ਵੀਰਵਾਰ, ਅਗਸਤ 7, 2025 10:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

1980 ‘ਚ ਗਾਏ ਗਾਣੇ “ਦਿਲ ਦਾ ਮਾਮਲਾ ਹੈ” ਨੇ ਪੰਜਾਬੀ ਸਿੰਗਰ ਗੁਰਦਾਸ ਮਾਨ ਨੂੰ ਪਹੁੰਚਾਇਆ ਬੁਲੰਦੀਆਂ ‘ਤੇ, ਜਾਣੋ ਉਨ੍ਹਾਂ ਦੇ 66ਵੇਂ ਜਨਮ ਦਿਨ ‘ਤੇ ਖਾਸ

Gurdas Maan Birthday; ਗੁਰਦਾਸ ਮਾਨ ਦਾ ਜਨਮ 4 ਜਨਵਰੀ 1957 ਨੂੰ ਗਿੱਦੜਬਾਹਾ ਵਿਖੇ ਹੋਇਆ। ਉਨ੍ਹਾਂ ਨੇ ਆਪਣੇ ਕਰੀਅਰ ‘ਚ ਕੁੱਲ 34 ਐਲਬਮਾਂ ਵਿਚ ਸੈਂਕੜੇ ਗੀਤ ਗਾਏ। ਉਨ੍ਹਾਂ ਦਾ ਲਗਭਗ ਹਰ ਗੀਤ ਸੁਪਰਹਿੱਟ ਰਿਹਾ।

by Bharat Thapa
ਜਨਵਰੀ 4, 2023
in ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
Gurdas Maan Birthday; ਗੁਰਦਾਸ ਮਾਨ ਦਾ ਜਨਮ 4 ਜਨਵਰੀ 1957 ਨੂੰ ਗਿੱਦੜਬਾਹਾ ਵਿਖੇ ਹੋਇਆ। ਉਨ੍ਹਾਂ ਨੇ ਆਪਣੇ ਕਰੀਅਰ ‘ਚ ਕੁੱਲ 34 ਐਲਬਮਾਂ ਵਿਚ ਸੈਂਕੜੇ ਗੀਤ ਗਾਏ। ਉਨ੍ਹਾਂ ਦਾ ਲਗਭਗ ਹਰ ਗੀਤ ਸੁਪਰਹਿੱਟ ਰਿਹਾ।
Happy Birthday Gurdas Maan: ਗੁਰਦਾਸ ਮਾਨ ਦਾ ਨਾਂਅ ਪੰਜਾਬੀ ਮਿਊਜ਼ਿਕ ਤੇ ਫ਼ਿਲਮ ਇੰਡਸਟਰੀ ਵਿੱਚ ਹੀ ਨਹੀਂ, ਸਗੋਂ ਬਾਲੀਵੁੱਡ ਵਿੱਚ ਵੀ ਬੜੀ ਇੱਜ਼ਤ ਨਾਲ ਲਿਆ ਜਾਂਦਾ ਹੈ।ਪੰਜਾਬੀ ਸਿੰਗਰ ਤੇ ਅਦਾਕਾਰ ਗੁਰਦਾਸ ਮਾਨ ਹਰ ਪੰਜਾਬੀ ਦੇ ਦਿਲ ਦੀ ਧੜਕਣ ਹਨ। ਅੱਜ ਯਾਨਿ 4 ਜਨਵਰੀ 2022 ਨੂੰ ਗੁਰਦਾਸ ਮਾਨ ਆਪਣਾ 65ਵਾਂ ਜਨਮਦਿਨ ਮਨਾ ਰਹੇ ਹਨ।
ਇਸ ਮੌਕੇ ਸੋਸ਼ਲ ਮੀਡੀਆ ਤੇ ਮਾਨ ਨੂੰ ਨਾ ਸਿਰਫ਼ ਉਨ੍ਹਾਂ ਦੇ ਫ਼ੈਨਜ਼ ਬਲਕਿ ਪੌਲੀਵੁੱਡ ਤੇ ਬਾਲੀਵੁੱਡ ਦੀਆਂ ਦਿੱਗਜ ਸ਼ਖ਼ਸੀਅਤਾਂ ਵੀ ਵਧਾਈਆਂ ਦੇ ਰਹੀਆਂ ਹਨ। ਆਖ਼ਰ ਮਾਨ ਸਾਹਬ ਪੰਜਾਬੀ ਸਿਨੇਮਾ ਦੇ ਆਈਕਾਨ ਹਨ। 80-90 ਦੇ ਦਹਾਕਿਆਂ ‘ਚ ਗੁਰਦਾਸ ਮਾਨ ਵਰਗੇ ਗਾਇਕਾਂ ਨੇ ਪੰਜਾਬੀ ਗਾਇਕੀ ਨੂੰ ਹੀ ਨਹੀਂ, ਸਗੋਂ ਪੰਜਾਬੀ ਫ਼ਿਲਮ ਇੰਡਸਟਰੀ ਨੂੰ ਵੀ ਨਵਾਂ ਟਰੈਂਡ ਦਿਤਾ। ਇਨ੍ਹਾਂ ਦੇ 80-90 ਦੇ ਦਹਾਕਿਆਂ ‘ਚ ਗਾਏ ਗੀਤਾਂ ਨੂੰ ਨੌਜਵਾਨ ਅੱਜ ਵੀ ਉਸੇ ਉਤਸ਼ਾਹ ਨਾਲ ਸੁਣਦੇ ਹਨ।
ਗੁਰਦਾਸ ਮਾਨ ਦਾ ਜਨਮ 4 ਜਨਵਰੀ 1957 ਨੂੰ ਗਿੱਦੜਬਾਹਾ ਵਿਖੇ ਹੋਇਆ। ਉਨ੍ਹਾਂ ਨੇ ਆਪਣੇ ਕਰੀਅਰ ‘ਚ ਕੁੱਲ 34 ਐਲਬਮਾਂ ਵਿਚ ਸੈਂਕੜੇ ਗੀਤ ਗਾਏ। ਉਨ੍ਹਾਂ ਦਾ ਲਗਭਗ ਹਰ ਗੀਤ ਸੁਪਰਹਿੱਟ ਰਿਹਾ। 1980 ਵਿਚ ਦਿਲ ਦਾ ਮਾਮਲਾ ਹੈ ਗੀਤ ਨੇ ਉਨ੍ਹਾਂ ਨੂੰ ਪੰਜਾਬੀ ਇੰਡਸਟਰੀ ;ਚ ਸਟਾਰ ਵਜੋਂ ਕਾਬਿਜ਼ ਕੀਤਾ। ਉਨ੍ਹਾਂ ਨੇ ਆਪਣੇ ਹੁਣ ਤੱਕ ਦੇ ਕਰੀਅਰ ਵਿਚ 300 ਤੋਂ ਵੱਧ ਗੀਤ ਲਿਖੇ ਹਨ। ਇਹੀ ਨਹੀਂ ਉਨ੍ਹਾਂ ਨੇ ਕਈ ਦਰਜਨ ਫ਼ਿਲਮਾਂ ਵਿਚ ਵੀ ਕੰਮ ਕੀਤਾ ਹੈ।
ਬਹੁਤ ਘੱਟ ਲੋਕ ਜਾਣਦੇ ਹੋਣਗੇ ਕਿ ਗੀਤ-ਸੰਗੀਤ ਅਤੇ ਅਦਾਕਾਰੀ ਦੀ ਦੁਨੀਆ 'ਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਣ ਵਾਲੇ ਗੁਰਦਾਸ ਮਾਨ ਕਦੇ ਪੰਜਾਬ ਬਿਜਲੀ ਬੋਰਡ 'ਚ ਛੋਟੀ ਜਿਹੀ ਨੌਕਰੀ ਕਰਦੇ ਸਨ। ਸਾਲ 1980 ਵਿੱਚ, ਕਿਸੇ ਨੇ ਉਨ੍ਹਾਂ ਨੂੰ ਸਟੇਜ 'ਤੇ ਲਾਈਵ 'ਦਿਲ ਦਾ ਮਮਲਾ' ਗਾਉਂਦੇ ਦੇਖਿਆ ਅਤੇ ਦੂਰਦਰਸ਼ਨ ਲਈ ਗਾਉਣ ਲਈ ਬੁਲਾਇਆ। ਦੂਰਦਰਸ਼ਨ 'ਤੇ ਜਿਵੇਂ ਹੀ ਗੀਤ 'ਦਿਲ ਦਾ ਮਮਲਾ ਹੈ' ਗਾਣਾ ਦੂਰਦਰਸ਼ਨ 'ਤੇ ਆਉਂਦੇ ਹੀ ਗੁਰਦਾਸ ਮਾਨ ਰਾਤੋ ਰਾਤ ਸਟਾਰ ਬਣ ਗਏ।
ਹਾਲਾਂਕਿ ਉਨ੍ਹਾਂ ਨੂੰ ਸਭ ਤੋਂ ਵੱਧ ਪ੍ਰਸਿੱਧੀ ਫਿਲਮ 'ਵਾਰਿਸ ਸ਼ਾਹ: ਇਸ਼ਕ ਦਾ ਵਾਰਿਸ' ਤੋਂ ਮਿਲੀ। ਇਸ ਵਿੱਚ ਉਨ੍ਹਾਂ ਨੇ ਪੰਜਾਬੀ ਗਾਇਕ ਵਾਰਿਸ ਸ਼ਾਹ ਦਾ ਕਿਰਦਾਰ ਨਿਭਾਇਆ, ਜਿਸ ਨੇ ਵਿਸ਼ਵ ਪ੍ਰਸਿੱਧ ਕਵਿਤਾ ਹੀਰ-ਰਾਂਝਾ ਲਿਖੀ ਸੀ। ਇਸ 'ਚ ਉਨ੍ਹਾਂ ਨਾਲ ਅਭਿਨੇਤਰੀ ਜੂਹੀ ਚਾਵਲਾ ਅਤੇ ਦਿਵਿਆ ਦੱਤਾ ਨੇ ਵੀ ਕੰਮ ਕੀਤਾ ਸੀ। ਇਸ ਫਿਲਮ ਦੇ ਗੀਤਾਂ ਲਈ ਉਨ੍ਹਾਂ ਨੂੰ ਸਰਵੋਤਮ ਪੁਰਸ਼ ਪਲੇਬੈਕ ਗਾਇਕ ਦਾ 54ਵਾਂ ਰਾਸ਼ਟਰੀ ਫਿਲਮ ਅਵਾਰਡ ਵੀ ਦਿੱਤਾ ਗਿਆ। ਉਹ ਸ਼ਾਹਰੁਖ ਖਾਨ ਅਤੇ ਪ੍ਰਿਟੀ ਜ਼ਿੰਟਾ ਦੇ ਨਾਲ ਫਿਲਮ ਵੀਰ-ਜ਼ਾਰਾ ਵਿੱਚ ਮਹਿਮਾਨ ਭੂਮਿਕਾ ਵਿੱਚ ਵੀ ਨਜ਼ਰ ਆਏ ਸੀ।
ਗੁਰਦਾਸ ਮਾਨ ਨੇ ਪੂਰੀ ਦੁਨੀਆ 'ਚ ਬੇਸ਼ੁਮਾਰ ਪ੍ਰਸਿੱਧੀ ਤੇ ਨਾਮ ਕਮਾਇਆ। ਪਰ ਇਸ ਦੇ ਨਾਲ ਨਾਲ ਗਾਇਕ ਦਾ ਵਿਵਾਦਾਂ ਨਾਲ ਵੀ ਨਾਤਾ ਰਿਹਾ ਹੈ। ਗਾਇਕ ਗੁਰਦਾਸ ਮਾਨ ਸਾਲ 2021 'ਚ ਵਿਵਾਦਾਂ 'ਚ ਘਿਰ ਗਏ ਸਨ। ਇਲਜ਼ਾਮ ਹੈ ਕਿ ਉਨ੍ਹਾਂ ਨੇ ਜਲੰਧਰ ਦੇ ਨਕੋਦਰ ਵਿਖੇ ਇੱਕ ਧਾਰਮਿਕ ਪ੍ਰੋਗਰਾਮ ਵਿੱਚ ਡੇਰੇ ਦੇ ਤਖਤ ਦੀ ਤੁਲਨਾ ਇੱਕ ਸਿੱਖ ਗੁਰੂ ਨਾਲ ਕੀਤੀ ਸੀ। ਸਿੱਖ ਜਥੇਬੰਦੀਆਂ ਦੇ ਵਿਰੋਧ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਜਾਰੀ ਕਰਕੇ ਮੁਆਫੀ ਮੰਗੀ ਸੀ।
Gurdas Maan Birthday; ਗੁਰਦਾਸ ਮਾਨ ਦਾ ਜਨਮ 4 ਜਨਵਰੀ 1957 ਨੂੰ ਗਿੱਦੜਬਾਹਾ ਵਿਖੇ ਹੋਇਆ। ਉਨ੍ਹਾਂ ਨੇ ਆਪਣੇ ਕਰੀਅਰ ‘ਚ ਕੁੱਲ 34 ਐਲਬਮਾਂ ਵਿਚ ਸੈਂਕੜੇ ਗੀਤ ਗਾਏ। ਉਨ੍ਹਾਂ ਦਾ ਲਗਭਗ ਹਰ ਗੀਤ ਸੁਪਰਹਿੱਟ ਰਿਹਾ।
Happy Birthday Gurdas Maan: ਗੁਰਦਾਸ ਮਾਨ ਦਾ ਨਾਂਅ ਪੰਜਾਬੀ ਮਿਊਜ਼ਿਕ ਤੇ ਫ਼ਿਲਮ ਇੰਡਸਟਰੀ ਵਿੱਚ ਹੀ ਨਹੀਂ, ਸਗੋਂ ਬਾਲੀਵੁੱਡ ਵਿੱਚ ਵੀ ਬੜੀ ਇੱਜ਼ਤ ਨਾਲ ਲਿਆ ਜਾਂਦਾ ਹੈ।ਪੰਜਾਬੀ ਸਿੰਗਰ ਤੇ ਅਦਾਕਾਰ ਗੁਰਦਾਸ ਮਾਨ ਹਰ ਪੰਜਾਬੀ ਦੇ ਦਿਲ ਦੀ ਧੜਕਣ ਹਨ। ਅੱਜ ਯਾਨਿ 4 ਜਨਵਰੀ 2022 ਨੂੰ ਗੁਰਦਾਸ ਮਾਨ ਆਪਣਾ 65ਵਾਂ ਜਨਮਦਿਨ ਮਨਾ ਰਹੇ ਹਨ।
ਇਸ ਮੌਕੇ ਸੋਸ਼ਲ ਮੀਡੀਆ ਤੇ ਮਾਨ ਨੂੰ ਨਾ ਸਿਰਫ਼ ਉਨ੍ਹਾਂ ਦੇ ਫ਼ੈਨਜ਼ ਬਲਕਿ ਪੌਲੀਵੁੱਡ ਤੇ ਬਾਲੀਵੁੱਡ ਦੀਆਂ ਦਿੱਗਜ ਸ਼ਖ਼ਸੀਅਤਾਂ ਵੀ ਵਧਾਈਆਂ ਦੇ ਰਹੀਆਂ ਹਨ। ਆਖ਼ਰ ਮਾਨ ਸਾਹਬ ਪੰਜਾਬੀ ਸਿਨੇਮਾ ਦੇ ਆਈਕਾਨ ਹਨ। 80-90 ਦੇ ਦਹਾਕਿਆਂ ‘ਚ ਗੁਰਦਾਸ ਮਾਨ ਵਰਗੇ ਗਾਇਕਾਂ ਨੇ ਪੰਜਾਬੀ ਗਾਇਕੀ ਨੂੰ ਹੀ ਨਹੀਂ, ਸਗੋਂ ਪੰਜਾਬੀ ਫ਼ਿਲਮ ਇੰਡਸਟਰੀ ਨੂੰ ਵੀ ਨਵਾਂ ਟਰੈਂਡ ਦਿਤਾ। ਇਨ੍ਹਾਂ ਦੇ 80-90 ਦੇ ਦਹਾਕਿਆਂ ‘ਚ ਗਾਏ ਗੀਤਾਂ ਨੂੰ ਨੌਜਵਾਨ ਅੱਜ ਵੀ ਉਸੇ ਉਤਸ਼ਾਹ ਨਾਲ ਸੁਣਦੇ ਹਨ।
ਗੁਰਦਾਸ ਮਾਨ ਦਾ ਜਨਮ 4 ਜਨਵਰੀ 1957 ਨੂੰ ਗਿੱਦੜਬਾਹਾ ਵਿਖੇ ਹੋਇਆ। ਉਨ੍ਹਾਂ ਨੇ ਆਪਣੇ ਕਰੀਅਰ ‘ਚ ਕੁੱਲ 34 ਐਲਬਮਾਂ ਵਿੱਚ ਸੈਂਕੜੇ ਗੀਤ ਗਾਏ। ਉਨ੍ਹਾਂ ਦਾ ਲਗਭਗ ਹਰ ਗੀਤ ਸੁਪਰਹਿੱਟ ਰਿਹਾ। 1980 ਵਿੱਚ ਦਿਲ ਦਾ ਮਾਮਲਾ ਹੈ ਗੀਤ ਨੇ ਉਨ੍ਹਾਂ ਨੂੰ ਪੰਜਾਬੀ ਇੰਡਸਟਰੀ ;ਚ ਸਟਾਰ ਵਜੋਂ ਕਾਬਿਜ਼ ਕੀਤਾ। ਉਨ੍ਹਾਂ ਨੇ ਆਪਣੇ ਹੁਣ ਤੱਕ ਦੇ ਕਰੀਅਰ ਵਿੱਚ 300 ਤੋਂ ਵੱਧ ਗੀਤ ਲਿਖੇ ਹਨ। ਇਹੀ ਨਹੀਂ ਉਨ੍ਹਾਂ ਨੇ ਕਈ ਦਰਜਨ ਫ਼ਿਲਮਾਂ ਵਿਚ ਵੀ ਕੰਮ ਕੀਤਾ ਹੈ।
ਬਹੁਤ ਘੱਟ ਲੋਕ ਜਾਣਦੇ ਹੋਣਗੇ ਕਿ ਗੀਤ-ਸੰਗੀਤ ਅਤੇ ਅਦਾਕਾਰੀ ਦੀ ਦੁਨੀਆ ‘ਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਣ ਵਾਲੇ ਗੁਰਦਾਸ ਮਾਨ ਕਦੇ ਪੰਜਾਬ ਬਿਜਲੀ ਬੋਰਡ ‘ਚ ਛੋਟੀ ਜਿਹੀ ਨੌਕਰੀ ਕਰਦੇ ਸਨ। ਸਾਲ 1980 ਵਿੱਚ, ਕਿਸੇ ਨੇ ਉਨ੍ਹਾਂ ਨੂੰ ਸਟੇਜ ‘ਤੇ ਲਾਈਵ ‘ਦਿਲ ਦਾ ਮਮਲਾ’ ਗਾਉਂਦੇ ਦੇਖਿਆ ਅਤੇ ਦੂਰਦਰਸ਼ਨ ਲਈ ਗਾਉਣ ਲਈ ਬੁਲਾਇਆ। ਦੂਰਦਰਸ਼ਨ ‘ਤੇ ਜਿਵੇਂ ਹੀ ਗੀਤ ‘ਦਿਲ ਦਾ ਮਮਲਾ ਹੈ’ ਗਾਣਾ ਦੂਰਦਰਸ਼ਨ ‘ਤੇ ਆਉਂਦੇ ਹੀ ਗੁਰਦਾਸ ਮਾਨ ਰਾਤੋ ਰਾਤ ਸਟਾਰ ਬਣ ਗਏ।
ਹਾਲਾਂਕਿ ਉਨ੍ਹਾਂ ਨੂੰ ਸਭ ਤੋਂ ਵੱਧ ਪ੍ਰਸਿੱਧੀ ਫਿਲਮ ‘ਵਾਰਿਸ ਸ਼ਾਹ: ਇਸ਼ਕ ਦਾ ਵਾਰਿਸ’ ਤੋਂ ਮਿਲੀ। ਇਸ ਵਿੱਚ ਉਨ੍ਹਾਂ ਨੇ ਪੰਜਾਬੀ ਗਾਇਕ ਵਾਰਿਸ ਸ਼ਾਹ ਦਾ ਕਿਰਦਾਰ ਨਿਭਾਇਆ, ਜਿਸ ਨੇ ਵਿਸ਼ਵ ਪ੍ਰਸਿੱਧ ਕਵਿਤਾ ਹੀਰ-ਰਾਂਝਾ ਲਿਖੀ ਸੀ। ਇਸ ‘ਚ ਉਨ੍ਹਾਂ ਨਾਲ ਅਭਿਨੇਤਰੀ ਜੂਹੀ ਚਾਵਲਾ ਅਤੇ ਦਿਵਿਆ ਦੱਤਾ ਨੇ ਵੀ ਕੰਮ ਕੀਤਾ ਸੀ। ਇਸ ਫਿਲਮ ਦੇ ਗੀਤਾਂ ਲਈ ਉਨ੍ਹਾਂ ਨੂੰ ਸਰਵੋਤਮ ਪੁਰਸ਼ ਪਲੇਬੈਕ ਗਾਇਕ ਦਾ 54ਵਾ ਰਾਸ਼ਟਰੀ ਫਿਲਮ ਅਵਾਰਡ ਵੀ ਦਿੱਤਾ ਗਿਆ।
ਗੁਰਦਾਸ ਮਾਨ ਨੇ ਪੂਰੀ ਦੁਨੀਆ ‘ਚ ਬੇਸ਼ੁਮਾਰ ਪ੍ਰਸਿੱਧੀ ਤੇ ਨਾਮ ਕਮਾਇਆ। ਪਰ ਇਸ ਦੇ ਨਾਲ ਨਾਲ ਗਾਇਕ ਦਾ ਵਿਵਾਦਾਂ ਨਾਲ ਵੀ ਨਾਤਾ ਰਿਹਾ ਹੈ। ਗਾਇਕ ਗੁਰਦਾਸ ਮਾਨ ਸਾਲ 2021 ‘ਚ ਵਿਵਾਦਾਂ ‘ਚ ਘਿਰ ਗਏ ਸਨ। ਇਲਜ਼ਾਮ ਹੈ ਕਿ ਉਨ੍ਹਾਂ ਨੇ ਜਲੰਧਰ ਦੇ ਨਕੋਦਰ ਵਿਖੇ ਇੱਕ ਧਾਰਮਿਕ ਪ੍ਰੋਗਰਾਮ ਵਿੱਚ ਡੇਰੇ ਦੇ ਤਖਤ ਦੀ ਤੁਲਨਾ ਇੱਕ ਸਿੱਖ ਗੁਰੂ ਨਾਲ ਕੀਤੀ ਸੀ। ਸਿੱਖ ਜਥੇਬੰਦੀਆਂ ਦੇ ਵਿਰੋਧ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਜਾਰੀ ਕਰਕੇ ਮੁਆਫੀ ਮੰਗੀ ਸੀ।

 

 

Tags: birthdaygurdas maanlatest newspro punjab tvpunjabi news
Share304Tweet190Share76

Related Posts

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025
Load More

Recent News

ਟਰੰਪ ਦੇ ਟੈਰਿਫ ਚ ਕੀਤੇ ਵਾਧੇ ਤੇ ਬੋਲੇ PM ਮੋਦੀ, ਦਿੱਤਾ ਇਹ ਠੋਕਵਾਂ ਜਵਾਬ

ਅਗਸਤ 7, 2025

Punjab Weather Update: ਪੰਜਾਬ ‘ਚ ਗਰਮੀ ਫਿਰ ਦਿਖਾਉਣ ਲੱਗੀ ਆਪਣਾ ਜ਼ੋਰ, ਜਾਣੋ ਹੁਣ ਕਦੋਂ ਤੋਂ ਬਦਲੇਗਾ ਫਿਰ ਮੌਸਮ

ਅਗਸਤ 7, 2025

RBI ਨੇ ਰੇਪੋ ਰੇਟ ਨੂੰ ਲੈ ਕੇ ਕਹੀ ਵੱਡੀ ਗੱਲ, ਰੇਪੋ ਰੇਟ ‘ਚ ਨਹੀਂ ਹੋਇਆ ਕੋਈ ਬਦਲਾਅ

ਅਗਸਤ 6, 2025

ਕੋਰੋਨਾ ਤੋਂ ਬਾਅਦ ਹੁਣ ਚੀਨ ‘ਚ ਇਸ ਬਿਮਾਰੀ ਨੇ ਮਚਾਈ ਤਬਾਹੀ, ਜਾਣੋ ਇਸ ਦੇ ਲੱਛਣ ਤੇ ਬਚਾਅ

ਅਗਸਤ 6, 2025

5 ਜਿਲ੍ਹਿਆਂ ਦੇ ਸਕੂਲ ਹੋਏ ਬੰਦ, ਮੌਸਮ ਵਿਭਾਗ ਦੇ ਅਲਰਟ ਮਗਰੋਂ ਲਿਆ ਫੈਸਲਾ

ਅਗਸਤ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.