ਵੀਰਵਾਰ, ਜੁਲਾਈ 9, 2026 03:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਨਾਇਆ ਗਿਆ ਸ਼੍ਰੋਮਣੀ ਕਮੇਟੀ ਦਾ 102 ਸਾਲਾ ਸਥਾਪਨਾ ਦਿਵਸ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 102 ਸਾਲਾ ਸਥਾਪਨਾ ਦਿਵਸ ਇਥੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਇਕ ਸਦੀ ਦੇ ਸਫਰ ਦੌਰਾਨ ਕੀਤੇ ਗਏ ਕੌਮੀ ਕਾਰਜਾਂ ਦੀ ਸ਼ਲਾਘਾ ਕੀਤੀ।

by Bharat Thapa
ਨਵੰਬਰ 15, 2022
in ਪੰਜਾਬ
0

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 102 ਸਾਲਾ ਸਥਾਪਨਾ ਦਿਵਸ ਇਥੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਇਕ ਸਦੀ ਦੇ ਸਫਰ ਦੌਰਾਨ ਕੀਤੇ ਗਏ ਕੌਮੀ ਕਾਰਜਾਂ ਦੀ ਸ਼ਲਾਘਾ ਕੀਤੀ।

ਸਥਾਪਨਾ ਦਿਵਸ ਸਬੰਧੀ ਕੀਤੇ ਗਏ ਇਸ ਸਮਾਗਮ ’ਚ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖ ਕੌਮ ਨੇ ਸ਼ੁਰੂ ਤੋਂ ਹੀ ਸੰਘਰਸ਼ਾਂ ਦਾ ਸਫਰ ਤੈਅ ਕੀਤਾ ਹੈ ਜਿਸ ਤਹਿਤ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਲਈ ਦਿੱਤੀਆਂ ਕੁਰਬਾਨੀਆਂ ਵੱਡਾ ਮਹੱਤਵ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਕਾਇਮੀ ਸਮੇਂ ਚੱਲੀ ਲਹਿਰ ਨੇ ਦੇਸ਼ ਦੀ ਅਜ਼ਾਦੀ ਦੇ ਸੰਘਰਸ਼ ਦਾ ਵੀ ਮੁੱਢ ਬੰਨ੍ਹਿਆ ਸੀ।

ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਨੇ ਦੇਸ਼ ਨੂੰ ਉੱਚਾ ਚੁੱਕਣ ਵਿਚ ਕੋਈ ਕਸਰ ਨਹੀਂ ਛੱਡੀ ਪਰ ਦੁੱਖ ਦੀ ਗੱਲ ਹੈ ਕਿ ਅੱਜ ਇਸ ਸੰਸਥਾ ਨੂੰ ਖੰਡਤ ਕਰਨ ਲਈ ਸਰਕਾਰੀ ਚਾਲਾਂ ਚੱਲੀਆਂ ਜਾ ਰਹੀਆਂ ਹਨ। ਭਾਈ ਗਰੇਵਾਲ ਨੇ ਕਿਹਾ ਕਿ ਸ਼ਾਇਦ ਇਸ ਦਾ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ ਹਰ ਖੇਤਰ ਵਿਚ ਮੋਹਰੀ ਹੋ ਕੇ ਕੀਤੇ ਜਾਂਦੇ ਕਾਰਜ ਹਨ, ਜਿਨ੍ਹਾਂ ਤੋਂ ਸਰਕਾਰਾਂ ਵਿਚ ਘਬਰਾਹਟ ਹੈ।

ਉਨ੍ਹਾਂ ਆਖਿਆ ਕਿ ਭਾਵੇਂ ਕਈ ਚੁਣੌਤੀਆਂ ਸਿੱਖ ਸੰਸਥਾ ਨੂੰ ਪੰਥ ਵਿਰੋਧੀਆਂ ਵੱਲੋਂ ਦਿੱਤੀਆਂ ਜਾ ਰਹੀਆਂ ਹਨ ਪਰ ਫਿਰ ਵੀ ਇਹ ਆਪਣੇ ਇਤਿਹਾਸ ਅਤੇ ਰਵਾਇਤਾਂ ਅਨੁਸਾਰ ਅੱਗੇ ਵੱਧ ਰਹੀ ਹੈ ਅਤੇ ਭਵਿੱਖ ਵਿਚ ਵੀ ਆਪਣੇ ਜ਼ੁੰਮੇ ਲੱਗੀ ਸੇਵਾ ਸ਼ਾਨ ਨਾਲ ਨਿਭਾਉਂਦੀ ਰਹੇਗੀ। ਸਮਾਗਮ ਦੌਰਾਨ ਭਾਈ ਗੁਰਭੇਜ ਸਿੰਘ ਦੇ ਢਾਡੀ ਜਥੇ ਨੇ ਵੀ ਜੋਸ਼ੀਲੀਆਂ ਵਾਰਾਂ ਦੁਆਰਾ ਹਾਜ਼ਰੀ ਭਰੀ।

Tags: amritsarLatestNewspropunjabtvPunjabiNewssgpc
Share206Tweet129Share52

Related Posts

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ-ਅਰਵਿੰਦ ਕੇਜਰੀਵਾਲ

ਜੁਲਾਈ 8, 2026

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ

ਜੁਲਾਈ 7, 2026

ਸ਼ਹੀਦ ਜਸਵੰਤ ਸਿੰਘ ਖਾਲੜਾ ‘ਤੇ ਬਣੀ ਫਿਲਮ ‘ਸਤਲੁਜ’ ਨੂੰ ਓਟੀਟੀ ਤੋਂ ਹਟਾਉਣਾ ਪ੍ਰਗਟਾਵੇ ਦੀ ਆਜ਼ਾਦੀ ‘ਤੇ ਕਰੂਰ ਹਮਲਾ, ਇਸ ਦੇ ਪਿੱਛੇ ਕਾਂਗਰਸ-ਭਾਜਪਾ ਦਾ ਨਾਪਾਕ ਗਠਜੋੜ: ਕੁਲਦੀਪ ਸਿੰਘ ਧਾਲੀਵਾਲ

ਜੁਲਾਈ 7, 2026

ਕਾਂਗਰਸ ਦਾ ਕਾਲਾ ਅਧਿਆਏ, ਭਾਜਪਾ ਸੱਚ ਨੂੰ ਦਬਾਉਣ ਵਿੱਚ ਕਰ ਰਹੀ ਮਦਦ, ਅਕਾਲੀ ਦਲ ਇਸ ਦਾ ਸਿਆਸੀਕਰਨ ਕਰ ਰਿਹਾ ਹੈ, ਤਿੰਨਾਂ ਨੇ ਜਸਵੰਤ ਸਿੰਘ ਖਾਲੜਾ ਅਤੇ ਪੰਜਾਬ ਨਾਲ ਧ੍ਰੋਹ ਕਮਾਇਆ: ਬਲਤੇਜ ਪੰਨੂ

ਜੁਲਾਈ 7, 2026

ਗੋਆ ਦਾ ਹੈਲਥ ਸਿਸਟਮ ਢਹਿ-ਢੇਰੀ, ਪੰਜਾਬ ਤੋਂ ਸਿੱਖਿਆ ਲੈ ਕੇ ਸੀਐਮ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇਣ : ਅਰਵਿੰਦ ਕੇਜਰੀਵਾਲ

ਜੁਲਾਈ 7, 2026

ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਨੂੰ ਮਿਲੀ ਰਾਹਤ ! ਕੋਰਟ ਨੇ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ

ਜੁਲਾਈ 7, 2026
Load More

Recent News

ਸ਼ਾਨਦਾਰ ਢੰਗ ਨਾਲ ਸਮਾਪਤ ਹੋਈ ਪ੍ਰਧਾਨ ਮੰਤਰੀ ਮੋਦੀ ਦੀ ਇੰਡੋਨੇਸ਼ੀਆ ਫੇਰੀ; ਪੰਜ ਲੜਾਕੂ ਜਹਾਜ਼ਾਂ ਦੁਆਰਾ ਦਿੱਤੀ ਸਲਾਮੀ

ਜੁਲਾਈ 8, 2026

ਪੁਣੇ ਵਿੱਚ ਭਾਰੀ ਮੀਂਹ ਕਾਰਨ ਡਿੱਗੀ ਇਮਾਰਤ,16 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੁਲਾਈ 8, 2026

‘ਈਰਾਨ ਨਾਲ ਜੰਗਬੰਦੀ ਖਤਮ’: ਹੋਰਮੁਜ਼ ਵਿੱਚ ਜਹਾਜ਼ਾਂ ‘ਤੇ ਹਮਲਿਆਂ ਤੋਂ ਟਰੰਪ ਗੁੱਸੇ ਵਿੱਚ; ਹੁਣ ਕੋਈ ਸਮਝੌਤਾ ਨਹੀਂ ਚਾਹੁੰਦਾ” ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਐਲਾਨ

ਜੁਲਾਈ 8, 2026

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ-ਅਰਵਿੰਦ ਕੇਜਰੀਵਾਲ

ਜੁਲਾਈ 8, 2026

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ

ਜੁਲਾਈ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.