ਸ਼ਨੀਵਾਰ, ਅਕਤੂਬਰ 10, 2026 02:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

by Pro Punjab Tv
ਅਗਸਤ 29, 2026
in Featured, Featured News, ਪੰਜਾਬ
0

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਵਿਖੇ ਹਲਕੇ ਦੀਆਂ ਔਰਤਾਂ ਤੱਕ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਪਹੁੰਚਾਉਣ ਵਿੱਚ ਅਹਿਮ ਰੋਲ ਅਦਾ ਕਰਨ ਵਾਲੀਆਂ ਸਤਿਕਾਰ ਸਖੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਬੀਤੇ ਦਿਨੀਂ ਰੱਖੜੀ ਦੇ ਤਿਉਹਾਰ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਸਤਿਕਾਰ ਸਖੀਆਂ’ ਨੂੰ ਸਨਮਾਨ ਰਾਸ਼ੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਸਤਿਕਾਰ ਸਖੀਆਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਇਸ ਯੋਜਨਾ ਤਹਿਤ ਪੰਜਾਬ ਵਿੱਚ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਸੰਭਵ ਹੋ ਸਕੀ ਹੈ ਅਤੇ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਪਹੁੰਚਣੀ ਯਕੀਨੀ ਹੋਈ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਲੋਟ ਵਿਖੇ ਤਕਰੀਬਨ 62 ਹਜ਼ਾਰ ਮਹਿਲਾਵਾਂ ਦੇ ਖਾਤਿਆਂ ’ਚ ਸਨਮਾਨ ਰਾਸ਼ੀ ਭੇਜੀ ਜਾ ਚੁੱਕੀ ਹੈ ਅਤੇ ਬਾਕੀ ਰਹਿੰਦੀਆਂ ਮਹਿਲਾਵਾਂ ਨੂੰ ਵੀ ਇਹ ਸਨਮਾਨ ਰਾਸ਼ੀ ਜਲਦ ਹੀ ਮੁਹੱਈਆ ਕਰਵਾਈ ਜਾਵੇਗੀ ਅਤੇ ਜਿਨ੍ਹਾਂ ਔਰਤਾਂ ਨੇ ਸਖੀਆਂ ਵਜੋਂ ਕੰਮ ਕੀਤਾ ਉਨ੍ਹਾਂ ਨੂੰ ਪ੍ਰਤੀ ਸਖੀ ਦੇ ਹਿਸਾਬ ਨਾਲ ਪੰਜ ਹਜ਼ਾਰ ਰੁਪਏ ਸਨਮਾਨ ਵਜੋਂ ਦਿੱਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੀ ਰਾਸ਼ੀ ਜਦੋਂ ਪੂਰੀ ਰਜਿਸਟ੍ਰੇਸ਼ਨ ਮੁਕੰਮਲ ਹੋ ਜਾਵੇਗੀ ਉਸ ਸਮੇਂ ਅਦਾਇਗੀ ਕਰ ਦਿੱਤਾ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਯੋਜਨਾ ਨਾਲ ਇਕ ਕਰੋੜ ਔਰਤਾਂ ਨੂੰ ਜੋੜਨ ਦਾ ਟੀਚਾ ਰੱਖਿਆ ਹੈ, ਜਦਕਿ ਸਤਿਕਾਰ ਸਖੀਆਂ ਨੂੰ ਹਰੇਕ ਰਜਿਸਟ੍ਰੇਸ਼ਨ ਲਈ 300 ਰੁਪਏ ਮਿਲਣਗੇ ਅਤੇ ਜਦੋਂ ਤੱਕ ਔਰਤਾਂ ਇਸ ਸਕੀਮ ਅਧੀਨ ਰਜਿਸਟ੍ਰੇਸ਼ਨ ਕਰਵਾਉਣ ਲਈ ਆਉਂਦੀਆਂ ਹਨ ਇਹ ਰਜਿਸਟ੍ਰੇਸ਼ਨ ਜਾਰੀ ਰਹੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਕਲੌਤੀ ਸਰਕਾਰ ਨੇ ਜਿਸ ਨੇ ਪੂਰੇ ਭਾਰਤ ਵਿੱਚ ਮਹਿਲਾਵਾਂ ਨੂੰ ਇਹ ਸਨਮਾਨ ਰਾਸ਼ੀ ਮੁਹੱਈਆ ਕਰਵਾਈ ਹੈ ਅਤੇ ਪੰਜਾਬ ਵਿੱਚ 97 ਫੀਸਦੀ ਔਰਤਾਂ ਨੂੰ ਇਸ ਸਕੀਮ ਦਾ ਲਾਭ ਮਿਲਿਆ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਇੱਕ ਹੋਰ ਵੱਡਾ ਉਪਰਾਲਾ ਹੈ ਜਿਸ ਰਾਹੀਂ ਭਗਵੰਤ ਸਿੰਘ ਮਾਨ ਸਰਕਾਰ ਨੇ ਔਰਤਾਂ ਦੇ ਮਾਣ-ਸਨਮਾਨ ਅਤੇ ਸਵੈ-ਮਾਣ ਨੂੰ ਵਧਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਅਤੇ ਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਇਸ ਮੌਕੇ ਐੱਸ.ਡੀ.ਐੱਮ ਸ੍ਰੀ ਪੰਕਜ ਬਾਂਸਲ, ਸੀ.ਡੀ.ਪੀ.ਓ. ਸ੍ਰੀ ਪੰਕਜ ਕੁਮਾਰ, ਚੇਅਰਮੈਨ, ਸਹਿਕਾਰੀ ਬੈਂਕ ਪੰਜਾਬ, ਸ੍ਰੀ ਜਗਦੇਵ ਸਿੰਘ ਬਾਂਮ, ਜ਼ਿਲ੍ਹਾ ਪ੍ਰਧਾਨ ਪਰਮਿੰਦਰ ਕੌਰ, ਵਾਇਸ ਪ੍ਰਧਾਨ ਆਸ਼ੂ ਚਾਨਣਾ, ਬਲਾਕ ਪ੍ਰਧਾਨ ਪੂਜਾ ਰਾਣੀ, ਸਟੇਟ ਜੁਆਂਇੰਟ ਸੈਕਟਰੀ ਬਲਜੀਤ ਕੌਰ ਡਿੰਪਲ, ਬਲਾਕ ਪ੍ਰਧਾਨ ਪਰਮਜੀਤ ਕੌਰ, ਬਲਾਕ ਪ੍ਰਧਾਨ ਜਸਵਿੰਦਰ ਕੌਰ, ਬਲਾਕ ਪ੍ਰਧਾਨ ਸੁਰਿੰਦਰ ਕੌਰ, ਬਲਾਕ ਪ੍ਰਧਾਨ ਮਨਜੀਤ ਸ਼ਰਮਾ, ਸ੍ਰੀ ਕੁਲਵਿੰਦਰ ਸਿੰਘ ਬਰਾੜ , ਸੰਗਠਨ ਇੰਚਾਰਜ਼ ਵਿਕਰਾਂਤ ਖੁਰਾਣਾ, ਪੀ.ਏ. ਸ੍ਰੀ ਅਰਸ਼ ਸਿੱਧੂ, ਪੀ.ਏ. ਸ੍ਰੀ ਸ਼ਿੰਦਰ ਪਾਲ ਸਿੰਘ, ਆਪ ਆਗੂ ਗੁਰਪ੍ਰੀਤ ਸਿੰਘ ਤੋਹਫਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਖੀਆਂ ਹਾਜ਼ਰ ਸਨ।

Tags: Latest NewPro Punjab Newspunjab newsThanks to the hard work of Satkar Sakhis
Share200Tweet125Share50

Related Posts

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026
Load More

Recent News

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026

‘ਆਪ’ ਨੇ ਭਾਜਪਾ ਸਰਕਾਰ ਵੱਲੋਂ ਈਡੀ-ਸੀਬੀਆਈ ਦੀ ਦੁਰਵਰਤੋਂ ਵਿਰੁੱਧ ਕੀਤਾ ਪ੍ਰਦਰਸ਼ਨ,ਪ੍ਰਧਾਨ ਮੰਤਰੀ ਮੋਦੀ ਦਾ ਫੂਕਿਆ ਪੁਤਲਾ

ਅਕਤੂਬਰ 9, 2026

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਅਕਤੂਬਰ 9, 2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਮਹਾਂਪੁਰਖਾਂ ਨਾਲ ਹੋਈ ਵਿਸ਼ੇਸ਼ ਮੀਟਿੰਗ, ਚਾਰ ਸ਼ੋਭਾ ਯਾਤਰਾਵਾਂ ਦੇ ਰੂਟ ਨਿਸ਼ਚਿਤ

ਅਕਤੂਬਰ 9, 2026

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.