ਇਸ ਪਿੱਛੇ ਵੱਡਾ ਕਾਰਨ

ਅਗਸਤ 25, 2025

ਪੰਜਾਬ ਪੁਲਿਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਅਗਸਤ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.