ਸ਼ਨੀਵਾਰ, ਅਕਤੂਬਰ 25, 2025 03:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਆਰਥਿਕ ਹਾਲਾਤ ਪੜ੍ਹਾਈ ‘ਚ ਬਣੇ ਮੁਸ਼ਕਿਲ ਤਾਂ 12ਵੀਂ ਪਾਸ ਵਿਦਿਆਰਥੀ ਨੇ ਕਰ ਲਾਈ ਖੁਦਕੁਸ਼ੀ

ਅਗਲੇਰੀ ਪੜ੍ਹਾਈ ਲਈ ਪ੍ਰੇਸ਼ਾਨ 12ਵੀਂ ਪਾਸ ਵਿਦਿਆਰਥੀ ਨੇ ਆਤਮ ਹੱਤਿਆ ਕਰ ਲਈ ਹੈ। ਆਰਥਿਕ ਤੌਰ 'ਤੇ ਕਮਜ਼ੋਰ ਹੋਣ ਕਾਰਨ ਉਹ ਅਗਲੇਰੀ ਪੜ੍ਹਾਈ ਨਹੀਂ ਕਰ ਸਕਦਾ ਸੀ ਜਿਸ ਕਾਰਨ ਉਸਨੇ ਖੁਦਖੁਸ਼ੀ ਕਰ ਲਈ। ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ ਚੱਕ ਸ਼ੇਰੇਵਾਲਾ ਦੀ ਇਸ ਘਟਨਾ ਨੇ ਪੰਜਾਬ ਦੇ ਸਿੱਖਿਆ ਪ੍ਰਬੰਧਾਂ ਉੱਪਰ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ।

by Bharat Thapa
ਸਤੰਬਰ 22, 2022
in Featured, Featured News, ਪੰਜਾਬ
0

ਅਗਲੇਰੀ ਪੜ੍ਹਾਈ ਲਈ ਪ੍ਰੇਸ਼ਾਨ 12ਵੀਂ ਪਾਸ ਵਿਦਿਆਰਥੀ ਨੇ ਆਤਮ ਹੱਤਿਆ ਕਰ ਲਈ ਹੈ। ਆਰਥਿਕ ਤੌਰ ‘ਤੇ ਕਮਜ਼ੋਰ ਹੋਣ ਕਾਰਨ ਉਹ ਅਗਲੇਰੀ ਪੜ੍ਹਾਈ ਨਹੀਂ ਕਰ ਸਕਦਾ ਸੀ ਜਿਸ ਕਾਰਨ ਉਸਨੇ ਖੁਦਖੁਸ਼ੀ ਕਰ ਲਈ। ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ ਚੱਕ ਸ਼ੇਰੇਵਾਲਾ ਦੀ ਇਸ ਘਟਨਾ ਨੇ ਪੰਜਾਬ ਦੇ ਸਿੱਖਿਆ ਪ੍ਰਬੰਧਾਂ ਉੱਪਰ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ।

ਦੱਸ ਦਈਏ ਕਿ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ ਚੱਕ ਸ਼ੇਰੇਵਾਲਾ ਦੇ ਇੱਕ ਨੌਜਵਾਨ ਨੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਗਮੀਤ ਸਿੰਘ ਉਰਫ ਵਿੱਕੀ ਨੇ 2019 ‘ਚ ਆਪਣੀ 12ਵੀਂ ਸ਼੍ਰੇਣੀ ਦੀ ਪ੍ਰੀਖਿਆ ਚੰਗੇ ਨੰਬਰਾਂ ਨਾਲ ਪਿੰਡ ਦੇ ਸਰਕਾਰੀ ਸਕੂਲ ਤੋਂ ਪਾਸ ਕੀਤੀ ਸੀ। ਇਸ ਉਪਰੰਤ ਉਹ ਅੱਗੇ ਪੜ੍ਹਾਈ ਕਰਨੀ ਚਾਹੁੰਦਾ ਸੀ ਪਰ ਘਰ ਦੇ ਆਰਥਿਕ ਹਾਲਾਤ ਠੀਕ ਨਾ ਹੋਣ ਕਾਰਨ ਉਹ ਅੱਗੇ ਪੜ੍ਹਾਈ ਨਾ ਕਰ ਸਕਿਆ।

ਹੁਣ ਜਦ ਉਸ ਦੇ ਨਾਲ ਦੇ ਦੋਸਤ ਕਾਲਜ ਵਿੱਚ ਪੜ੍ਹਦੇ ਸਨ ਤਾਂ ਉਹ ਅਕਸਰ ਆਪਣੀ ਅਗਲੇਰੀ ਪੜ੍ਹਾਈ ਨੂੰ ਲੈ ਕੇ ਪ੍ਰੇਸ਼ਾਨ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਉਹ ਰੋਜਾਨਾ ਵਾਂਗ ਸਵੇਰੇ ਕਰੀਬ 8 ਕੁ ਵਜੇ ਗਰਾਊਂਡ ਵਿੱਚ ਕਸਰਤ ਕਰਨ ਉਪਰੰਤ ਘਰੇ ਆਇਆ ਤੇ ਉਦੋਂ ਘਰ ਵਿੱਚ ਕੋਈ ਨਹੀਂ ਸੀ। ਉਸ ਨੇ ਛੱਤ ਤੇ ਲੱਗੀ ਪੱਖੇ ਵਾਲੀ ਕੁੰਡੀ (ਹੁੱਕ) ਨਾਲ ਕੱਪੜਾ ਬੰਨ੍ਹ ਕੇ ਫਾਹਾ ਲੈ ਲਿਆ। ਜਦ ਤਕ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਮਿਲੀ ਉਸ ਦੀ ਮੌਤ ਹੋ ਚੁੱਕੀ ਸੀ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

Tags: 12th passcommitted suicidefinancial situationstudent
Share222Tweet139Share55

Related Posts

ਰੋਹਿਤ ਸ਼ਰਮਾ ਦਾ 50ਵਾਂ ਅੰਤਰਰਾਸ਼ਟਰੀ ਸੈਂਕੜਾ, ਆਸਟ੍ਰੇਲੀਆ ਵਿਰੁੱਧ ਰਚਿਆ ਇਤਿਹਾਸ

ਅਕਤੂਬਰ 25, 2025

Starlink ਭਾਰਤ ‘ਚ ਸ਼ੁਰੂ ਕਰੇਗੀ ਇੰਟਰਨੈੱਟ ਸੇਵਾ, 9 ਸ਼ਹਿਰਾਂ ‘ਚ ਗੇਟਵੇ ਸਟੇਸ਼ਨ ਹੋਣਗੇ ਤਿਆਰ

ਅਕਤੂਬਰ 25, 2025

ਵੇਰਕਾ ਨੇ ਲੱਸੀ ਦੀਆਂ ਕੀਮਤਾਂ ‘ਚ ਕੀਤਾ 5 ਰੁਪਏ ਦਾ ਵਾਧਾ, ਪੈਕੇਜਿੰਗ ਵੀ ਦਿੱਤੀ ਗਈ ਬਦਲ

ਅਕਤੂਬਰ 25, 2025

ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਨਿਹੰਗ ਜਥੇਬੰਦੀਆਂ ਵੱਲੋਂ ਕੀਤੀ ਗਈ ਪੰਥਕ ਰਸਮਾਂ ਨਾਲ ਦਸਤਾਰਬੰਦੀ

ਅਕਤੂਬਰ 25, 2025

ਲੁਧਿਆਣਾ ‘ਚ 1 ਤੋਂ 8 ਨਵੰਬਰ ਤੱਕ ਅਗਨੀਵੀਰ ਰੈਲੀ ਭਰਤੀ, ਚਾਰ ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ

ਅਕਤੂਬਰ 24, 2025

iPhone ਦਾ ਨਾ ਕਰੋ ਇੰਤਜ਼ਾਰ, Apple ਆਈਫੋਨ18 ਸੀਰੀਜ਼ ਤੋਂ ਬਾਅਦ 20 ਸੀਰੀਜ਼ ਕਰੇਗਾ ਲਾਂਚ

ਅਕਤੂਬਰ 24, 2025
Load More

Recent News

ਰੋਹਿਤ ਸ਼ਰਮਾ ਦਾ 50ਵਾਂ ਅੰਤਰਰਾਸ਼ਟਰੀ ਸੈਂਕੜਾ, ਆਸਟ੍ਰੇਲੀਆ ਵਿਰੁੱਧ ਰਚਿਆ ਇਤਿਹਾਸ

ਅਕਤੂਬਰ 25, 2025

Starlink ਭਾਰਤ ‘ਚ ਸ਼ੁਰੂ ਕਰੇਗੀ ਇੰਟਰਨੈੱਟ ਸੇਵਾ, 9 ਸ਼ਹਿਰਾਂ ‘ਚ ਗੇਟਵੇ ਸਟੇਸ਼ਨ ਹੋਣਗੇ ਤਿਆਰ

ਅਕਤੂਬਰ 25, 2025

ਵੇਰਕਾ ਨੇ ਲੱਸੀ ਦੀਆਂ ਕੀਮਤਾਂ ‘ਚ ਕੀਤਾ 5 ਰੁਪਏ ਦਾ ਵਾਧਾ, ਪੈਕੇਜਿੰਗ ਵੀ ਦਿੱਤੀ ਗਈ ਬਦਲ

ਅਕਤੂਬਰ 25, 2025

ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਨਿਹੰਗ ਜਥੇਬੰਦੀਆਂ ਵੱਲੋਂ ਕੀਤੀ ਗਈ ਪੰਥਕ ਰਸਮਾਂ ਨਾਲ ਦਸਤਾਰਬੰਦੀ

ਅਕਤੂਬਰ 25, 2025

ਲੁਧਿਆਣਾ ‘ਚ 1 ਤੋਂ 8 ਨਵੰਬਰ ਤੱਕ ਅਗਨੀਵੀਰ ਰੈਲੀ ਭਰਤੀ, ਚਾਰ ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ

ਅਕਤੂਬਰ 24, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.